ਪੜਚੋਲ ਕਰੋ
Advertisement
ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ: ਪੰਜ ਜਵਾਨ ਸ਼ਹੀਦ ਤੇ ਇੱਕ ਦਹਿਸ਼ਤਗਰਦ ਹਲਾਕ
ਦੋਵੇਂ ਪਾਸਿਓਂ ਗੋਲ਼ੀਬਾਰੀ ਜਾਰੀ ਹੈ ਅਤੇ ਇਸ ਹਮਲੇ ਦੀ ਜ਼ਿੰਮੇਵਾਰੀ ਅਲ ਉਮਰ ਮੁਜਾਹੀਦੀਨ ਨਾਂਅ ਦੇ ਦਹਿਸ਼ਤੀ ਸੰਗਠਨ ਨੇ ਲਈ ਹੈ। ਜਾਣਕਾਰੀ ਮੁਤਾਬਕ ਦੋ ਦਹਿਸ਼ਤਗਰਦਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕੀਤਾ। ਜਿੱਥੇ ਹਮਲਾ ਹੋਇਆ, ਉਹ ਸੰਘਣੀ ਵਸੋਂ ਵਾਲਾ ਇਲਾਕਾ ਹੈ।
ਸ਼੍ਰੀਨਗਰ: ਜੰਮੂ-ਕਸ਼ਮੀਰ ਸੂਬੇ ਦੇ ਅਨੰਤਨਾਗ ਦੇ ਕੇ.ਪੀ. ਚੌਕ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਠਭੇੜ ਜਾਰੀ ਹੈ। ਇਸ ਦੌਰਾਨ ਜਿੱਥੇ ਸੁਰੱਖਿਆ ਬਲਾਂ ਨੇ ਇੱਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਹੈ, ਉੱਥੇ ਹੀ ਪੰਜ ਜਵਾਨਾਂ ਦੀ ਵੀ ਜਾਨ ਚਲੀ ਗਈ ਹੈ।
ਦੋਵੇਂ ਪਾਸਿਓਂ ਗੋਲ਼ੀਬਾਰੀ ਜਾਰੀ ਹੈ ਅਤੇ ਇਸ ਹਮਲੇ ਦੀ ਜ਼ਿੰਮੇਵਾਰੀ ਅਲ ਉਮਰ ਮੁਜਾਹੀਦੀਨ ਨਾਂਅ ਦੇ ਦਹਿਸ਼ਤੀ ਸੰਗਠਨ ਨੇ ਲਈ ਹੈ। ਜਾਣਕਾਰੀ ਮੁਤਾਬਕ ਦੋ ਦਹਿਸ਼ਤਗਰਦਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕੀਤਾ। ਜਿੱਥੇ ਹਮਲਾ ਹੋਇਆ, ਉਹ ਸੰਘਣੀ ਵਸੋਂ ਵਾਲਾ ਇਲਾਕਾ ਹੈ। ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੀ ਜਥੇਬੰਦੀ ਸੰਨ 1989 ਤੋਂ ਘਾਟੀ ਵਿੱਚ ਸਰਗਰਮ ਹੈ। ਅਲ ਉਮਰ ਮੁਜਾਹੀਦੀਨ ਸੰਗਠਨ ਨੂੰ ਅੱਤਵਾਦੀ ਮੁਸ਼ਤਾਕ ਅਹਿਮਦ ਜਰਗਰ ਨੇ ਸ਼ੁਰੂ ਕੀਤਾ ਸੀ।#UPDATE 5 CRPF personnel injured in attack by terrorists at KP Road in Anantnag; firing underway https://t.co/H7xEaOlibo
— ANI (@ANI) June 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement