ਪੜਚੋਲ ਕਰੋ

ਮੋਦੀ ਦੀ ਮਸ਼ਹੂਰੀ 'ਤੇ 4,343 ਕਰੋੜ ਖਰਚੇ!

ਨਵੀਂ ਦਿੱਲੀ: ਬੀਜੇਪੀ ਨੇ ਮਈ 2014 'ਚ ਸੱਤਾ 'ਚ ਆਉਣ ਤੋਂ ਬਾਅਦ ਆਪਣੀ ਮਸ਼ਹੂਰੀ 'ਤੇ 4,343 ਕਰੋੜ ਰੁਪਏ ਖਰਚ ਕੀਤੇ ਹਨ। ਮੁੰਬਈ ਦੇ ਆਰਟੀਆਈ ਅਧਿਕਾਰੀ ਅਨਿਲ ਗਲਗਲੀ ਵੱਲੋਂ ਪਾਈ ਅਰਜ਼ੀ ਤਹਿਤ ਇਹ ਜਾਣਕਾਰੀ "ਬਿਊਰੋ ਆਫ ਆਊਟਰਿਚ ਕਮਿਊਨੀਕੇਸ਼ਨ" ਏਜੰਸੀ ਨੇ ਦਿੱਤੀ ਹੈ। ਏਜੰਸੀ ਨੇ ਦੱਸਿਆ ਕਿ ਇਹ ਰਾਸ਼ੀ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਦੇ ਨਾਲ-ਨਾਲ ਆਊਟਡੋਰ ਪ੍ਰਚਾਰ ਲਈ ਖਰਚ ਕੀਤੀ ਗਈ ਹੈ।   ਜਾਣਕਾਰੀ ਮੁਤਾਬਕ ਜੂਨ 2014 ਤੋਂ 7 ਦਸੰਬਰ ਦੇ ਦਰਮਿਆਨ ਪ੍ਰਿੰਟ ਮੀਡੀਆ 'ਚ ਇਸ਼ਤਿਹਾਰਾਂ 'ਤੇ 1732.15 ਕਰੋੜ ਰੁਪਏ ਖਰਚ ਕੀਤੇ ਗਏ ਜਦਕਿ ਇਲੈਕਟ੍ਰਾਨਿਕ ਮੀਡੀਆ 'ਤੇ ਜੂਨ 2014 ਤੋਂ 31 ਮਾਰਚ 2018 ਦਰਮਿਆਨ 2079.87 ਕਰੋੜ ਰੁਪਏ ਖਰਚ ਕੀਤੇ ਗਏ। ਜਦਕਿ ਜੂਨ 2014 ਤੋਂ ਜਨਵਰੀ 2018 ਦੇ ਦਰਮਿਆਨ ਆਊਟਡੋਰ ਇਸ਼ਤਿਹਾਰਾਂ ਜਿਵੇਂ ਪੋਸਟਰ, ਬੈਨਰ, ਹੋਰਡਿੰਗ ਆਦਿ ਤੇ 531.24 ਕਰੋੜ ਰੁਪਏ ਖਰਚ ਕੀਤੇ ਗਏ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget