ਪੜਚੋਲ ਕਰੋ

ਚੀਨੀ ਕੰਪਨੀਆਂ ਦੇ ਨਾਲ ਮਿਲੀਭੁਗਤ , 400 ਤੋਂ ਵੱਧ CAs 'ਤੇ ਵੱਡੇ ਐਕਸ਼ਨ ਦੀ ਤਿਆਰੀ 'ਚ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ 400 ਚਾਰਟਰਡ ਅਕਾਊਂਟੈਂਟਸ ਅਤੇ ਕੰਪਨੀ ਸਕੱਤਰਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ 'ਤੇ ਆਰੋਪ ਹੈ ਕਿ ਇਹ ਮੈਟਰੋ ਸ਼ਹਿਰਾਂ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚੀਨੀ ਸੇਲ ਕੰਪਨੀਆਂ ਨਾਲ ਜੁੜੇ ਹੋਏ ਸੀ।

ਨਵੀਂ ਦਿੱਲੀ : ਕੇਂਦਰ ਸਰਕਾਰ ਨੇ 400 ਚਾਰਟਰਡ ਅਕਾਊਂਟੈਂਟਸ  (Chartered Accountants)ਅਤੇ ਕੰਪਨੀ ਸਕੱਤਰਾਂ (Company Secretaries) ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ 'ਤੇ ਆਰੋਪ ਹੈ ਕਿ ਇਹ  ਸਾਰੇ ਮੈਟਰੋ ਸ਼ਹਿਰਾਂ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚੀਨੀ ਸੇਲ ਕੰਪਨੀਆਂ (Chinese Shell Companies) ਨਾਲ ਜੁੜੇ ਹੋਏ ਸੀ। ਇਕ ਖ਼ਬਰ ਮੁਤਾਬਕ ਕੇਂਦਰ ਦੀ ਇਹ ਕਾਰਵਾਈ 2020 ਦੀ ਗਲਵਾਨ ਘਟਨਾ ਤੋਂ ਬਾਅਦ ਚੀਨ ਅਤੇ ਚੀਨੀ ਕੰਪਨੀਆਂ ਖਿਲਾਫ ਭਾਰਤ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਹਿੱਸਾ ਹੈ।
 
ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ CAs ਅਤੇ CSs ਵਿਰੁੱਧ ਕਾਰਵਾਈ ਕੀਤੀ ਗਈ , ਉਹ ਸਾਰੇ ਨਿਯਮਾਂ ਅਤੇ ਕਾਨੂੰਨ ਦੀ ਪਾਲਣਾ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਚੀਨ ਦੀ ਮਲਕੀਅਤ ਵਾਲੀਆਂ ਜਾਂ ਚੀਨ ਦੁਆਰਾ ਸੰਚਾਲਿਤ ਸ਼ੈੱਲ ਕੰਪਨੀਆਂ ਨੂੰ ਸ਼ਾਮਲ ਕਰਨ ਵਿੱਚ ਮਦਦ ਕੀਤੀ ਸੀ। ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ (MCA) ਨੇ ਪਿਛਲੇ ਦੋ ਮਹੀਨਿਆਂ ਵਿੱਚ ਵਿੱਤੀ ਖੁਫੀਆ ਏਜੰਸੀ ਤੋਂ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਕਾਰਵਾਈ ਦੀ ਸਿਫਾਰਸ਼ ਕੀਤੀ ਹੈ। ਫਿਲਹਾਲ ਮੰਤਰਾਲੇ ਦੇ ਬੁਲਾਰੇ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
 
ਚਾਰਟਰਡ ਅਕਾਊਂਟੈਂਟਸ ਦੀ ਚੀਨੀ ਕੰਪਨੀਆਂ ਨਾਲ ਮਿਲੀਭੁਗਤ 
 

 ਇੰਡੀਅਨ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ (ICAI) ਇੱਕ ਕਾਨੂੰਨੀ ਸੰਸਥਾ ਹੈ ,ਜੋ ਦੇਸ਼ ਵਿੱਚ ਚਾਰਟਰਡ ਅਕਾਊਂਟੈਂਸੀ ਦੇ ਪੇਸ਼ੇ ਨੂੰ ਨਿਯੰਤ੍ਰਿਤ ਕਰਦੀ ਹੈ।  ICAI ਦੀ ਤਰਫੋਂ ਕਿਹਾ ਗਿਆ ਕਿ ਅਨੁਸ਼ਾਸਨੀ ਡਾਇਰੈਕਟੋਰੇਟ

  ਨੂੰ ਦੇਸ਼ ਦੇ ਵੱਖ-ਵੱਖ ਰਜਿਸਟਰਾਰ ਦਫ਼ਤਰਾਂ ਤੋਂ ਚਾਰਟਰਡ ਅਕਾਊਂਟੈਂਟਸ ਦੀ ਚੀਨੀ ਕੰਪਨੀਆਂ ਦੇ ਨਾਲ ਮਿਲੀਭੁਗਤ ਦੀ ਖ਼ਬਰ ਮਿਲੀ ਹੈ।
 
ਇਸ ਦੇ ਅਧਾਰ 'ਤੇ (ਪੇਸ਼ੇਵਰ ਅਤੇ ਹੋਰ ਦੁਰਵਿਹਾਰ ਅਤੇ ਮਾਮਲਿਆਂ ਦੀ ਜਾਂਚ ਦੀ ਪ੍ਰਕਿਰਿਆ) ਨਿਯਮ, 2007 ਦੇ ਤਹਿਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਨਕਮ ਟੈਕਸ ਅਧਿਕਾਰੀਆਂ ਨੇ ਪਿਛਲੇ ਸਾਲ ਅਕਤੂਬਰ ਤੋਂ ਟੈਕਸ ਚੋਰੀ ਅਤੇ ਹੋਰ ਮਾਮਲਿਆਂ 'ਚ ਟੈਲੀਕਾਮ, ਫਿਨਟੈਕ ਅਤੇ ਨਿਰਮਾਣ 'ਚ ਲੱਗੀਆਂ ਅੱਧੀ ਦਰਜਨ ਚੀਨੀ ਕੰਪਨੀਆਂ 'ਤੇ ਛਾਪੇਮਾਰੀ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Airtel, Jio ਨੂੰ ਟੱਕਰ ਦੇਣ ਆਇਆ BSNL ਦਾ ਇਹ 84 ਦਿਨ ਵਾਲਾ ਸਸਤਾ ਪਲਾਨ,  252GB ਡੇਟਾ ਦੇ ਨਾਲ ਮਿਲੇਗਾ ਸਭ ਕੁਝ
Airtel, Jio ਨੂੰ ਟੱਕਰ ਦੇਣ ਆਇਆ BSNL ਦਾ ਇਹ 84 ਦਿਨ ਵਾਲਾ ਸਸਤਾ ਪਲਾਨ, 252GB ਡੇਟਾ ਦੇ ਨਾਲ ਮਿਲੇਗਾ ਸਭ ਕੁਝ
Punjab News: ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
ਪੰਜਾਬ 'ਚ 18 ਦਸੰਬਰ ਨੂੰ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ...
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Update: ਚੰਡੀਗੜ੍ਹ ਸਣੇ ਪੰਜਾਬ ਦੇ 21 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਠੰਡ, ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 15-12-2024
Embed widget