ਪੜਚੋਲ ਕਰੋ

ਦਿੱਲੀ ਹਿੰਸਾ 'ਚ ਵਧਦਾ ਜਾ ਰਿਹਾ ਮੌਤਾਂ ਦਾ ਅੰਕੜਾ

ਦਿੱਲੀ ਹਿੰਸਾ ਵਿੱਚ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਹਿੰਸਾ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 52 ਹੋ ਗਈ ਹੈ। ਕੁਝ ਲੋਕਾਂ ਦੀ ਹਸਪਤਾਲਾਂ ਵਿੱਚ ਮੌਤ ਹੋ ਰਹੀ ਹੈ ਤੇ ਕੁਝ ਲਾਸ਼ਾਂ ਨਾਲਿਆਂ ਵਿੱਚ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਮੌਤਾਂ ਤੇ ਨੁਕਸਾਨ ਦੇ ਅੰਕੜਿਆਂ 'ਤੇ ਜਾਣਬੁੱਝ ਤੇ ਪਰਦਾ ਪਾਇਆ ਜਾ ਰਿਹਾ ਹੈ।

ਨਵੀਂ ਦਿੱਲੀ: ਦਿੱਲੀ ਹਿੰਸਾ ਵਿੱਚ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਹਿੰਸਾ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 53 ਹੋ ਗਈ ਹੈ। ਕੁਝ ਲੋਕਾਂ ਦੀ ਹਸਪਤਾਲਾਂ ਵਿੱਚ ਮੌਤ ਹੋ ਰਹੀ ਹੈ ਤੇ ਕੁਝ ਲਾਸ਼ਾਂ ਨਾਲਿਆਂ ਵਿੱਚ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਮੌਤਾਂ ਤੇ ਨੁਕਸਾਨ ਦੇ ਅੰਕੜਿਆਂ 'ਤੇ ਜਾਣਬੁੱਝ ਤੇ ਪਰਦਾ ਪਾਇਆ ਜਾ ਰਿਹਾ ਹੈ। ਦਰਅਸਲ ਉੱਤਰ-ਪੂਰਬੀ ਦਿੱਲੀ ਵਿੱਚ ਬੀਤੇ ਮਹੀਨੇ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 53 ਹੋਣ ਮਗਰੋਂ ਹੀ ਇਹ ਸਵਾਲ ਉੱਠਣ ਲੱਗੇ ਹਨ। ਕੁਝ ਧਿਰਾਂ ਮਰਨ ਵਾਲਿਆਂ ਦੀ ਸ਼ਨਾਖਤ ਜਾਰੀ ਕਰਨ ਦਾ ਵੀ ਜ਼ੋਰ ਪਾ ਰਹੀਆਂ ਹਨ ਪਰ ਸਰਕਾਰ ਇਸ ਤੋਂ ਇਨਕਾਰ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਦਿੱਲੀ ਦੇ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਇੱਕ ਹੋਰ ਹਿੰਸਾ ਪੀੜਤ ਦੀ ਮੌਤ ਹੋ ਗਈ ਹੈ। ਹੁਣ ਤੱਕ ਹਸਪਤਾਲ ਨੇ 44 ਮੌਤਾਂ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ 43 ਮਰਦ ਤੇ ਇੱਕ ਔਰਤ ਹੈ। ਇਸ ਤੋਂ ਇਲਾਵਾ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਨੇ 3 ਤੇ ਰਾਮ ਮਨੋਹਰ ਲੋਹੀਆ ਹਸਪਤਾਲ ਨੇ 5 ਮੌਤਾਂ ਦੀ ਪੁਸ਼ਟੀ ਕੀਤੀ ਹੈ। ਗੁਰੂ ਤੇਗ ਬਹਾਦਰ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਸੁਨੀਲ ਕੁਮਾਰ ਅਨੁਸਾਰ ਮ੍ਰਿਤਕਾਂ ਵਿੱਚ ਬਹੁਤੇ ਨੌਜਵਾਨ ਸਨ। ਹੁਣ ਤੱਕ 298 ਲੋਕਾਂ ਦਾ ਇਲਾਜ ਕੀਤਾ ਗਿਆ ਹੈ। ਦੱਸ ਦਈਏ ਕਿ ਕੁਝ ਲਾਸ਼ਾਂ ਨਾਲਿਆਂ ਵਿੱਚੋਂ ਵੀ ਮਿਲੀਆਂ ਹਨ।

ਟਾਪ ਹੈਡਲਾਈਨ

Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget