ਪੜਚੋਲ ਕਰੋ

ਦਿੱਲੀ 'ਚ ਚਾਕੂ ਮਾਰ ਕੇ ਪੰਜ ਲੋਕਾਂ ਦੀ ਹੱਤਿਆ

ਨਵੀਂ ਦਿੱਲੀ: ਦਿੱਲੀ ਦੇ ਸ਼ਾਹਦਰਾ ਦੇ ਮਾਨਸਰੋਵਰ ਪਾਰਕ ਇਲਾਕੇ ਵਿੱਚ ਅੱਜ ਪੰਜ ਲੋਕਾਂ ਦੀ ਹੱਤਿਆ ਨਾਲ ਦਹਿਸ਼ਤ ਫੈਲ ਗਈ। ਇੱਕ ਘਰ ਵਿੱਚ ਅੱਜ ਸਵੇਰੇ ਇੱਕ 80 ਸਾਲ ਦੀ ਔਰਤ, ਉਸ ਦੀਆਂ ਤਿੰਨ ਬੇਟੀਆਂ ਅਤੇ ਇੱਕ ਸੁਰੱਖਿਆ ਕਰਮੀ ਦੀ ਲਾਸ਼ ਮਿਲੀ। ਇਹ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ ਹੈ। ਪੁਲਿਸ ਅਧਿਆਕਰੀਆਂ ਨੂੰ ਸ਼ੱਕ ਹੈ ਕਿ ਮ੍ਰਿਤਕਾਂ ਦੇ ਕਿਸੇ ਕਰੀਬੀ ਨੇ ਹੀ ਉਨ੍ਹਾਂ ਦੀ ਹੱਤਿਆ ਕੀਤੀ ਹੈ, ਕਿਉਂਕਿ ਹੁਣ ਤੱਕ ਘਰ ਦੇ ਵਿੱਚ ਕਿਸੇ ਦੇ ਵੀ ਜ਼ਾਬਰਦਸਤੀ ਅੰਦਰ ਦਾਖ਼ਲ ਹੋਣ ਦੇ ਸਬੂਤ ਨਹੀਂ ਮਿਲੇ ਹਨ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਜਾਇਦਾਦ ਦੇ ਵਿਵਾਦ ਦੇ ਚੱਲਦਿਆਂ ਇਹ ਹੱਤਿਆ ਕੀਤੀ ਗਈ ਹੋਵੇ। ਪੁਲਿਸ ਨੇ ਦੱਸਿਆ ਕਿ ਮ੍ਰਿਤਿਕਾਂ ਦੀ ਪਹਿਚਾਣ ਉਰਮਿਲਾ ਜਿੰਦਲ, ਉਸ ਦੀਆਂ ਬੇਟੀਆਂ ਸੰਗੀਤ ਗੁਪਤਾ, ਨੂਪੁਰ ਜਿੰਦਲ, ਅੰਜਲੀ ਜਿੰਦਲ ਅਤੇ ਉਨ੍ਹਾਂ ਦੇ ਸੁਰੱਖਿਆ ਗਾਰਡ ਰਾਕੇਸ਼ ਦੇ ਤੌਰ ਤੇ ਹੋਈ ਹੈ। ਇਸ ਮਾਮਲੇ ਵਿੱਚ ਹੁਣ ਤੱਕ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਮ੍ਰਿਤਕਾਂ ਨਾਲ ਸਬੰਧਤ ਜਿੰਦਲ ਆਇਲ ਮਿਲ ਇੱਕ 600 ਗੱਜ ਦੀ ਜਾਇਦਾਦ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਭਰਾਵਾਂ ਵਿਚਾਲੇ ਇਸ ਪ੍ਰਾਪਰਟੀ ਦਾ ਵਿਵਾਦ ਚੱਲ ਰਿਹਾ ਸੀ, ਜਿਸ ਕਰ ਕੇ ਮਿੱਲ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਪਰਿਵਾਰ ਨੇ ਕਿਸੇ ਵੀ ਵਿਵਾਦ ਤੋਂ ਇਨਕਾਰ ਕੀਤਾ ਹੈ ਅਤੇ ਲੁੱਟ ਦੀ ਮਨਸ਼ਾ ਵੱਲ ਇਸ਼ਾਰਾ ਕੀਤਾ ਹੈ। ਦੂਜੇ ਪਾਸੇ ਗਾਰਡ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਪਿਛਲੇ 20 ਸਾਲਾਂ ਤੋਂ ਤੋਂ ਕੰਮ ਕਰਦਾ ਸੀ। ਕੱਲ੍ਹ ਉਸ ਦੀ ਰਾਤ ਦੀ ਡਿਊਟੀ ਸੀ। ਪਤਨੀ ਦੇ ਮੁਤਾਬਿਕ ਰਾਕੇਸ਼ ਕਿਸੇ ਨਾਲ ਲੜਾਈ ਨਹੀਂ ਕਰਦਾ ਸੀ ਅਤੇ ਉਰਮਿਲਾ ਜਿੰਦਲ ਦੇ ਪਰਿਵਾਰ ਨਾਲ ਉਸਦੇ ਚੰਗੇ ਸਬੰਧ ਸਨ। ਫਿਲਹਾਲ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਵਜ੍ਹਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Embed widget