ਪੜਚੋਲ ਕਰੋ

ਵੱਡਾ ਖੁਲਾਸਾ! ਫਰਵਰੀ, 2021 ਤਕ ਦੇਸ਼ ਦੀ ਅੱਧੀ ਆਬਾਦੀ ਹੋ ਸਕਦੀ ਕੋਰੋਨਾ ਦਾ ਸ਼ਿਕਾਰ

ਮਨਿੰਦਰ ਅਗਰਵਾਲ ਨੇ ਦੱਸਿਆ ਕਿ ਸਾਡੇ ਗਣਿਤ ਮਾਡਲ ਦਾ ਅੰਦਾਜ਼ਾ ਹੈ ਕਿ ਦੇਸ਼ ਦੀ ਕਰੀਬ 30 ਫੀਸਦ ਆਬਾਦੀ ਇਨਫੈਕਟ਼ ਹੋ ਚੁੱਕੀ ਹੈ ਤੇ ਫਰਵਰੀ ਤਕ ਇਹ ਅੰਕੜਾ 50 ਫੀਸਦ ਤਕ ਪਹੁੰਚ ਜਾਵੇਗਾ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਅਜੇ ਵੀ ਬਰਕਰਾਰ ਹੈ। ਹੁਣ ਮਹਾਮਾਰੀ ਦੇ ਵਿਸਥਾਰ ਨੂੰ ਲੈਕੇ ਭਾਰਤ ਸਰਕਾਰ ਵੱਲੋਂ ਬਣਾਏ ਮਾਹਿਰਾਂ ਦੇ ਇਕ ਪੈਨਲ ਨੇ ਵੱਡਾ ਖੁਲਾਸਾ ਕੀਤਾ ਹੈ। ਪੈਨਲ ਦੇ ਅੰਦਾਜ਼ੇ ਮੁਤਾਬਕ ਅਗਲੇ ਸਾਲ ਫਰਵਰੀ ਤਕ ਭਾਰਤ ਦੀ ਘੱਟੋ ਘੱਟ ਅੱਧੀ ਆਬਾਦੀ ਕੋਰੋਨਾ ਤੋਂ ਪ੍ਰਭਾਵਿਤ ਹੋ ਸਕਦੀ ਹੈ। ਪੈਨਲ ਨੇ ਕਿਹਾ ਏਨੀ ਵੱਡੀ ਆਬਾਦੀ ਦੇ ਇਨਫੈਕਟਡ ਹੋਣ ਨਾਲ ਕੋਰੋਨਾ ਦੀ ਰਫਤਾਰ ਰੋਕਣ 'ਚ ਮਦਦ ਮਿਲੇਗੀ।

ਦੇਸ਼ 'ਚ 30 ਫੀਸਦ ਆਬਾਦੀ ਕੋਰੋਨਾ ਦਾ ਸ਼ਿਕਾਰ

ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਪੈਨਲ ਦੇ ਮੈਂਬਰ ਅਤੇ ਆਈਆਈਟੀ ਕਾਨਪੁਰ ਦੇ ਪ੍ਰੋਫੈਸਰ ਮਨਿੰਦਰ ਅਗਰਵਾਲ ਨੇ ਦੱਸਿਆ ਕਿ ਸਾਡੇ ਗਣਿਤ ਮਾਡਲ ਦਾ ਅੰਦਾਜ਼ਾ ਹੈ ਕਿ ਦੇਸ਼ ਦੀ ਕਰੀਬ 30 ਫੀਸਦ ਆਬਾਦੀ ਇਨਫੈਕਟ਼ ਹੋ ਚੁੱਕੀ ਹੈ ਤੇ ਫਰਵਰੀ ਤਕ ਇਹ ਅੰਕੜਾ 50 ਫੀਸਦ ਤਕ ਪਹੁੰਚ ਜਾਵੇਗਾ। ਪੈਨਲ ਨੇ ਇਹ ਵੀ ਕਿਹਾ ਕਿ ਦੁਰਗਾ ਪੂਜਾ, ਦੀਵਾਲੀ ਤੇ ਛਠ ਜਿਹੇ ਤਿਉਹਾਰਾਂ ਵਾਲੇ ਸੀਜ਼ਨ 'ਚ ਕੋਰੋਨਾ ਦੇ ਮਾਮਲੇ ਹੋਰ ਵਧ ਸਕਦੇ ਹਨ।

ਸਾਵਧਾਨੀ ਵਰਤੀ ਤਾਂ ਵਧੇਗੀ ਲਾਗ

ਪੈਨਲ ਨੇ ਚੇਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਦੇਸ਼ 'ਚ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਣਨ ਜਿਹੀਆਂ ਸਾਵਧਾਨੀਆਂ ਦਾ ਪਾਲਣ ਨਾ ਕੀਤਾ ਗਿਆ ਤਾਂ ਇਨਫੈਕਸ਼ਨ ਦਾ ਪੱਧਰ ਹੋਰ ਉੱਚਾ ਜਾ ਸਕਦਾ ਹੈ। ਭਾਰਤ 'ਚ ਕੋਰੋਨਾ ਵਾਇਰਸ ਲਾਗ ਦੀ ਦਰ ਚੌਥੇ ਦਿਨ ਵੀ ਅੱਠ ਫੀਸਦ ਤੋਂ ਹੇਠਾਂ ਰਹੀ। ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਨਫੈਕਸ਼ਨ ਫੈਲਣ ਦੀ ਦਰ ਨੂੰ ਪ੍ਰਭਾਵੀ ਢੰਗ ਨਾਲ ਕਾਬੂ 'ਚ ਕੀਤਾ ਜਾ ਰਿਹਾ ਹੈ।

ਸਿਹਤ ਮੰਤਰਾਲੇ ਨੇ ਕਿਹਾ ਦੇਸ਼ ਭਰ 'ਚ ਵਿਆਪਕ ਜਾਂਚ ਦੇ ਚੱਲਦਿਆਂ ਅਜਿਹਾ ਹੋ ਸਕਿਆ ਹੈ। ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਦੇਸ਼ 'ਚ ਵਾਇਰਸ ਦੀ ਦਰ 7.94 ਫੀਸਦ ਹੈ ਅਤੇ ਇਸ 'ਚ ਲਗਾਤਾਰ ਗਿਰਾਵਟ ਹੋ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Hospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget