ਪੜਚੋਲ ਕਰੋ

ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ 'ਚ ਜਲਦੀ ਸ਼ੁਰੂ ਹੋਏਗੀ 4ਜੀ ਇੰਟਰਨੈੱਟ ਸੇਵਾ, ਕੇਂਦਰ ਨੇ ਸੁਪਰੀਮ ਕੋਰਟ ਨੂੰ ਦਿੱਤਾ ਜਵਾਬ

ਪਿਛਲੀ ਸੁਣਵਾਈ 'ਚ ਸਰਕਾਰ ਤੋਂ ਕੋਰਟ ਨੇ ਪੁੱਛਿਆ ਸੀ ਕਿ ਕੀ ਕੁਝ ਇਲਾਕਿਆਂ 'ਚ ਇੰਟਰਨੈੱਟ ਬਹਾਲ ਕੀਤਾ ਜਾ ਸਕਦਾ ਹੈ? ਕੋਰਟ ਨੇ ਇਹ ਵੀ ਸਾਫ ਕੀਤਾ ਸੀ ਕਿ ਸੁਣਵਾਈ ਨੂੰ ਮੁਅੱਤਲ ਨਹੀਂ ਕੀਤਾ ਜਾਏਗਾ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ 4 ਜੀ ਇੰਟਰਨੈੱਟ ਨੂੰ ਬਹਾਲ ਕਰਨ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਹਾਈ ਸਪੀਡ ਇੰਟਰਨੈੱਟ ਦੀ ਬਹਾਲੀ ਬਾਰੇ ਅਦਾਲਤ ਵਿੱਚ ਗੱਲ ਕੀਤੀ। ਕੇਂਦਰ ਨੇ ਕਿਹਾ ਕਿ 15 ਅਗਸਤ ਤੋਂ ਬਾਅਦ ਦੋ ਥਾਂਵਾਂ 'ਤੇ 'ਤੇ ਫੁੱਲ ਸਪੀਡ ਇੰਟਰਨੈੱਟ 'ਤੇ ਸ਼ੁਰੂ ਹੋ ਜਾਵੇਗਾ, ਜਿੱਥੇ ਬਹੁਤ ਘੱਟ ਅੱਤਵਾਦੀ ਘਟਨਾਵਾਂ ਵਾਪਰੀਆਂ ਹਨ। ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਸਮੀਖਿਆ ਕਮੇਟੀ ਨੇ ਪਾਇਆ ਹੈ ਕਿ ਜ਼ਿਆਦਾਤਰ ਹਿੱਸਿਆਂ ਵਿੱਚ ਇੰਟਰਨੈੱਟ ਦੀ ਬਹਾਲੀ ਲਈ ਸਥਿਤੀ ਸਹੀ ਨਹੀਂ। ਜਸਟਿਸ ਐਨਵੀ ਰਮਨ, ਜਸਟਿਸ ਆਰ ਸੁਭਾਸ਼ ਰੈੱਡੀ ਤੇ ਜਸਟਿਸ ਬੀਆਰ ਗਾਵਈ ਦੇ ਬੈਂਚ ਨੇ ਸੰਖੇਪ ਸੁਣਵਾਈ ਤੋਂ ਬਾਅਦ 11 ਅਗਸਤ ਲਈ ਮੀਡੀਆ ਪ੍ਰੋਫੈਸ਼ਨਲਜ਼ ਲਈ ਐਨਜੀਓ ਫਾਊਂਡੇਸ਼ਨ ਦੀ ਉਲੰਘਣਾ ਪਟੀਸ਼ਨ ਨੂੰ ਸੂਚੀਬੱਧ ਕੀਤਾ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 11 ਮਈ ਨੂੰ ਅਦਾਲਤ ਨੇ ਇੱਕ ਉੱਚ ਪੱਧਰੀ ਕਮੇਟੀ ਨੂੰ ਇੰਟਰਨੈੱਟ ਦੀ ਬਹਾਲੀ ਬਾਰੇ ਫੈਸਲਾ ਲੈਣ ਦੇ ਆਦੇਸ਼ ਦਿੱਤੇ ਸੀ, ਪਰ ਅਜਿਹਾ ਨਹੀਂ ਕੀਤਾ ਗਿਆ ਜਦੋਂਕਿ ਸਰਕਾਰ ਨੇ ਕਿਹਾ ਹੈ ਕਿ ਕਮੇਟੀ ਬਣਾਈ ਗਈ ਹੈ। ਮਿਲ ਗਈ ਕੋਰੋਨਾ ਦੀ ਪਹਿਲੀ ਵੈਕਸੀਨ, ਰੂਸ ਦੇ ਰਾਸ਼ਟਰਪਤੀ ਦੀ ਧੀ ਨੂੰ ਲਾਇਆ ਗਿਆ ਟੀਕਾ ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਹੁਣ ਇਸ ਮੁੱਦੇ 'ਚ ਜ਼ਿਆਦਾ ਦੇਰ ਨਹੀਂ ਕਰਨੀ ਚਾਹੀਦੀ। ਕੋਰੋਨਾ ਨਾਲ ਏਐਸਆਈ ਦੀ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget