ਪੜਚੋਲ ਕਰੋ

ਮੋਦੀ ਦੇ ਹਵਾਈ ਝੂਟਿਆਂ 'ਤੇ 446.52 ਕਰੋੜ ਰੁਪਏ ਉਡਾਏ

ਪਿਛਲੇ ਪੰਜ ਸਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਫੇਰੀਆਂ ਉੱਤੇ 446.52 ਕਰੋੜ ਰੁਪਏ ਖਰਚ ਆਏ ਹਨ। ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਫੇਰੀਆਂ ਦੇ ਖਰਚ ਸਬੰਧੀ ਦੱਸਿਆ ਕਿ ਇਸ ਵਿੱਚ ਚਾਰਟਿਡ ਉਡਾਣਾਂ ਦਾ ਖਰਚ ਵੀ ਸ਼ਾਮਲ ਹੈ।

ਨਵੀਂ ਦਿੱਲੀ: ਪਿਛਲੇ ਪੰਜ ਸਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਫੇਰੀਆਂ ਉੱਤੇ 446.52 ਕਰੋੜ ਰੁਪਏ ਖਰਚ ਆਏ ਹਨ। ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਫੇਰੀਆਂ ਦੇ ਖਰਚ ਸਬੰਧੀ ਦੱਸਿਆ ਕਿ ਇਸ ਵਿੱਚ ਚਾਰਟਿਡ ਉਡਾਣਾਂ ਦਾ ਖਰਚ ਵੀ ਸ਼ਾਮਲ ਹੈ। ਵਿਦੇਸ਼ ਮੰਤਰਾਲੇ ਵੱਲੋਂ ਪੇਸ਼ ਕੀਤੇ ਅੰਕੜਿਆਂ ਅਨੁਸਾਰ ਸਾਲ 2015-16 ਵਿੱਚ ਪ੍ਰਧਾਨ ਮੰਤਰੀ ਦੀਆਂ ਫੇਰੀਆਂ ਉੱਤੇ 121.85 ਕਰੋੜ ਰੁਪਏ, ਸਾਲ 2016-17 ਵਿੱਚ 78.52 ਕਰੋੜ, ਸਾਲ 2017-18 ’ਚ 99.90 ਕਰੋੜ ਤੇ ਸਾਲ 2018-19 ’ਚ 100.02 ਕਰੋੜ ਅਤੇ ਸਾਲ 2019-20 ਵਿੱਚ 46.23 ਕਰੋੜ ਰੁਪਏ ਖਰਚ ਆਏ ਹਨ। ਯਾਦ ਰਹੇ ਇਹ ਅਕਸਰ ਚਰਚਾ ਰਹਿੰਦੀ ਹੈ ਕਿ ਮੋਦੀ ਦੇਸ਼ ਨਾਲੋਂ ਵਿਦੇਸ਼ਾਂ ਵਿੱਚ ਜ਼ਿਆਦਾ ਰਹੰਦੇ ਹਨ। ਇਸ ਲਈ ਵਿਰੋਧੀ ਧਿਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਅਲੋਚਨਾ ਹੁੰਦੀ ਰਹਿੰਦੀ ਹੈ। ਇਹ ਵੀ ਦਿਲਚਸਪ ਹੈ ਕਿ ਇੰਨੀ ਵਿਦੇਸ਼ ਯਾਤਰਾ ਤਾਂ ਵਿਦੇਸ਼ ਮੰਤਰੀਆਂ ਨੇ ਵੀ ਨਹੀਂ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਦਾ ਪੰਗਾ! ਸ਼ਰੇਆਮ ਚੱਲੀਆਂ ਤਲਵਾਰਾਂ: ਸਥਾਨਕ ਵਿਅਕਤੀ ਦਾ ਹੱਥ ਅਤੇ ਦੂਜੇ ਦਾ ਗਲ੍ਹ ਕੱਟਿਆ ਗਿਆ; ਲੋਕ ਬੋਲੇ- ਨਸ਼ੇ 'ਚ...
ਹਿਮਾਚਲ 'ਚ ਪੰਜਾਬੀ ਸੈਲਾਨੀਆਂ ਦਾ ਪੰਗਾ! ਸ਼ਰੇਆਮ ਚੱਲੀਆਂ ਤਲਵਾਰਾਂ: ਸਥਾਨਕ ਵਿਅਕਤੀ ਦਾ ਹੱਥ ਅਤੇ ਦੂਜੇ ਦਾ ਗਲ੍ਹ ਕੱਟਿਆ ਗਿਆ; ਲੋਕ ਬੋਲੇ- ਨਸ਼ੇ 'ਚ...
Air India ਦਾ ਵੱਡਾ ਫੈਸਲਾ , ਅੰਤਰਰਾਸ਼ਟਰੀ ਉਡਾਣਾਂ 'ਚ ਕਟੌਤੀ, ਕਈ ਵਿਦੇਸ਼ੀ ਰੂਟ ਅਸਥਾਈ ਤੌਰ ‘ਤੇ ਬੰਦ
Air India ਦਾ ਵੱਡਾ ਫੈਸਲਾ , ਅੰਤਰਰਾਸ਼ਟਰੀ ਉਡਾਣਾਂ 'ਚ ਕਟੌਤੀ, ਕਈ ਵਿਦੇਸ਼ੀ ਰੂਟ ਅਸਥਾਈ ਤੌਰ ‘ਤੇ ਬੰਦ
Liquor Prices Drop: ਪਿਆਕੜਾਂ ਲਈ ਖੁਸ਼ਖਬਰੀ, ਸ਼ਰਾਬ ਦੀਆਂ ਡਿੱਗੀਆਂ ਕੀਮਤਾਂ; 100 ਤੋਂ ਵੱਧ ਬ੍ਰਾਂਡ ਸਸਤੇ ਹੋਏ: ਸੂਬਾ ਸਰਕਾਰ ਨੇ... 
ਪਿਆਕੜਾਂ ਲਈ ਖੁਸ਼ਖਬਰੀ, ਸ਼ਰਾਬ ਦੀਆਂ ਡਿੱਗੀਆਂ ਕੀਮਤਾਂ; 100 ਤੋਂ ਵੱਧ ਬ੍ਰਾਂਡ ਸਸਤੇ ਹੋਏ: ਸੂਬਾ ਸਰਕਾਰ ਨੇ... 
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪਿੰਡ 'ਚ ਜਾ ਡਿੱਗਿਆ; ਲੋਕਾਂ ਵਿਚਾਲੇ ਫੈਲੀ ਦਹਿਸ਼ਤ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪਿੰਡ 'ਚ ਜਾ ਡਿੱਗਿਆ; ਲੋਕਾਂ ਵਿਚਾਲੇ ਫੈਲੀ ਦਹਿਸ਼ਤ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Embed widget