ਪੜਚੋਲ ਕਰੋ

ਸ਼ਰਮਨਾਕ! ਭਾਰਤ ਇਸ ਖੇਤਰ 'ਚ ਬਣਿਆ ਨੰਬਰ ਵਨ 

ਨਵੀਂ ਦਿੱਲੀ: ਭਾਰਤ ਨੇ ਨੰਬਰ ਵਨ ਬਣਨ ਦਾ ਰਿਕਾਰਡ ਬਣਾਇਆ ਹੈ ਪਰ ਕਿਸੇ ਚੰਗੇ ਖੇਤਰ ‘ਚ ਨਹੀਂ ਸਗੋਂ ਫੇਕ ਨਿਊਜ਼ ਦੇ ਮਾਮਲੇ ‘ਚ। ਇਹ ਖ਼ਬਰ ਦੇਸ਼ ਲਈ ਕਾਫੀ ਸ਼ਰਮਨਾਕ ਹੈ। ਵ੍ਹੱਟਸਐਪ ‘ਤੇ ਬੱਚਾ ਚੋਰੀ ਦੀ ਅਫਵਾਹ ਤੋਂ ਹੋਈ ਮੌਬ ਲਿਚਿੰਗ ਦੀਆਂ ਖ਼ਬਰਾਂ ਪਹਿਲਾਂ ਹੀ ਸੁਰਖੀਆਂ ‘ਚ ਰਹਿ ਚੁੱਕੀਆਂ ਹਨ। ਹੁਣ ਇੱਕ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ ਕਿ ਫੇਕ ਨਿਊਜ਼ ਮਾਮਲੇ ‘ਚ ਭਾਰਤ ਨੰਬਰ ਵਨ ਹੈ। ਤੁਹਾਨੂੰ ਯਾਦ ਹੀ ਹੋਵੇਗਾ ਕਿ ਫੇਕ ਨਿਊਜ਼ ਦੇ ਕਹਿਰ ਤੋਂ ਤੰਗ ਆ ਕੇ ਵ੍ਹੱਟਸਐਪ ਨੂੰ ਭਾਰਤ ‘ਚ ਮੈਸੇਜ ਫਾਰਵਰਡਿੰਗ ਦੀ ਗਿਣਤੀ ਘਟਾ ਕੇ ਪੰਜ ਕਰਨੀ ਪਈ ਸੀ। ਰਿਪੋਰਟ ‘ਚ ਇਹ ਗੱਲ ਕਹੀ ਗਈ ਕਿ ਭਾਰਤ ‘ਚ ਇੰਟਰਨੈੱਟ ਯੂਜ਼ਰਸ ਨੂੰ ਫਰਜ਼ੀ ਖ਼ਬਰਾਂ ਦਾ ਸਭ ਤੋਂ ਵਧ ਸਾਹਮਣਾ ਕਰਨਾ ਪੈਂਦਾ ਹੈ। ਭਾਰਤ ‘ਚ ਫਰਜ਼ੀ ਖ਼ਬਰਾਂ ਦਾ ਪ੍ਰਸਾਰ ਦੁਨੀਆ ਦੀ ਔਸਤ ਤੋਂ ਕਿਤੇ ਜ਼ਿਆਦਾ ਹੈ। ਇਹ ਰਿਪੋਰਟ ਅਮਰੀਕਾ ਦੀ ਦਿੱਗਜ ਕੰਪਨੀ ਮਾਈਕ੍ਰੋਸਾਫਟ ਦੀ ਹੈ। ਮਾਈਕ੍ਰੋਸਾਫਟ ਨੇ 22 ਦੇਸ਼ਾਂ ‘ਚ ਸਰਵੇਖਣ ਕੀਤਾ ਸੀ ਜਿਸ ਮੁਤਾਬਕ 64 ਫੀਸਦ ਭਾਰਤੀਆਂ ਨੂੰ ਫਰਜ਼ੀ ਖ਼ਬਰਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਸ਼ਵ ‘ਚ ਇਹ ਅੰਕੜਾ 57 ਫੀਸਦ ਹੈ ਤੇ ਸਰਵੇ ਭਾਰਤ ‘ਚ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਆਇਆ ਹੈ। ਦਿਲਚਸਪ ਗੱਲ ਇਹ ਹੈ ਕਿ ਪਰਿਵਾਰ ਤੇ ਦੋਸਤਾਂ ਵੱਲੋਂ ਆਨਲਾਈਨ ਜ਼ੋਖ਼ਮ ਵਧਾਉਣ ਦਾ ਅੰਕੜਾ 9% ਤੋਂ ਵਧ ਕੇ 29% ਹੋ ਗਿਆ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget