ਪੜਚੋਲ ਕਰੋ

ਡ੍ਰੈਗਨ ਦੇ ਖ਼ਤਰਨਾਕ ਇਰਾਦੇ! ਸਰਹੱਦ 'ਤੇ ਅਜੇ ਵੀ ਤਾਇਨਾਤ 40,000 ਚੀਨੀ ਫੌਜੀ, ਰਿਪੋਰਟ 'ਚ ਹੋਇਆ ਖੁਲਾਸਾ

ਭਾਰਤ-ਚੀਨ ਵਿਚਾਲੇ ਫੌਜ ਦੀ ਵਾਪਸੀ ਦੇ ਤਾਜ਼ਾ ਸਮਝੌਤੇ ਦੇ ਬਾਵਜੂਦ ਚੀਨ ਨੇ ਲੱਦਾਖ ਦੇ ਪੂਰਬੀ ਤੇ ਡੂੰਘੇ ਇਲਾਕਿਆਂ ਵਿੱਚ ਲਗਪਗ 40 ਹਜ਼ਾਰ ਫੌਜ ਦੀ ਤਾਇਨਾਤੀ ਜਾਰੀ ਰੱਖੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ।

ਨਵੀਂ ਦਿੱਲੀ: ਲੱਗਦਾ ਹੈ ਕਿ ਚੀਨ (China) ਅਸਲ ਕੰਟਰੋਲ ਰੇਖਾ (Line of Actual Control) 'ਤੇ ਤਣਾਅ ਘੱਟ ਕਰਨ 'ਚ ਜ਼ਿਆਦਾ ਦਿਲਚਸਪੀ ਨਹੀਂ ਲੈ ਰਿਹਾ ਕਿਉਂਕਿ ਹਾਲ ਹੀ ਦੇ ਭਾਰਤ ਤੇ ਚੀਨ ਵਿਚਾਲੇ ਸੈਨਿਕਾਂ ਦੀ ਵਾਪਸੀ ਬਾਰੇ ਤਾਜ਼ਾ ਸਮਝੌਤੇ ਦੇ ਬਾਵਜੂਦ ਚੀਨ ਨੇ ਪੂਰਬੀ ਲੱਦਾਖ (Ladakh) ਦੇ ਮੂਹਰੇ ਤੇ ਡੂੰਘੇ ਇਲਾਕਿਆਂ ਵਿੱਚ ਲਗਪਗ 40 ਹਜ਼ਾਰ ਫੌਜਾਂ (Chinese military) ਦੀ ਤਾਇਨਾਤੀ ਜਾਰੀ ਰੱਖੀ ਹੈ। ਇਸ ਜਾਣਕਾਰੀ ਬਾਰੇ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਤੇ ਸੈਨਾ ਦੇ ਪੱਧਰਾਂ 'ਤੇ ਕਈ ਦੌਰ ਦੀ ਗੱਲਬਾਤ ਦੌਰਾਨ, ਚੀਨੀ ਸੈਨਿਕ ਸ਼ਰਤਾਂ ਅਨੁਸਾਰ ਪਿੱਛੇ ਨਹੀਂ ਹਟੇ। ਚੀਨੀ ਫੌਜੀ ਦੋਵਾਂ ਧਿਰਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਹੋਏ ਸਮਝੌਤੇ ਦਾ ਪਾਲਣ ਨਹੀਂ ਕਰ ਰਹੇ। ਸੂਤਰਾਂ ਨੇ ਕਿਹਾ, “ਚੀਨ ਨੇ ਪਿੱਛੇ ਹਟਣ ਦੇ ਕੋਈ ਸੰਕੇਤ ਨਹੀਂ ਦਿੱਤੇ। ਉਸ ਨੇ ਹਵਾਈ ਰੱਖਿਆ ਪ੍ਰਣਾਲੀਆਂ ਤੇ ਲੰਬੀ ਦੂਰੀ ਦੀਆਂ ਤੋਪਾਂ ਸਮੇਤ 40,000 ਫੌਜਾਂ ਦੀ ਤਾਇਨਾਤੀ ਬਰਕਰਾਰ ਰੱਖੀ ਹੈ। ਸੂਤਰਾਂ ਮੁਤਾਬਕ ਕੋਰ ਕਮਾਂਡਰਾਂ ਦਰਮਿਆਨ ਆਖਰੀ ਗੇੜ ਦੀ ਗੱਲਬਾਤ ਤੋਂ ਬਾਅਦ ਵੀ ਐਲਏਸੀ 'ਤੇ ਪਿੱਛੇ ਹਟਣ ਦੀ ਪ੍ਰਕਿਰਿਆ ਵਿੱਚ ਕੋਈ ਪ੍ਰਗਤੀ ਨਹੀਂ ਹੋਈ। ਸੂਤਰਾਂ ਨੇ ਕਿਹਾ ਕਿ ਚੀਨੀ ਅਜੇ ਵੀ ਫਿੰਗਰ 5 ਖੇਤਰ ਤੋਂ ਬਾਹਰ ਜਾਣ 'ਚ ਝਿਜਕ ਰਿਹਾ ਹੈ ਤੇ ਸੀਰੀਜੀਪ 'ਚ ਆਪਣੇ ਥਾਂ 'ਤੇ ਵਾਪਸੀ ਕਰ ਰਿਹਾ ਹੈ, ਕਿਉਂਕਿ ਉਹ ਫਿੰਗਰ ਖੇਤਰ 'ਚ ਇੱਕ ਚੌਕੀ ਬਣਾਉਣਾ ਚਾਹੁੰਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਹੌਟ-ਸਪ੍ਰਿੰਗ ਤੇ ਗੋਗਰਾ ਪੋਸਟ ਖੇਤਰਾਂ 'ਚ ਬੁਨਿਆਦੀ ਢਾਂਚੇ ਬਣਾਇਆ ਹੈ, ਇਹ ਦੋਵੇਂ ਥਾਂ ਪੂਰਬੀ ਲੱਦਾਖ ਖੇਤਰ ਵਿੱਚ ਤਣਾਅ ਦੇ ਅਹਿਮ ਬਿੰਦੂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget