ਪੜਚੋਲ ਕਰੋ

ਛੇ-ਮੰਜ਼ਿਲਾ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ, ਰਾਤ ​​ਭਰ ਜਾਰੀ ਰਿਹਾ ਬਚਾਅ ਕਾਰਜ

ਸੂਰਤ ਦੇ ਸਚਿਨ ਪਾਲੀ ਪਿੰਡ ਵਿੱਚ ਸ਼ਨੀਵਾਰ (6 ਜੁਲਾਈ) ਨੂੰ ਇੱਕ ਹਾਦਸਾ ਵਾਪਰਿਆ। ਇੱਥੇ ਇੱਕ ਛੇ ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ਕਾਰਨ ਕਈ ਲੋਕ ਮਲਬੇ ਹੇਠਾਂ ਦੱਬ ਗਏ।

Gujarat Building Collapsed: ਸੂਰਤ ਦੇ ਸਚਿਨ ਪਾਲੀ ਪਿੰਡ ਵਿੱਚ ਸ਼ਨੀਵਾਰ (6 ਜੁਲਾਈ) ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਛੇ ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ਕਾਰਨ ਕਈ ਲੋਕ ਮਲਬੇ ਹੇਠਾਂ ਦੱਬ ਗਏ। ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਤ ਭਰ ਬਚਾਅ ਕਾਰਜ ਚਲਾਇਆ। ਇਸ ਦੌਰਾਨ ਸੂਰਤ ਦੇ ਚੀਫ਼ ਫਾਇਰ ਅਫ਼ਸਰ ਬਸੰਤ ਪਾਰੀਕ ਨੇ ਦੱਸਿਆ ਕਿ ਰਾਤ ਭਰ ਚੱਲੇ ਸਰਚ ਆਪਰੇਸ਼ਨ ਵਿੱਚ ਸੱਤ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ, ਅਜੇ ਵੀ ਕਈ ਲੋਕਾਂ ਦੇ ਅੰਦਰ ਫਸੇ ਹੋਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਪੁਰਾਣੀ ਇਮਾਰਤ ਸੀ, ਜੋ ਅਚਾਨਕ ਢਹਿ-ਢੇਰੀ ਹੋ ਗਈ ਸੀ। ਇਸ ਛੇ ਮੰਜ਼ਿਲਾ ਇਮਾਰਤ ਵਿੱਚ 35 ਕਮਰੇ ਸਨ, ਜਿਨ੍ਹਾਂ ਵਿੱਚ ਪੰਜ ਤੋਂ ਸੱਤ ਪਰਿਵਾਰ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਰਹਿ ਰਹੇ ਸਨ। ਜਾਣਕਾਰੀ ਅਨੁਸਾਰ ਇਸ ਪੂਰੀ ਇਮਾਰਤ ਦੀ ਮਾਲਕ ਇੱਕ ਵਿਦੇਸ਼ੀ ਔਰਤ ਹੈ ਅਤੇ ਕੋਈ ਹੋਰ ਇੱਥੋਂ ਦਾ ਵਿਅਕਤੀ ਇਸ ਮਕਾਨ ਨੂੰ ਕਿਰਾਏ 'ਤੇ ਦਿੰਦਾ ਸੀ।

ਮੀਂਹ ਕਾਰਨ ਡਿੱਗੀ ਇਮਾਰਤ?
ਫਿਲਹਾਲ ਇਮਾਰਤ ਦੇ ਡਿੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਰਸਾਤ ਕਾਰਨ ਖਸਤਾਹਾਲ ਇਮਾਰਤ ਢਹਿ ਗਈ। ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਦੱਸਿਆ ਕਿ ਇਮਾਰਤ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕੰਮ ਜਾਰੀ ਹੈ। NDRF ਦੀ ਟੀਮ ਪੂਰੀ ਮਿਹਨਤ ਕਰ ਰਹੀ ਹੈ।

ਇਮਾਰਤ 2016-17 ਵਿੱਚ ਬਣਾਈ ਗਈ ਸੀ
ਅਨੁਪਮ ਸਿੰਘ ਗਹਿਲੋਤ ਨੇ ਅੱਗੇ ਦੱਸਿਆ ਕਿ ਇਮਾਰਤ ਦੀ ਉਸਾਰੀ 2016-17 ਵਿੱਚ ਹੋਈ ਸੀ। ਕਰੀਬ ਪੰਜ ਫਲੈਟਾਂ ਵਿੱਚ ਲੋਕ ਰਹਿੰਦੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਇਲਾਕੇ ਵਿੱਚ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਲੋਕ ਸਨ। ਜਦੋਂ ਬਚਾਅ ਕਾਰਜ ਸ਼ੁਰੂ ਹੋਇਆ ਤਾਂ ਅਸੀਂ ਫਸੇ ਲੋਕਾਂ ਦੀਆਂ ਚੀਕਾਂ ਸੁਣੀਆਂ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। ਜਾਂਚ ਰਿਪੋਰਟ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
Embed widget