ਪੜਚੋਲ ਕਰੋ

ਮਾਨਸੂਨ ਦੀ ਬਾਰਸ਼ 'ਚ 43 ਫੀਸਦੀ ਕਮੀ, ਉੱਤਰ ਭਾਰਤ 'ਚ 2-3 ਦਿਨਾਂ 'ਚ ਜਲਥਲ

ਮੌਸਮ ਵਿਭਾਗ ਮੁਤਾਬਕ ਦੇਸ਼ ਭਰ ਵਿੱਚ ਕੁੱਲ ਮਿਲਾ ਕੇ ਮਾਨਸੂਨ ਦੀ ਬਾਰਸ਼ ਵਿੱਚ 43 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤ ਵਾਯੂ ਦੇ ਕਮਜ਼ੋਰ ਪੈਣ ਕਰਕੇ ਮਾਨਸੂਨ ਦੋ-ਤਿੰਨ ਦਿਨਾਂ ਅੰਦਰ ਉੱਤਰ ਭਾਰਤ ਵਿੱਚ ਦਸਤਕ ਦਏਗਾ।

ਨਵੀਂ ਦਿੱਲੀ: ਮੌਸਮ ਵਿਭਾਗ ਮੁਤਾਬਕ ਦੇਸ਼ ਭਰ ਵਿੱਚ ਕੁੱਲ ਮਿਲਾ ਕੇ ਮਾਨਸੂਨ ਦੀ ਬਾਰਸ਼ ਵਿੱਚ 43 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤ ਵਾਯੂ ਦੇ ਕਮਜ਼ੋਰ ਪੈਣ ਕਰਕੇ ਮਾਨਸੂਨ ਦੋ-ਤਿੰਨ ਦਿਨਾਂ ਅੰਦਰ ਉੱਤਰ ਭਾਰਤ ਵਿੱਚ ਦਸਤਕ ਦਏਗਾ। ਮੌਸਮ ਵਿਭਾਗ ਦੀ ਸੈਂਟਰਲ ਡਿਵੀਜ਼ਨ ਮੁਤਾਬਕ ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ, ਛੱਤੀਸਗੜ੍ਹ ਤੇ ਉੜੀਸਾ ਵਿੱਚ 59 ਫੀਸਦੀ ਬਾਰਸ਼ ਦੀ ਕਮੀ ਦਰਜ ਕੀਤੀ ਗਈ। ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਵਿੱਚ 47 ਫੀਸਦੀ ਦੀ ਕਮੀ ਦਰਜ ਕੀਤੀ ਗਈ। ਪੱਛਮੀ ਉਪ ਖੰਡਾਂ ਤੇ ਪੂਰਬੀ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿੱਚ ਇਹ ਕਮੀ ਕ੍ਰਮਵਾਰ 75, 70 ਤੇ 72 ਫੀਸਦੀ ਰਹੀ। ਮੌਸਮ ਵਿਭਾਗ ਮੁਤਾਬਕ ਚੱਕਰਵਾਤ ਵਾਯੂ ਕਰਕੇ ਮਾਨਸੂਨ ਕਮਜ਼ੋਰ ਪੈ ਗਿਆ ਸੀ। ਹੁਣ ਉਮੀਦ ਹੈ ਕਿ ਦੋ ਤੋਂ ਤਿੰਨ ਦਿਨਾਂ ਅੰਦਰ ਇਹ ਫਿਰ ਤੋਂ ਮਜ਼ਬੂਤੀ ਫੜੇਗਾ। ਮੌਸਮ ਵਿਗਿਆਨੀਆਂ ਮੁਤਾਬਕ ਹੁਣ ਤਕ ਮਾਨਸੂਨ ਨੂੰ ਮੱਧ ਭਾਰਤ ਦੇ ਜ਼ਿਆਦਾਤਰ ਭਾਗਾਂ- ਮੱਧ ਪ੍ਰਦੇਸ਼, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼ ਤੇ ਗੁਜਰਾਤ ਤਕ ਪਹੁੰਚ ਜਾਣਾ ਚਾਹੀਦਾ ਸੀ ਪਰ ਇਹ ਹਾਲੇ ਮਹਾਰਾਸ਼ਟਰ ਤਕ ਵੀ ਨਹੀਂ ਪਹੁੰਚਿਆ। ਮਾਨਸੂਨ ਹਾਲੇ ਤਕ ਭਾਰਤ ਵਿੱਚ ਮੰਗਲੁਰੂ, ਮੈਸੂਰ ਤੇ ਆਸਪਾਸ ਦੇ ਇਲਾਕਿਆਂ ਦੇ ਨਾਲ-ਨਾਲ ਉੱਤਰ ਪੂਰਬੀ ਭਾਰਤ ਦੇ ਅਗਰਤਲਾ ਤਕ ਹੀ ਸੀਮਤ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget