ਪੜਚੋਲ ਕਰੋ

51 ਲੱਖ ਦੀ ਮੱਝ ਵੇਚ ਕਿਸਾਨ ਵੱਲੋਂ ਦਿੱਲੀ ਅੰਦੋਲਨ 'ਚ ਲੰਗਰ ਲਾਉਣ ਦੀ ਚਰਚਾ, ਹੁਣ ਹੋਇਆ ਇਹ ਖੁਲਾਸਾ

ਪਵਿੱਤਰ ਸਿੰਘ ਨੇ ਦੱਸਿਆ ਕਿ ਉਸ ਨੇ ਮੋਹਰਾ ਨਸਲ ਦੀ ਸਰਸਵਤੀ ਮੱਝ ਨੂੰ 51 ਲੱਖ 'ਚ ਨਹੀਂ ਖਰੀਦਿਆ ਬਲਕ ਉਸਨੇ 7 ਮੱਝਾਂ ਦੇ ਨਾਲ ਢਾਈ ਲੱਖ ਰੁਪਏ ਨਗਦ ਹਰਿਆਣਾ ਦੇ ਵਪਾਰੀ ਸੁਖਬੀਰ ਟਾਂਡਾ ਨੂੰ ਦਿੱਤੇ ਸਨ।

ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨ ਧਰਨੇ 'ਚ ਹਰਿਆਣਾ ਦੇ ਇਕ ਕਿਸਾਨ ਵੱਲੋਂ 51 ਲੱਖ ਦੀ ਮੱਝ ਵੇਚ ਕੇ ਲਾਇਆ ਲੰਗਰ ਚਰਚਾ 'ਚ ਹੈ। ਚਰਚਾ ਸੀ ਕਿ ਸਰਸਵਤੀ ਨਾਂਅ ਦੀ ਮੱਝ 51 ਲੱਖ ਰੁਪਏ 'ਚ ਵਿਕੀ ਹੈ। ਹੁਣ ਸਮਰਾਲਾ ਦੇ ਕਸਬਾ ਮਾਛੀਵਾੜਾ ਦੇ ਇਕ ਪਸ਼ੂਪਾਲਕ ਕਿਸਾਨ ਪਵਿੱਤਰ ਸਿੰਘ ਨੇ ਹੈਰਾਨੀਜਨਕ ਖੁਲਾਸਾ ਕੀਤਾ ਹੈ।

ਪਵਿੱਤਰ ਸਿੰਘ ਨੇ ਦੱਸਿਆ ਕਿ ਉਸ ਨੇ ਮੋਹਰਾ ਨਸਲ ਦੀ ਸਰਸਵਤੀ ਮੱਝ ਨੂੰ 51 ਲੱਖ 'ਚ ਨਹੀਂ ਖਰੀਦਿਆ ਬਲਕ ਉਸਨੇ 7 ਮੱਝਾਂ ਦੇ ਨਾਲ ਢਾਈ ਲੱਖ ਰੁਪਏ ਨਗਦ ਹਰਿਆਣਾ ਦੇ ਵਪਾਰੀ ਸੁਖਬੀਰ ਟਾਂਡਾ ਨੂੰ ਦਿੱਤੇ ਸਨ। ਪਰ ਇਹ ਜ਼ਰੂਰ ਹੈ ਕਿ ਸੁਖਬੀਰ ਟਾਂਡਾ ਵੱਲੋਂ ਕਿਸਾਨ ਅੰਦੋਲਨ 'ਚ ਲੋਕਾਂ ਦੇ ਸਹਿਯੋਗ ਨਾਲ ਲੰਗਰ ਜ਼ਰੂਰ ਲਾਇਆ ਗਿਆ ਹੈ। ਪਵਿੱਤਰ ਸਿੰਘ ਮੁਤਾਬਕ ਸੋਸ਼ਲ ਮੀਡੀਆ ਤੇ ਲੋਕਾਂ ਨੂੰ ਗਲ ਦੱਸ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਕਿ ਹਰਿਆਣਾ ਦੇ ਵਪਾਰੀ ਸੁਖਬੀਰ ਟਾਂਡਾ ਨੇ 51 ਲੱਖ ਰੁਪਏ 'ਚ ਮੋਹਰਾ ਨਸਲ ਦੀ ਮੱਝ ਸਰਸਵੀ ਵੇਚ ਕੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਲੰਗਰ ਲਾਇਆ ਹੈ।

ਉਨ੍ਹਾਂ ਕਿਹਾ ਇਹ ਜ਼ਰੂਰ ਸੱਚ ਹੈ ਕਿ ਸੁਖਬੀਰ ਟਾਂਡਾ ਨੇ ਅੰਦੋਲਨ 'ਚ ਲੰਗਰ ਲਾਇਆ ਹੈ ਪਰ ਇਹ ਅੰਦੋਲਨ ਲੋਕਾਂ ਦੇ ਸਹਿਯੋਗ ਨਾਲ ਲਾਇਆ ਹੈ ਮੈਂ ਖੁਦ ਵੀ ਇਸ 'ਚ ਸੇਵਾ ਕਰਕੇ ਆਇਆ ਹਾਂ।

ਪਵਿੱਤਰ ਸਿੰਘ ਨੇ ਦੱਸਿਆ ਕਿ ਸਰਸਵਤੀ ਮੱਝ ਸੁਖਬੀਰ ਟਾਂਡਾ ਕੋਲ ਸੀ ਤਾਂ ਉਸ ਵੇਲੇ 33.131 ਕਿਲੋਗ੍ਰਾਮ ਦੁੱਧ ਦੇਣ ਦਾ ਵਿਸ਼ਵ ਰਿਕਾਰਡ ਬਣਾਇਆ ਸੀ। ਜਿਸ ਨੂੰ ਪਾਕਿਸਤਾਨ ਦੀ ਮੱਝ ਨੇ ਤੋੜਦਿਆਂ 33.856 ਕਿਲੋਗ੍ਰਾਮ ਦੁੱਧ ਦੇਕੇ ਨਵਾਂ ਰਿਕਾਰਡ ਬਣਾਇਆ ਹੈ। ਉਨ੍ਹਾਂ ਕਿਹਾ ਇਸ ਵਿਸ਼ਵ ਰਿਕਾਰਡ ਨੂੰ ਮੁੜ ਤੋਂ ਸਰਸਵਤੀ ਦੇ ਨਾਂਅ ਕਰਾਉਣ ਲਈ ਉਹ ਸਰਸਵਤੀ ਨੂੰ ਤਿਆਰ ਕਰ ਰਹੇ ਹਨ। ਜਿਸ ਦੇ ਅੰਤਰਗਤ ਆਉਣ ਵਾਲੀ 19 ਤੇ 20 ਫਰਵਰੀ ਨੂੰ ਸਰਸਵਤੀ ਦੀ ਦੁੱਧ ਚੁਆਈ ਲਾਈਵ ਪਸ਼ੂ ਮਾਹਿਰਾਂ ਦੇ ਸਾਹਮਣੇ ਕਰਵਾਈ ਜਾਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget