ਪੜਚੋਲ ਕਰੋ

ਭਾਰਤ ਨੇ ਦਿੱਤਾ ਚੀਨ ਨੂੰ ਇੱਕ ਹੋਰ ਵੱਡਾ ਝਟਕਾ, ਬੈਨ ਕੀਤੀਆਂ 43 ਹੋਰ ਚੀਨੀ ਐਪਸ

ਭਾਰਤ ਸਰਕਾਰ ਨੇ ਆਈਟੀ ਐਕਟ ਦੀ ਧਾਰਾ 69 ਏ ਤਹਿਤ 43 ਹੋਰ ਚੀਨੀ ਐਪਸ 'ਤੇ ਪਾਬੰਦੀ ਲਾ ਦਿੱਤੀ ਹੈ।

ਨਵੀਂ ਦਿੱਲੀ: ਭਾਰਤ ਸਰਕਾਰ ਨੇ ਇੱਕ ਵਾਰ ਫੇਰ ਤੋਂ ਦੇਸ਼ ਵਿੱਚ 43 ਮੋਬਾਈਲ ਐਪਸ 'ਤੇ ਪਾਬੰਦੀ ਲਾਈ ਹੈ। ਇਨ੍ਹਾਂ ਐਪਸ 'ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 69 ਏ ਤਹਿਤ ਪਾਬੰਦੀ ਲਾਈ ਗਈ ਹੈ। ਦੱਸ ਦਈਏ ਕਿ ਇਹ ਕਾਰਵਾਈ ਕੇਂਦਰ ਸਰਕਾਰ ਨੇ ਇਸ ਲਈ ਕੀਤੀ ਕਿਉਂਕਿ ਇਸ ਤਰ੍ਹਾਂ ਦੀ ਜਾਣਕਾਰੀ ਸੀ ਕਿ ਇਹ ਐਪ ਭਾਰਤ ਦੀ ਪ੍ਰਭੂਸੱਤਾ, ਏਕਤਾ ਤੇ ਸੁਰੱਖਿਆ ਲਈ ਖ਼ਤਰਾ ਹਨ। ਇੱਥੇ ਵੇਖੋ ਪੂਰੀ ਲਿਸਟ: AliSuppliers Mobile App Alibaba Workbench AliExpress - Smarter Shopping, Better Living Alipay Cashier Lalamove India - Delivery App Drive with Lalamove India Snack Video CamCard - Business Card Reader CamCard - BCR (Western) Soul- Follow the soul to find you Chinese Social - Free Online Dating Video App & Chat Date in Asia - Dating & Chat For Asian Singles WeDate-Dating App Free dating app-Singol, start your date! Adore App TrulyChinese - Chinese Dating App TrulyAsian - Asian Dating App ChinaLove: dating app for Chinese singles DateMyAge: Chat, Meet, Date Mature Singles Online AsianDate: find Asian singles FlirtWish: chat with singles Guys Only Dating: Gay Chat Tubit: Live Streams WeWorkChina First Love Live- super hot live beauties live online Rela - Lesbian Social Network Cashier Wallet MangoTV MGTV-HunanTV official TV APP WeTV - TV version WeTV - Cdrama, Kdrama&More WeTV Lite Lucky Live-Live Video Streaming App Taobao Live DingTalk Identity V Isoland 2: Ashes of Time BoxStar (Early Access) Heroes Evolved Happy Fish Jellipop Match-Decorate your dream island Munchkin Match: magic home building Conquista Online II ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget