ਪੜਚੋਲ ਕਰੋ

IndVsAus: ਅੱਜ ਮੁਹਾਲੀ ’ਚ ਹੋਏਗਾ 4th ODI, ਟੀਮ ਇੰਡੀਆ ਦੇ ਟਾਪ ਆਰਡਰ ਦੇ ਪ੍ਰਦਰਸ਼ਨ ’ਤੇ ਸਵਾਲ

ਚੰਡੀਗੜ੍ਹ: ਆਸਟ੍ਰੇਲੀਆ ਖਿਲਾਫ ਪਹਿਲੇ ਤਿੰਨ ਵਨਡੇਅ ਮੈਚਾਂ ਵਿੱਚ ਭਾਰਤੀ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਉਮੀਦ ਤੋਂ ਕਾਫੀ ਘੱਟ ਹੈ। ਵਿਰਾਟ ਕੋਹਲੀ ਨੂੰ ਛੱਡ ਕੇ ਟਾਪ ਆਰਡਰ ਦਾ ਕੋਈ ਵੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਿਆ। ਇਸ ਕਾਰਨ ਟਾਪ ਆਰਡਰ ਦੇ ਬੱਲੇਬਾਜ਼ਾਂ ਦੇ ਪ੍ਰਦਰਸ਼ਨ ’ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਵਰਲਡ ਕੱਪ ਤੋਂ ਪਹਿਲਾਂ ਇਸ ਤਰ੍ਹਾਂ ਦੇ ਪ੍ਰਦਰਸ਼ਨ ਨੇ ਟੀਮ ਮੈਨੇਜਮੈਂਟ ਤੇ ਚੋਣ ਕਰਨ ਵਾਲਿਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਪਹਿਲੇ ਦੋ ਵਨਡੇਅ ਮੈਚਾਂ ਵਿੱਚ ਆਸਟ੍ਰੇਲੀਆਈ ਟੀਮ ਆਖਰੀ ਪਲਾਂ ਵਿੱਚ ਹਾਰ ਕੇ ਜਿੱਤ ਤੋਂ ਪਿੱਛੇ ਰਹਿ ਗਈ ਪਰ ਰਾਂਚੀ ਵਿੱਚ ਖੇਡੇ ਤੀਜੇ ਵਨਡੇਅ ਵਿੱਚ ਉਸ ਦੀ ਸ਼ਾਨਦਾਰ ਜਿੱਤ ਨੇ ਭਾਰਤੀ ਟੀਮ ਨੂੰ ਸਾਵਧਾਨ ਕਰ ਦਿੱਤਾ ਹੈ। ਵਿਸ਼ਵ ਕੱਪ ਦੇ ਲਿਹਾਜ਼ ਨਾਲ ਇਹ ਭਾਰਤ ਲਈ ਕਾਫੀ ਅਹਿਮ ਸੀਰੀਜ਼ ਮੰਨੀ ਜਾ ਰਹੀ ਹੈ। ਅਜਿਹੇ ਵਿੱਚ ਭਾਰਤੀ ਬੱਲੇਬਾਜ਼ਾਂ ਦਾ ਸੰਘਰਸ਼ ਉਸ ਲਈ ਚੰਗੀ ਗੱਲ ਨਹੀਂ। ਅੱਜ ਦੋਵੇਂ ਟੀਮਾਂ ਮੁਹਾਲੀ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਚੌਥੇ ਵਨਡੇਅ ਵਿੱਚ ਆਸਟ੍ਰੇਲੀਆ ਦੀਆਂ ਨਜ਼ਰਾਂ ਸੀਰੀਜ਼ ਵਿੱਚ 2-2 ਦੀ ਬਰਾਬਰੀ ਕਰਨ ’ਤੇ ਹੋਣਗੀਆਂ ਪਰ ਮੇਜ਼ਬਾਨ ਭਾਰਤ ਜ਼ਖ਼ਮੀ ਸ਼ੇਰ ਵਾਂਗ ਸੀਰੀਜ਼ ਵਿੱਚ ਤੀਜੀ ਜਿੱਤ ਹਾਸਲ ਕਰਨ ਲਈ ਕਾਹਲਾ ਹੋਏਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget