ਲੀਬੀਆ 'ਚ ਸੱਤ ਭਾਰਤੀ ਨਾਗਰਿਕਾਂ ਨੂੰ ਅਗਵਾ ਕਰ ਲਿਆ ਗਿਆ ਹੈ। ਇਹ ਸਾਰੇ ਭਾਰਤ ਪਰਤਣ ਲਈ ਤ੍ਰਿਪੋਲੀ ਹਵਾਈ ਅੱਡੇ ਜਾ ਰਹੇ ਸਨ। ਇਸ ਦੌਰਾਨ ਹੀ ਇਨ੍ਹਾਂ ਨੂੰ ਅਗਵਾ ਕਰ ਲਿਆ ਗਿਆ। ਭਾਰਤੀ ਦੇਸ਼ ਮੰਤਰਾਲੇ ਵੱਲੋਂ ਇਸ ਦੀ ਪੁਸ਼ਟੀ ਕਰ ਦਿੱਤੀ ਗਈ ਹੈ।


ਭਾਰਤ ਵੱਲੋਂ ਇਨ੍ਹਾਂ ਦੀ ਰਿਹਾਈ ਲਈ ਅਫਰੀਕੀ ਮੁਲਕ ਦੇ ਅਧਿਕਾਰੀਆਂ ਨਾਲ ਰਾਹਤਾ ਕਾਇਮ ਕੀਤਾ ਗਿਆ ਹੈ। ਵਿਦੇਸ਼ ਮਾਮਲਿਆਂ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਦੱਸਿਆ ਅਗਵਾ ਕੀਤੇ ਭਾਰਤੀ ਗੁਜਰਾਤ, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼ ਤੇ ਬਿਹਾਰ ਦੇ ਵਸਨੀਕ ਹਨ। ਇਨ੍ਹਾਂ ਭਾਰਤੀਆਂ ਨੂੰ 14 ਸਤੰਬਰ ਨੂੰ ਅਗਵਾ ਕੀਤਾ ਗਿਆ ਹੈ।


ਸੋਨੀਆ ਮੰਗੇ ਇਜਲਾਸ, ਕੈਪਟਨ ਨੂੰ ਕਿਉਂ ਨਹੀਂ ਰਾਸ?

ਬਾਠ ਜੋੜੇ ਮਗਰੋਂ ਕੈਨੇਡਾ 'ਚ ਚਾਰ ਹੋਰ ਵੱਡੇ ਕਾਰੋਬਾਰੀਆਂ 'ਤੇ ਡਿੱਗੀ ਇਮੀਗ੍ਰੇਸ਼ਨ ਧੋਖਾਧੜੀ ਦੀ ਗਾਜ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ