ਪੜਚੋਲ ਕਰੋ

ਮਾਰਚ 2019 ਤਕ ਬੰਦ ਹੋ ਜਾਣਗੇ 50 ਫੀਸਦੀ ਏਟੀਐਮ, ਕੈਸ਼ ਦੀ ਹੋਏਗੀ ਕਿੱਲਤ

ਨਵੀਂ ਦਿੱਲੀ: ਇੱਕ ਉਦਯੋਗਕ ਸੰਸਥਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੇਸ਼ ਭਰ ਵਿੱਚ ਲੱਗੇ ਸਾਰੇ ਏਟੀਐਮ ਵਿੱਚੋਂ ਅੱਧੇ ਸਾਲ 2019 ਮਾਰਚ ਤਕ ਬੰਦ ਹੋ ਜਾਣਗੇ। ਹੁਣ ਦੇਸ਼ ਵਿੱਚ ਕੁੱਲ 2.38 ਲੱਖ ਏਟੀਐਮ ਹਨ। ਕੰਫੈਡਰੇਸ਼ਨ ਆਫ ਏਟੀਐਮ ਇੰਡਸਟਰੀ (CATMi) ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਅੱਧੇ ਏਟੀਐਮ ਬੰਦ ਹੋਣ ਤੋਂ ਬਾਅਦ ਦੇਸ਼ ‘ਚ ਹਜ਼ਾਰਾਂ ਨੌਕਰੀਆਂ ਤੇ ਕੈਸ਼ ਦੀ ਕਿੱਲਤ ਦਾ ਸਾਹਮਣਾ ਇੱਕ ਵਾਰ ਫੇਰ ਲੋਕਾਂ ਨੂੰ ਕਰਨਾ ਪਵੇਗਾ। ਸੰਸਥਾ ਦਾ ਕਹਿਣਾ ਹੈ ਕਿ ਬੰਦ ਹੋਣ ਵਾਲੇ ਵਧੇਰੇ ਏਟੀਐਮ ਗੈਰ-ਸ਼ਹਿਰੀ ਖੇਤਰਾਂ ਦੇ ਹੋਣਗੇ। ਇਸ ਦੇ ਨਾਲ ਹੀ ਕਿਹਾ ਗਿਆ ਕਿ ਇਸ ਦਾ ਸਭ ਤੋਂ ਜ਼ਿਆਦਾ ਅਸਰ ਉਨ੍ਹਾਂ ਲੋਕਾਂ ‘ਤੇ ਪਵੇਗਾ ਜੋ ਏਟੀਐਮ ਦਾ ਜ਼ਿਆਦਾ ਇਸਤੇਮਾਲ ਕਰਦੇ ਹਨ। ਉਨ੍ਹਾਂ ਲੋਕਾਂ 'ਤੇ ਵੀ ਇਸ ਦਾ ਪ੍ਰਭਾਅ ਪਵੇਗਾ ਜੋ ਸਰਕਾਰ ਸਹੂਲਤਾਂ ਲੈਂਦੇ ਹਨ, ਕਿਉਂਕਿ ਸਰਕਾਰੀ ਸਬਸਿਡੀ ਲੈਣ ਵਾਲੇ ਲੋਕ ਇਹ ਰਕਮ ਏਟੀਐਮ ਤੋਂ ਹੀ ਕਢਾਉਂਦੇ ਹਨ। ਏਟੀਐਮ ਦੀ ਸੰਸਥਾ ਮੁਤਾਬਕ ਹਾਲ ਹੀ ‘ਚ ਏਟੀਐਮ ਦੇ ਹਾਰਡਵੇਅਰ ਤੇ ਸਾਫਟਵੇਅਰ ਅਪਗ੍ਰੇਡ ਨੂੰ ਲੈ ਕੇ ਜੋ ਨਿਯਮ-ਕਾਨੂੰਨ ਆਏ ਹਨ, ਇਸ ਕਾਰਨ ਇਨ੍ਹਾਂ ਏਟੀਐਮ ਨੂੰ ਚਲਾਉਣਾ ਮੁਸ਼ਕਲ ਹੋ ਜਾਵੇਗਾ। ਇਸ ਤੋਂ ਇਲਾਵਾ ਕੈਸ਼ ਮੈਨੇਜਮੈਂਟ ਸਟੈਂਡਰਡ ਤੇ ਕੈਸ਼ ਲੋਡਿੰਗ ਨੂੰ ਲੈ ਕੇ ਵੀ ਨਿਯਮ ਜਾਰੀ ਹੋਏ ਹਨ। CATMi ਮੁਤਾਬਕ ਏਟੀਐਮ ਕੰਪਨੀਆਂ, ਬ੍ਰਾਉਨ ਲੇਬਲ ਤੇ ਵ੍ਹਾਈਟ ਲੇਬਲ ਏਟੀਐਮ ਪ੍ਰਦਾਤਾ ਪਹਿਲਾਂ ਹੀ ਨੋਟਬੰਦੀ ਸਮੇਂ ਹੋਏ ਘਾਟੇ ਨਾਲ ਲੜ ਰਹੇ ਹਨ। ਇਸ ਦੇ ਨਾਲ ਹੀ ਸਿਰਫ ਨਵੀਂ ਕੈਸ਼ ਲੌਜਿਸਟਿਕ ਤੇ ਕੈਸੇਟ ਸਵੈਮ ਮੈਥਡ ‘ਚ ਬਦਲਾਅ ਕਰਨ ਲਈ ਕੁੱਲ 3500 ਰੁਪਏ ਕਰੋੜ ਦਾ ਖਰਚ ਆਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget