ਪੜਚੋਲ ਕਰੋ

ਸਾਊਦੀ ਅਰਬ ’ਚ ਫਸੇ 4000 ਭਾਰਤੀ, ਦਰਦਨਾਕ ਹਾਲਤ, ਵੀਡੀਓ ਭੇਜ ਕੀਤਾ ਖੁਲਾਸਾ

  ਚੰਡੀਗੜ੍ਹ: ਸਾਊਦੀ ਅਰਬ ਵਿੱਚ ਨੌਕਰੀ ਦੀ ਤਲਾਸ਼ ਲਈ ਗਏ ਕਰੀਬ 4 ਹਜ਼ਾਰ ਲੋਕ ਉੱਥੇ J&P ਕੰਪਨੀ ਦੇ ਬੰਦੀ ਮਜ਼ਦੂਰ ਬਣੇ ਹੋਏ ਹਨ। ਇਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਵੀਡੀਓ ਭੇਜ ਕੇ ਆਪਣੀ ਹੱਡ ਬੀਤੀ ਬਿਆਨ ਕੀਤੀ ਹੈ। ਵੀਡੀਓ ਰਾਹੀਂ ਇਨ੍ਹਾਂ ਨੇ ਦੱਸਿਆ ਕਿ ਨਾ ਤਾਂ ਕੰਪਨੀ ਉਨ੍ਹਾਂ ਨੂੰ ਤਨਖ਼ਾਹਾਂ ਦੇ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਖਾਣੇ ਤੇ ਮੈਡੀਕਲ ਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਸ ਕਰਕੇ ਬਹੁਤ ਸਾਰੇ ਮੁਲਾਜ਼ਮ ਬਿਮਾਰ ਪਏ ਹਨ। ਇਨ੍ਹਾਂ ਵਿੱਚੋਂ ਹੁਸ਼ਿਆਰਪੁਰ ਦੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਤੁਰਾ ਦੇ ਰਛਪਾਲ ਸਿੰਘ ਤੇ ਬਲਬਿੰਦਰ ਸਿੰਘ ਨੇ ਦੱਸਿਆ ਕਿ ਕਿਵੇਂ J&P ਕੰਪਨੀ ਨੇ ਉਨ੍ਹਾਂ ਨੂੰ ਬੰਧਕ ਬਣਾਇਆ ਹੋਇਆ ਹੈ। ਦੋਵਾਂ ਦੇ ਪਰਿਵਾਰਾਂ ਨੇ ਭਾਰਤ ਸਰਕਾਰ ਕੋਲੋਂ ਉਨ੍ਹਾਂ ਦੇ ਪੁੱਤਰਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਰਛਪਾਲ ਤੇ ਬਲਬਿੰਦਰ ਨੇ ਦੱਸਿਆ ਦੋਵੇਂ ਜਣੇ ਸਾਊਦੀ ਦੀ J&P ਕੰਪਨੀ ਵਿੱਚ ਕੰਮ ਕਰਨ ਲਈ ਗਏ ਸਨ। ਉੱਥੇ ਕੰਪਨੀ ਨੇ ਲਗਪਗ 4 ਹਜ਼ਾਰ ਲੋਕਾਂ ਨੂੰ ਬੰਦੀ ਬਣਾਇਆ ਹੋਇਆ ਹੈ ਜਿਨ੍ਹਾਂ ਕੋਲੋਂ ਜ਼ਬਰਦਸਤੀ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿੱਚ ਕੰਮ ਕਰਨ ਵਾਲੇ ਬਹੁਤੇ ਮੁਲਾਜ਼ਮ ਬਿਮਾਰ ਹਨ ਕਿਉਂਕਿ ਕੰਪਨੀ ਵੱਲੋਂ ਮੁਲਾਜ਼ਮਾਂ ਦੇ ਖਾਣ-ਪੀਣ ਤੇ ਸਿਹਤ ਸਬੰਧੀ ਸਹੂਲਤਾਂ ਦਾ ਕੋਈ ਖਿਆਲ ਨਹੀਂ ਰੱਖਿਆ ਜਾਂਦਾ। ਪੀੜਤਾਂ ਨੇ ਸੋਸ਼ਲ ਮੀਡੀਆ ਜ਼ਰੀਏ ਆਪਣੇ ਪਰਿਵਾਰਾਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਹੈ। ਰਛਪਾਲ ਸਿੰਘ ਤੇ ਬਲਬਿੰਦਰ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਨਾ ਤਾਂ ਦੋਵਾਂ ਨੂੰ ਤਨਖ਼ਾਹ ਮਿਲੀ ਤੇ ਨਾ ਹੀ ਉਨ੍ਹਾਂ ਨੂੰ ਚੰਗਾ ਖਾਣਾ ਦਿੱਤਾ ਜਾ ਰਿਹਾ ਹੈ। ਪਰਿਵਾਰ ਨੇ ਭਾਰਤ ਸਰਕਾਰ ਕੋਲੋਂ ਦੋਵਾਂ ਜਣਿਆਂ ਦੀ ਜਲਦ ਘਰ ਵਾਪਸੀ ਦੀ ਗੁਹਾਰ ਲਾਈ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget