ਪੜਚੋਲ ਕਰੋ

ਰਾਸ਼ਟਰਪਤੀ ਨੇ 5 ਖਰਬ ਦੀ ਆਰਥਿਕਤਾ ਦੇ ਵਾਅਦੇ 'ਤੇ ਲਾਈ 'ਪੱਕੀ ਮੋਹਰ'

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਕਿਹਾ ਕਿ ਸਰਕਾਰ ਦੀ ਅਰਥ ਵਿਵਸਥਾ ਨੂੰ 5 ਖਰਬ ਤੱਕ ਪਹੁੰਚਾਉਣ ਦਾ ਵਾਅਦਾ ਪੱਕਾ ਹੈ। ਇਸ ਲਈ, ਸਾਰੇ ਸਟੇਕਹੋਲਡਰਾਂ ਨਾਲ ਗੱਲ ਕਰਨ ਤੋਂ ਬਾਅਦ ਅਰਥ ਵਿਵਸਥਾ ਦੇ ਸਾਰੇ ਪੱਧਰਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਤੋਂ ਆ ਰਹੀਆਂ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਆਰਥਿਕਤਾ ਦੀ ਬੁਨਿਆਦ ਮਜ਼ਬੂਤ ਹੈ।

ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਕਿਹਾ ਕਿ ਸਰਕਾਰ ਦੀ ਅਰਥ ਵਿਵਸਥਾ ਨੂੰ 5 ਖਰਬ ਤੱਕ ਪਹੁੰਚਾਉਣ ਦਾ ਵਾਅਦਾ ਪੱਕਾ ਹੈ। ਇਸ ਲਈ, ਸਾਰੇ ਸਟੇਕਹੋਲਡਰਾਂ ਨਾਲ ਗੱਲ ਕਰਨ ਤੋਂ ਬਾਅਦ ਅਰਥ ਵਿਵਸਥਾ ਦੇ ਸਾਰੇ ਪੱਧਰਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਤੋਂ ਆ ਰਹੀਆਂ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਆਰਥਿਕਤਾ ਦੀ ਬੁਨਿਆਦ ਮਜ਼ਬੂਤ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ, “ਸਾਡਾ ਵਿਦੇਸ਼ੀ ਮੁਦਰਾ ਭੰਡਾਰ 450 ਬਿਲੀਅਨ ਡਾਲਰ ਤੋਂ ਵੱਧ ਦੇ ਇਤਿਹਾਸਕ ਪੱਧਰ 'ਤੇ ਹੈ। ਬੈਂਕਾਂ ਤੇ ਹੋਰ ਸੰਸਥਾਵਾਂ ਦੇ ਤਕਰੀਬਨ ਸਾਢੇ ਤਿੰਨ ਲੱਖ ਕਰੋੜ ਰੁਪਏ ਇਨਸੋਲਵੈਂਸੀ ਤੇ ਦਿਵਾਲੀਆ ਕੋਡ ਕਾਰਨ ਵੀ ਵਾਪਸ ਆ ਗਏ ਹਨ। ਕਾਰਪੋਰੇਟ ਟੈਕਸ ਦੀ ਕਟੌਤੀ ਤੇ ਲੇਬਰ ਕੋਡ ਨਾਲ ਜੁੜੇ ਕਾਨੂੰਨ ਦੇ ਲਾਗੂ ਹੋਣ ਨਾਲ ਭਾਰਤ ਵਿੱਚ ਵਪਾਰ ਹੋਰ ਸੌਖਾ ਹੋ ਜਾਵੇਗਾ।” ਕੋਵਿੰਦ ਨੇ ਕਿਹਾ, “ਇੱਕ ਰਾਸ਼ਟਰ, ਇੱਕ ਟੈਕਸ ਯਾਨੀ ਜੀਐਸਟੀ ਨੇ ਤਕਨਾਲੋਜੀ ਦੇ ਜ਼ਰੀਏ ਦੇਸ਼ ਵਿੱਚ ਪਾਰਦਰਸ਼ੀ ਵਪਾਰ ਨੂੰ ਉਤਸ਼ਾਹਤ ਕੀਤਾ ਹੈ। ਜਦੋਂ ਕੋਈ ਜੀਐਸਟੀ ਨਹੀਂ ਸੀ, ਤਾਂ ਦੋ ਦਰਜਨ ਤੋਂ ਵੱਧ ਵੱਖ ਵੱਖ ਟੈਕਸ ਅਦਾ ਕਰਨੇ ਪੈਂਦੇ ਸਨ। ਹੁਣ ਟੈਕਸ ਦਾ ਜਾਲ ਖ਼ਤਮ ਹੋ ਗਿਆ ਹੈ, ਟੈਕਸ ਵੀ ਹੇਠਾਂ ਆ ਗਿਆ ਹੈ। ਮੇਰੀ ਸਰਕਾਰ ਭਾਰਤ ਦੀ ਆਰਥਿਕਤਾ ਲਈ 5 ਖਰਬ ਡਾਲਰ ਦੇ ਟੀਚੇ 'ਤੇ ਪਹੁੰਚਣ ਲਈ ਵਚਨਬੱਧ ਹੈ। ਇਸ ਲਈ, ਸਾਰੇ ਸਟੇਕਹੋਲਡਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਰਥਿਕਤਾ ਦੇ ਸਾਰੇ ਪੱਧਰਾਂ 'ਤੇ ਕੰਮ ਕੀਤਾ ਜਾ ਰਿਹਾ ਹੈ।"

ਟਾਪ ਹੈਡਲਾਈਨ

India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget