ਪੜਚੋਲ ਕਰੋ

2014 ਲੋਕਸਭਾ ਰੈਲੀ ਮਾਮਲੇ ’ਚ ਕੇਜਰੀਵਾਲ ਸਣੇ 8 ਬਰੀ

  ਮੁੰਬਈ: ਮੁੰਬਈ ਅਦਾਲਤ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੱਤ ਹੋਰਾਂ ਨੂੰ 2014 ਵਿੱਚ ਲੋਕਸਭਾ ਚੋਣਾਂ ਤੋਂ ਪਹਿਲਾਂ ਕਥਿਤ ਤੌਰ ’ਤੇ ਪੁਲਿਸ ਕੋਲੋਂ ਜ਼ਰੂਰੀ ਮਨਜ਼ੂਰੀ ਲਏ ਬਿਨ੍ਹਾਂ ਸਿਆਸੀ ਰੈਲੀ ਕਰਨ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਪੁਲਿਸ ਤੋਂ ਪਹਿਲਾਂ ਮਨਜ਼ੂਰੀ ਲਏ ਬਿਨ੍ਹਾਂ ਜਨਤਕ ਰੈਲੀ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ 7 ਹੋਰਾਂ ਖ਼ਿਲਾਫ਼ ਮਹਾਂਰਾਸ਼ਟਰ ਪੁਲਿਸ ਐਕਟ ਦੇ ਵੱਖ-ਵੱਖ ਪ੍ਰਬੰਧਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮੈਜਿਸਟਰੇਟ ਪੀ ਕੇ ਦੇਸ਼ਪਾਂਡੇ ਨੇ ਕੇਜਰੀਵਾਲ ਤੇ ਹੋਰਾਂ ਨੂੰ ਬਰੀ ਕਰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਰੈਲੀ ਲਈ ਮਨਾਹੀ ਨੂੰ ਲਿਖਿਤ ਰੂਪ ਵਿੱਚ ਨੋਟਿਸ ਨਹੀਂ ਦਿੱਤਾ। ਉੱਤਰ ਪੂਰਬ ਮੁੰਬਈ ਦੇ ਇਲਾਕਾ ਮਾਨਖੁਰਦ ਵਿੱਚ ਇਹ ਰੈਲੀ ‘ਆਪ’ ਉਮੀਦਵਾਰ ਮੀਰਾ ਸੰਨਿਆਲ ਤੇ ਮੇਘਾ ਪਾਟਕਰ ਦੇ ਚੋਣ ਪ੍ਰਚਾਰ ਤਹਿਤ ਕਰਾਈ ਗਈ ਸੀ। ਮੁੰਬਈ ਪੁਲਿਸ ਨੇ ਇਸ ਮਾਮਲੇ ਸਬੰਧੀ ਦਾਅਵਾ ਕੀਤਾ ਸੀ ਕਿ ਰੈਲੀ ਨਿਰਧਾਰਿਤ ਨਹੀਂ ਸੀ ਤੇ ਪੁਲਿਸ ਦੀ ਮਨਜ਼ੂਰੀ ਲਏ ਬਿਨ੍ਹਾਂ ਕੀਤੀ ਗਈ ਸੀ। ਮਾਰਚ, 2014 ਵਿੱਚ ਕੇਜਰੀਵਾਲ ਤੇ ਹੋਰਾਂ ਖ਼ਿਲਾਫ਼ ਉਪਨਗਰੀ ਮਾਨਖੁਰਦ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਸੀ। ਕੇਜਰੀਵਾਲ, ਸਨਿਆਲ ਤੇ ਹੋਰ ਮੁਲਜ਼ਮ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਮੌਜੂਦ ਰਹੇ ਜਦਕਿ ਪਾਟਕਰ ਗੈਰਹਾਜ਼ਰ ਸੀ।

ਟਾਪ ਹੈਡਲਾਈਨ

Holidays in Schools: 4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget