ਪੜਚੋਲ ਕਰੋ

ਤੇਜ਼ਧਾਰ ਹਥਿਆਰ ਨਾਲ 65 ਸਾਲਾ ਬਜ਼ੁਰਗ ਔਰਤ ਦਾ ਕੀਤਾ ਕਤਲ, ਜਾਣੋ ਪੂਰਾ ਮਾਮਲਾ

Khanna News: ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿੱਚ ਰਾਣੀ ਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Khanna News: ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿੱਚ ਰਾਣੀ ਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲਿਸ ਨੇ ਕਤਲ ਕਰਨ ਵਾਲੀ ਔਰਤ ਦੀ ਪਛਾਣ ਕਰ ਲਈ ਹੈ। ਉਸ ਦੀ ਭਾਲ ਜਾਰੀ ਹੈ।

ਘਟਨਾ ਦੇ ਸਮੇਂ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਬੁੱਧਵਾਰ ਦੇਰ ਸ਼ਾਮ ਨੂੰ 7.30 ਵਜੇ ਨਕਾਬਪੋਸ਼ ਔਰਤ ਕਮਲੇਸ਼ ਰਾਣੀ ਦੇ ਘਰ ਵਿੱਚ ਦਾਖਲ ਹੁੰਦੀ ਹੈ ਅਤੇ ਉਹ ਕਰੀਬ 2 ਘੰਟੇ ਬਾਅਦ 9.30 ਵਜੇ ਘਰ ਤੋਂ ਬਾਹਰ ਨਿਕਲਦੀ ਹੈ। ਜਦੋਂ ਅੱਧੀ ਰਾਤ ਕਰੀਬ 12 ਵਜੇ ਕਮਲੇਸ਼ ਦਾ ਲੜਕਾ ਘਰ ਆਇਆ ਤਾਂ ਉਸ ਨੂੰ ਕਤਲ ਬਾਰੇ ਪਤਾ ਲੱਗਿਆ।

ਇਹ ਵੀ ਪੜ੍ਹੋ: Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਕਮਲੇਸ਼ ਰਾਣੀ ਵਾਸੀ ਮੰਡੀ ਅਹਿਮਦਗੜ੍ਹ ਦੇ ਜਵਾਈ ਵਿਸ਼ਾਲ ਨੇ ਦੱਸਿਆ ਕਿ ਉਸ ਦੇ ਦੋਵੇਂ ਸਾਲੇ ਫਾਸਟ ਫੂਡ ਦਾ ਕੰਮ ਕਰਦੇ ਹਨ। ਦੋਵੇਂ ਬੁੱਧਵਾਰ ਸ਼ਾਮ 7 ਵਜੇ ਦੁਕਾਨ 'ਤੇ ਗਏ ਸਨ। ਰਾਤ 12 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਮਾਂ ਦਾ ਕਤਲ ਕਰ ਦਿੱਤਾ ਗਿਆ ਹੈ। ਉਹ ਤੁਰੰਤ ਖੰਨਾ ਆ ਜਾਣ।

ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਸੋਨੇ ਦੇ ਗਹਿਣੇ ਲੈ ਗਈ। ਸੀਸੀਟੀਵੀ ਫੁਟੇਜ ਤੋਂ ਉਸ ਦੀ ਪਛਾਣ ਹੋਈ ਹੈ। ਸਿਟੀ ਥਾਣਾ 2 ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਤਲ ਕਰਨ ਵਾਲੀ ਔਰਤ ਦੀ ਪਛਾਣ ਸ਼ਾਨ ਅੱਬਾਸ ਵਜੋਂ ਹੋਈ ਹੈ। ਉਸ ਦੀ ਭਾਲ ਜਾਰੀ ਹੈ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget