ਪੜਚੋਲ ਕਰੋ

Kisan Mahapanchayat: ਕਿਸਾਨ ਮਹਾਪੰਚਾਇਤ 'ਚ ਕਿਸਾਨਾਂ ਲਈ 500 ਲੰਗਰ, 100 ਮੈਡੀਕਲ ਕੈਂਪ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਵਿੱਚ ਪੰਜ ਲੱਖ ਕਿਸਾਨ ਇਕੱਠਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਹਾਪੰਚਾਇਤ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹੋ ਰਹੇ ਹਨ।

ਮੁਜ਼ੱਫਰਨਗਰ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਵਿੱਚ ਪੰਜ ਲੱਖ ਕਿਸਾਨ ਇਕੱਠਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਹਾਪੰਚਾਇਤ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹੋ ਰਹੇ ਹਨ। ਇਹ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ।

ਇਨ੍ਹਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।

ਇਸ ਹਾਰੇ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮੁਜ਼ੱਫਰਨਗਰ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ  ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਕਰਨ ਲਈ 500 ਲੰਗਰ ਸ਼ੁਰੂ ਕੀਤੇ ਗਏ ਹਨ। ਸ਼ਿਵਕੁਮਾਰ ਸ਼ਰਮਾ ‘ਕੱਕਾਜੀ’ ਨੇ ਕਿਹਾ ਕਿ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀਆਂ ਜਾਂਚ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਸਰਕਾਰ ਨੂੰ 8 ਸਤੰਬਰ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਦਾਇਰ ਕੀਤੇ ਸਾਰੇ ਫਰਜ਼ੀ ਕੇਸ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ।

ਇਹ ਵੀ ਪੜ੍ਹੋ: Kisan Mahapanchayat: ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ 'ਤੇ ਪੂਰੇ ਦੇਸ਼ ਦੀਆਂ ਨਜ਼ਰਾਂ, ਆਰ-ਪਾਰ ਦੀ ਲੜਾਈ ਦਾ ਹੋਏਗਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget