ਪੜਚੋਲ ਕਰੋ

ਖੁਸ਼ਖਬਰੀ! ਕੋਰੋਨਾ ਦੀ ਪੁੱਠੀ ਗਿਣਤੀ ਸ਼ੁਰੂ, ਪੰਜ ਮਰੀਜ਼ ਹੋਏ ਠੀਕ

ਮਹਾਰਾਸ਼ਟਰ ‘ਚ ਕੋਰੋਨਾ ਇਨਫੈਕਸ਼ਨ ਬਾਰੇ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਪੁਣੇ ਦੇ ਪੰਜ ਕੋਰੋਨਾ ਸੰਕਰਮਣ ਤੋਂ ਠੀਕ ਹੋ ਗਏ ਹਨ।

ਮੁੰਬਈ: ਮਹਾਰਾਸ਼ਟਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 128 ਹੋ ਗਈ ਹੈ। ਅੱਜ ਮੁੰਬਈ ਤੇ ਠਾਣੇ ‘ਚ ਕੋਰੋਨਾ ਦੇ ਇੱਕ-ਇੱਕ ਤਾਜ਼ਾ ਮਾਮਲੇ ਸਾਹਮਣੇ ਆਏ। ਇਸ ਦੌਰਾਨ ਮਹਾਰਾਸ਼ਟਰ ਤੋਂ ਵੀ ਖੁਸ਼ਖਬਰੀ ਆਈ ਹੈ। ਪੁਣੇ ਦੇ 5 ਕੋਰੋਨਾ ਸੰਕਰਮਣ ਵਾਲੇ ਮਰੀਜ਼ ਠੀਕ ਹੋ ਗਏ ਹਨ। ਇਨ੍ਹਾਂ 'ਚੋਂ ਹੁਣ ਤੱਕ 2 ਮਰੀਜ਼ਾਂ ਦੀ ਰਿਕਵਰੀ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਬਾਕੀ 3 ਮਰੀਜ਼ਾਂ ਨੂੰ ਵੀ ਅੱਜ ਛੁੱਟੀ ਦਿੱਤੀ ਜਾਵੇਗੀ।

ਪੁਣੇ ਮਿਊਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਸ਼ੇਖਰ ਗਾਇਕਵਾੜ ਨੇ ਨੋਟਿਸ ਜਾਰੀ ਕੀਤਾ ਕਿ ਇਹ ਮਹਾਰਾਸ਼ਟਰ ਦਾ ਪਹਿਲਾ ਕੋਰੋਨਾ ਮਰੀਜ਼ ਹੈ ਜੋ ਦੁਬਈ ਤੋਂ ਪੁਣੇ ਆਇਆ ਸੀ। ਇਹ ਪਤੀ-ਪਤਨੀ ਤੇ ਉਨ੍ਹਾਂ ਦੇ ਬੱਚੇ ਦੁਬਈ ਤੋਂ ਵਾਪਸ ਆਏ ਸੀ। ਉਸ ਨੇ ਇੱਕ ਪ੍ਰਾਈਵੇਟ ਕਾਰ ਵੀ ਬੁੱਕ ਕੀਤੀ ਸੀ। ਇਸ ਤੋਂ ਬਾਅਦ ਪਤੀ-ਪਤਨੀ, ਉਨ੍ਹਾਂ ਦਾ ਬੱਚਾ, ਕੈਬ ਡਰਾਈਵਰ ਤੇ ਉਨ੍ਹਾਂ ਦੇ ਨਾਲ ਦੁਬਈ ਜਾ ਰਹੇ ਇੱਕ ਹੋਰ ਵਿਅਕਤੀ ਸੰਕਰਮਿਤ ਹੋ ਗਿਆ ਸੀ। ਸੂਬੇ ਵਿੱਚ ਕੁੱਲ ਪੰਜ ਅਜਿਹੇ ਵਿਅਕਤੀ ਪਹਿਲੀ ਵਾਰ ਕੋਰੋਨਾ ਪੌਜ਼ੇਟਿਵ ਪਾਏ ਗਏ।

ਜਿਸ ਚੋਂ ਪਤੀ ਤੇ ਪਤਨੀ ਦੇ ਇਲਾਜ ਤੋਂ ਬਾਅਦ ਉਸ ਦੀ ਕੋਰੋਨਾ ਰਿਪੋਰਟ ਨਕਾਰਾਤਮਕ ਆਈ ਅਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ। ਬਾਕੀ ਬੱਚੇ, ਕੈਬ ਡਰਾਈਵਰ ਤੇ ਯਾਤਰਾ ਕਰਨ ਵਾਲੇ ਆਦਮੀ ਦਾ ਇਲਾਜ ਕੀਤਾ ਗਿਆ ਹੈ। ਹੁਣ ਇਹ ਰਿਪੋਰਟ ਵੀ ਨਕਾਰਾਤਮਕ ਆ ਗਈ ਹੈ। ਅੱਜ ਤਿੰਨਾਂ ਨੂੰ ਛੁੱਟੀ ਵੀ ਦਿੱਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
Property of Gangster: ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਦੇਵੇਗਾ Z ਪਲੱਸ ਸੁਰੱਖਿਆ; AAP ਬੋਲੀ- ਸੰਸਦ ਮੈਂਬਰ ਸਾਡਾ, ਇਹ ਮੇਹਰਬਾਨ ਕਿਉਂ?
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਦੇਵੇਗਾ Z ਪਲੱਸ ਸੁਰੱਖਿਆ; AAP ਬੋਲੀ- ਸੰਸਦ ਮੈਂਬਰ ਸਾਡਾ, ਇਹ ਮੇਹਰਬਾਨ ਕਿਉਂ?

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
CBSE 10th Result 2026: 10ਵੀਂ ਕਲਾਸ ਦੇ ਨਤੀਜੇ ਜਾਰੀ, ਜਾਣੋ ਕਿੱਥੇ ਅਤੇ ਕਿਵੇਂ ਵੇਖ ਸਕੋਗੇ Result...
Property of Gangster: ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
ਵੱਡੀ ਖਬਰ, ਬਦਨਾਮ ਗੈਂਗਸਟਰ ਦੀ 50 ਕਰੋੜ ਰੁਪਏ ਦੀ ਪ੍ਰਾਪਰਟੀ 'ਤੇ ਬੁਲਡੋਜ਼ਰ ਚੱਲਿਆ: ਪੁਲਿਸ ਨੇ ਘਰ ਅਤੇ ਦੁਕਾਨਾਂ ਨੂੰ ਢਾਹਿਆ; ਪਤਨੀ ਵੀ ਲੇਡੀ ਡੌਨ...
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
ਪੰਜਾਬ 'ਚ ਸਿਆਸੀ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਜਾਣੋ ਕਿਹੜੇ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ: ਜਾਣੋ ਕਿੱਥੇ ਹੋਏ ਤਾਇਨਾਤ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਅੰਨ੍ਹੇਵਾਹ ਫ਼ਾਇਰਿੰਗ; ਮਸ਼ਹੂਰ ਗਾਇਕ ਦੇ ਮੈਨੇਜਰ ਨਾਲ ਜੁੜੇ ਤਾਰ... 
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਦੀ ਮੌਤ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
ਲੁਧਿਆਣਾ 'ਚ 2 ਟੈਂਕਰ ਦੀ ਟੱਕਰ, ਇੱਕ ਡਰਾਈਵਰ ਦੀ ਮੌਤ; ਮੱਚੀ ਹਾਹਾਕਾਰ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
AAP ਸਾਂਸਦ ਅਸ਼ੋਕ ਮਿੱਤਲ ਦੇ ਘਰ ED ਦੀ ਛਾਪੇਮਾਰੀ, ਘਰ ਅਤੇ ਕਈ ਟਿਕਾਣਿਆਂ ਦੀ ਕਰ ਰਹੀ ਜਾਂਚ; ਮੱਚਿਆ ਹੜਕੰਪ
Embed widget