ਪੜਚੋਲ ਕਰੋ

ਕੌਮਾਂਤਰੀ ਏਅਰਪੋਰਟ 'ਤੇ 30 ਮਾਰਚ ਤਕ 5,000 ਉਡਾਣਾਂ ਰੱਦ ਤੇ ਕਈਆਂ ਦਾ ਬਦਲਿਆ ਸਮਾਂ

ਮੁੰਬਈ: ਦੇਸ਼ ਦੀ ਆਰਥਕ ਰਾਜਧਾਨੀ ਤੋਂ ਦੂਜੇ ਦੇਸ਼ਾਂ ਨੂੰ ਉਡਾਰੀ ਮਾਰਨ ਵਾਲੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ 'ਤੇ 30 ਮਾਰਚ ਤਕ ਮੁਰੰਮਤ ਕਾਰਜ ਕੀਤੇ ਜਾਣੇ ਹਨ, ਜਿਸ ਕਰਕੇ ਤਕਰੀਬਨ 5,000 ਉਡਾਣਾਂ ਪ੍ਰਭਾਵਿਤ ਹੋਣਗੀਆਂ। ਮੁਰੰਮਤ ਕਾਰਨ ਵੱਡੀ ਗਿਣਤੀ ਵਿੱਚ ਲੋਕ ਤੇ ਫ਼ਿਲਮੀ ਸਿਤਾਰੇ ਪ੍ਰਭਾਵਿਤ ਹੋ ਸਕਦੇ ਹਨ। ਇਸ ਵਕਫੇ ਦੌਰਾਨ ਹਫ਼ਤੇ ਵਿੱਚ ਤਿੰਨ ਦਿਨ ਹਵਾਈ ਅੱਡਾ ਬੰਦ ਰੱਖਿਆ ਜਾਵੇਗਾ, ਜਿਸ ਕਰਕੇ ਉਸ ਦਿਨ ਵਾਲੀਆਂ ਉਡਾਣਾਂ ਜਾਂ ਤਾਂ ਰੱਦ ਕੀਤੀਆਂ ਜਾਣਗੀਆਂ ਜਾਂ ਉਨ੍ਹਾਂ ਦਾ ਸਮਾਂ ਬਦਲਿਆ ਜਾਵੇਗਾ। ਹਵਾਈ ਅੱਡੇ 'ਤੇ ਹਰ ਮੰਗਲਵਾਰ ਵੀਰਵਾਰ ਤੇ ਸ਼ਨੀਵਾਰ ਵਾਲੇ ਦਿਨ ਮੁਰੰਮਤ ਕੀਤੀ ਜਾਵੇਗੀ। ਇਸ ਦੌਰਾਨ ਦੋ ਹਵਾਈ ਪੱਟੀਆਂ ਦੀ ਮੁਰੰਮਤ ਕੀਤੀ ਜਾਵੇਗੀ। ਜਿਹੜੀਆਂ ਫਲਾਈਟਸ ਸਵੇਰੇ 11 ਵਜੇ ਤੋਂ ਬਾਅਦ ਉੱਡਣੀਆਂ ਜਾਂ ਉੱਤਰਨੀਆਂ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ ਜਾਂ ਸਮਾਂ ਤੇ ਰੂਟ ਵੀ ਬਲਦਿਆ ਜਾ ਸਕਦਾ ਹੈ। ਹਰ ਉਡਾਣ ਬਾਰੇ ਵੱਖਰੇ ਤੌਰ 'ਤੇ ਜਾਣਕਾਰੀ ਜਾਰੀ ਕੀਤੀ ਜਾਵੇਗੀ, ਜਿਸ ਬਾਰੇ ਮੁਸਾਫਰ ਆਪੋ-ਆਪਣੀ ਏਅਰਲਾਈਨਜ਼ ਦੀ ਵੈੱਬਸਾਈਟ ਤੋਂ ਜਾਣਕਾਰੀ ਲੈ ਸਕਦੇ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget