ਪੜਚੋਲ ਕਰੋ
Advertisement
ਸਾਬਕਾ ਮੰਤਰੀ ਦੇ ਫਾਰਮ ਹਾਊਸ 'ਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਮਗਰੋਂ ਹੱਤਿਆ
ਯਮੁਨਾਨਗਰ: ਇੱਥੋਂ ਦੇ ਪਿੰਡ ਬੇਲਗੜ੍ਹ 'ਚ ਛੇ ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕੀਤੇ ਜਾਣ ਦੀ ਦਰਦਨਾਕ ਖ਼ਬਰ ਹੈ। ਅੱਜ ਬੱਚੀ ਦੇ ਪੋਸਟਮਾਰਟਮ ਤੋਂ ਬਾਅਦ ਡਾਕਟਰਾਂ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਨਿਰਮਲ ਸਿੰਘ ਦੇ ਫਾਰਮ ਹਾਊਸ 'ਚ ਇਸ ਬੱਚੀ ਨਾਲ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ।
ਹਾਲਾਕਿ ਪੁਲਿਸ ਨੇ ਇਸ ਮਾਮਲੇ 'ਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਅਸਲੀ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੀੜਤਾ ਦੇ ਗਰੀਬ ਬਾਪ ਨੇ ਆਪਣੀ ਧੀ ਲਈ ਇਨਸਾਫ ਦੀ ਗੁਹਾਰ ਲਾਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
Advertisement