ਪੜਚੋਲ ਕਰੋ

ਚੋਣ ਕਮਿਸ਼ਨ ਦੀ ਸੋਸ਼ਲ ਮੀਡੀਆ 'ਤੇ ਸਖਤੀ, 48 ਘੰਟਿਆਂ 'ਚ 500 ਪੋਸਟਾਂ 'ਤੇ ਕੁਹਾੜਾ

ਲੋਕ ਸਭਾ ਚੋਣਾਂ 2019 ਨੂੰ ਲੈ ਕੇ ਚੋਣ ਕਮਿਸ਼ਨ ਕਾਫੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਕਹਿਣ ‘ਤੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਜਿਵੇਂ ਟਵਿਟਰ, ਵ੍ਹੱਸਟਐਪ ਤੇ ਫੇਸਬੁੱਕ ਨੇ ਕੁੱਲ 500 ਪੋਸਟਾਂ ਨੂੰ ਹਟਾ ਦਿੱਤਾ।

ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਨੂੰ ਲੈ ਕੇ ਚੋਣ ਕਮਿਸ਼ਨ ਕਾਫੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਕਹਿਣ ‘ਤੇ ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ਜਿਵੇਂ ਟਵਿਟਰ, ਵ੍ਹੱਸਟਐਪ ਤੇ ਫੇਸਬੁੱਕ ਨੇ ਕੁੱਲ 500 ਪੋਸਟਾਂ ਨੂੰ ਹਟਾ ਦਿੱਤਾ। ਇਸ ‘ਚ ਇਸ਼ਤਿਹਾਰ ਵਾਲੇ ਪੇਜ਼ ਤੇ ਕਈ ਅਜਿਹੇ ਕੰਟੈਂਟ ਵਾਲੇ ਪੇਜ਼ ਸ਼ਾਮਲ ਹਨ ਜਿਨ੍ਹਾਂ ਨੂੰ ਵੀਰਵਾਰ ਨੂੰ ਹਟਾ ਦਿੱਤਾ ਗਿਆ। ਚੋਣ ਕਮਿਸ਼ਨ ਤੇ ਸੋਸ਼ਲ ਮੀਡੀਆ ਗਰੁੱਪਾਂ ਨੇ ਮਾਰਚ ‘ਚ ਵਾਲੈਂਟ੍ਰੀ ਕੋਡ ਆਫ ਐਥਿਕਸ ‘ਤੇ ਸਾਈਨ ਕੀਤੇ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਇਹ ਕਿਹਾ ਗਿਆ ਕਿ 48 ਘੰਟਿਆਂ ਦੇ ਵਿਰਾਮ ਤੋਂ ਬਾਅਦ 3 ਘੰਟੇ ਦੇ ਅੰਦਰ ਸਾਰੇ ਪੋਸਟ ਹਟਾ ਦਿੱਤੇ ਜਾਣ। ਚੋਣ ਕਮਿਸ਼ਨ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਪਿਛਲੇ 48 ਘੰਟਿਆਂ ‘ਚ ਕੁੱਲ 468 ਪੋਸਟਾਂ ਨੂੰ ਹਟਾ ਦਿੱਤਾ ਗਿਆ ਹੈ। ਇਸ ‘ਚ ਐਮਸੀਸੀ ਤੇ ਵੋਟਰਾਂ ਦੀ ਗਲਤ ਜਾਣਕਾਰੀ ਸੀ। ਇਨ੍ਹਾਂ ‘ਚ ਸਿਰਫ 32 ਇਸ਼ਤਿਹਾਰ ਤੇਲੰਗਾਨਾ ਤੋਂ ਹਟਾਏ ਗਏ। ਜਦਕਿ 7 ਇਸ਼ਤਿਹਾਰ ਤੇ ਦੋ ਪੋਸਟਾਂ ਨੂੰ ਲੈ ਕੇ ਰਿਪੋਰਟ ਕੀਤਾ ਗਿਆ।

ਟਾਪ ਹੈਡਲਾਈਨ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget