ਪੜਚੋਲ ਕਰੋ

ਸੜਕ ਹਾਦਸੇ 'ਚ ਸੁਸ਼ਾਂਤ ਰਾਜਪੂਤ ਦੇ 5 ਰਿਸ਼ਤੇਦਾਰਾਂ ਦੀ ਮੌਤ, 4 ਦੀ ਹਾਲਤ ਗੰਭੀਰ

 ਬਿਹਾਰ ਦੇ ਲਖੀਸਰਾਏ ਦੇ ਹਲਸੀ ਪਿਪਰਾ 'ਚ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ 'ਚ ਸਵਾਰ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ।

Bihar Road Accident:  ਬਿਹਾਰ ਦੇ ਲਖੀਸਰਾਏ ਦੇ ਹਲਸੀ ਪਿਪਰਾ 'ਚ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ 'ਚ ਸਵਾਰ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਆਪਣੀ ਜਾਨ ਗੁਆਉਣ ਵਾਲੇ ਛੇ ਵਿਅਕਤੀਆਂ ਵਿੱਚੋਂ ਪੰਜ ਮਰਹੂਮ ਫ਼ਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਰਿਸ਼ਤੇਦਾਰ ਸੀ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ 'ਚ ਹਰਿਆਣਾ 'ਚ ਏ.ਡੀ.ਜੀ.ਪੀ ਦੇ ਅਹੁਦੇ 'ਤੇ ਤਾਇਨਾਤ ਸੁਸ਼ਾਂਤ ਦਾ ਜੀਜਾ, ਦੋ ਭਤੀਜੇ ਅਤੇ ਦੋ ਹੋਰ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

ਹਾਦਸਾ ਕਿਵੇਂ ਵਾਪਰਿਆ
ਜਮੁਈ ਜ਼ਿਲ੍ਹੇ ਦੇ ਪਿੰਡ ਸਾਗਦਾਹਾ ਭੰਡਾਰਾ ਦੇ ਲਾਲਜੀਤ ਸਿੰਘ ਦੀ ਪਤਨੀ ਗੀਤਾ ਦੇਵੀ ਦੀ ਮੌਤ ਹੋ ਗਈ ਸੀ। ਪਰਿਵਾਰ ਦੇ 9 ਮੈਂਬਰ ਅਤੇ ਗੱਡੀ ਦਾ ਡਰਾਈਵਰ ਗੀਤਾ ਦੇਵੀ ਦਾ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਸੁਮੋ ਗੋਲਡ ਗੱਡੀ ਵਿੱਚ ਆਪਣੇ ਪਿੰਡ ਪਰਤ ਰਹੇ ਸਨ। ਪਿਪਰਾ ਪਿੰਡ ਸਥਿਤ ਅਪਗ੍ਰੇਡ ਮਿਡਲ ਸਕੂਲ ਨੇੜੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਐਲਪੀਜੀ ਨਾਲ ਭਰੇ ਟਰੱਕ ਨਾਲ ਟਕਰਾ ਗਈ।

ਇਸ ਹਾਦਸੇ ਵਿੱਚ ਇਨ੍ਹਾਂ ਲੋਕਾਂ ਦੀ ਜਾਨ ਚਲੀ ਗਈ
ਹਾਦਸੇ ਵਿੱਚ ਗੀਤਾ ਦੇਵੀ ਦੇ ਪਤੀ ਲਾਲਜੀਤ ਸਿੰਘ, ਵੱਡਾ ਪੁੱਤਰ ਅਮਿਤ ਸ਼ੇਖਰ ਉਰਫ਼ ਨੇਮਾਨੀ ਸਿੰਘ, ਛੋਟਾ ਪੁੱਤਰ ਰਾਮਚੰਦਰ ਸਿੰਘ, ਪੁੱਤਰੀ ਬੇਵੀ ਦੇਵੀ, ਭਤੀਜੀ ਅਨੀਤਾ ਦੇਵੀ ਅਤੇ ਡਰਾਈਵਰ ਪ੍ਰੀਤਮ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਾਕੀ ਚਾਰ ਲੋਕ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਕੰਦਰਾ ਦੇ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀਆਂ 'ਚੋਂ ਦੋ ਨੂੰ ਗੰਭੀਰ ਹਾਲਤ 'ਚ PMCH, ਪਟਨਾ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ।

ਲਖੀਸਰਾਏ ਦੇ ਐੱਸਪੀ ਸੁਸ਼ੀਲ ਨੇ ਦੱਸਿਆ, ''ਜ਼ਿਲੇ ਦੇ ਹਲਸੀ ਥਾਣਾ ਖੇਤਰ ਦੇ ਪੀਪਰਾ ਪਿੰਡ ਦੇ ਅਪਗ੍ਰੇਡ ਮਿਡਲ ਸਕੂਲ ਨੇੜੇ NH 333 'ਤੇ ਮੰਗਲਵਾਰ ਸਵੇਰੇ ਇਕ ਟਰੱਕ ਅਤੇ ਸੂਮੋ ਗੋਲਡ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਅੱਧਾ ਦਰਜਨ ਲੋਕ ਮਾਰੇ ਗਏ। ਟਾਟਾ ਸੂਮੋ 'ਚ ਸਵਾਰ 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਗੰਭੀਰ ਜ਼ਖਮੀ ਹੋ ਗਏ।''

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget