ਪੜਚੋਲ ਕਰੋ

ਗੁਜਰਾਤ ਦੇ ਤੱਟ ਨੇੜਿਓਂ ਫੜੀ 400 ਕਰੋੜ ਦੀ ਹੈਰੋਇਨ

ਭਾਰਤ ਵਿੱਚ ਇਸ ਸਾਲ ਸਤੰਬਰ ਵਿੱਚ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਫੜੀ ਗਈ ਸੀ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਦੋ ਕੰਟੇਨਰਾਂ 'ਚੋਂ ਕਰੀਬ 3,000 ਕਿਲੋਗ੍ਰਾਮ ਡਰੱਗਜ਼ ਜ਼ਬਤ ਕੀਤੀ ਸੀ,

ਅਹਿਮਦਾਬਾਦ:  ਗੁਜਰਾਤ ਦੇ ਤੱਟ ਨੇੜਿਓਂ 400 ਕਰੋੜ ਰੁਪਏ ਦੀ ਹੈਰੋਇਨ ਫੜੀ ਹੈ। ਭਾਰਤੀ ਜਲ ਖੇਤਰ ਵਿੱਚ 77 ਕਿੱਲੋ ਹੈਰੋਇਨ ਲਿਜਾ ਰਹੀ ਪਾਕਿਸਤਾਨੀ ਕਿਸ਼ਤੀ ਫੜੀ ਗਈ ਹੈ। ਕਿਸ਼ਤੀ ਦੇ ਚਾਲਕ ਦਲ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਲੇਰੀ ਜਾਂਚ ਲਈ ਕਿਸ਼ਤੀ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਜੱਖੂ ਤੱਟ ’ਤੇ ਲਿਜਾਇਆ ਗਿਆ ਹੈ। ਗੁਜਰਾਤ ਵਿੱਚ ਇਹੋ ਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਲਈ ਵੱਡੇ ਸਵਾਲ ਵੀ ਖੜ੍ਹੇ ਹੋ ਰਹੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ‘ਅਲ ਹੁਸੈਨੀ’ ਕਿਸ਼ਤੀ ਵਿੱਚੋਂ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਪਗ 400 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਗੁਜਰਾਤ ਅਤਿਵਾਦ ਵਿਰੋਧੀ ਦਸਤੇ ਤੇ ਭਾਰਤੀ ਤੱਟ ਰੱਖਿਅਕਾਂ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਐਤਵਾਰ ਦੇਰ ਰਾਤ ਉਕਤ ਨਸ਼ੀਲੇ ਪਦਾਰਥ ਜ਼ਬਤ ਗਏ। 

ਦੱਸ ਦਈਏ ਕਿ ਪਿਛਲੇ ਮਹੀਨੇ, ਏਟੀਐਸ ਨੇ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਇੱਕ ਨਿਰਮਾਣ ਅਧੀਨ ਘਰ ਤੋਂ ਲਗਪਗ 600 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਜ਼ਬਤ ਕੀਤੀ ਸੀ। ਗੁਜਰਾਤ ਵਿੱਚ ਇਹੋ ਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਯਾਦ ਰਹੇ ਭਾਰਤ ਵਿੱਚ ਇਸ ਸਾਲ ਸਤੰਬਰ ਵਿੱਚ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਫੜੀ ਗਈ ਸੀ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਦੋ ਕੰਟੇਨਰਾਂ 'ਚੋਂ ਕਰੀਬ 3,000 ਕਿਲੋਗ੍ਰਾਮ ਡਰੱਗਜ਼ ਜ਼ਬਤ ਕੀਤੀ ਸੀ, ਜਿਸ ਦੀ ਵਿਸ਼ਵ ਬਾਜ਼ਾਰ 'ਚ ਕੀਮਤ 21,000 ਕਰੋੜ ਰੁਪਏ ਹੈ।

ਇਹ ਵੀ ਪੜ੍ਹੋ : Viral News: ਵਿਆਹ ਦੀਆਂ ਅੱਧੀਆਂ ਰਸਮਾਂ ਮਗਰੋਂ ਲਾੜੀ ਨੇ ਵਿਦਾਈ ਤੋਂ ਕੀਤਾ ਮਨ੍ਹਾਂ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget