ਪੜਚੋਲ ਕਰੋ

Road Accident: ਸਵੇਰੇ ਸਵੇਰੇ ਵਾਪਰਿਆ ਭਾਣਾ, ਮਾਤਾ ਵੈਸ਼ਨੋ ਮੰਦਰ ਨੂੰ ਜਾ ਰਹੇ 7 ਸ਼ਰਧਾਲੂਆਂ ਦੀ ਮੌਤ, 25 ਜ਼ਖਮੀ

Ambala Road Accident: ਇਸ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 25 ਲੋਕ ਜ਼ਖਮੀ ਵੀ ਹਨ। ਜ਼ਖ਼ਮੀ ਯਾਤਰੀਆਂ ਨੂੰ ਨੇੜਲੇ ਆਦੇਸ਼ ਹਸਪਤਾਲ ਅਤੇ ਹੋਰਨਾਂ

Ambala Road Accident: ਹਰਿਆਣਾ ਦੇ ਅੰਬਾਲਾ 'ਚ ਸ਼ੁੱਕਰਵਾਰ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਅੰਬਾਲਾ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਯੂ.ਪੀ ਤੋਂ ਸ਼ਰਧਾਲੂਆਂ ਨਾਲ ਭਰੀ ਇਹ ਟਰੈਵਲਰ ਇਕ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਘਟਨਾ ਅੰਬਾਲਾ ਦੇ ਐਨਡੀਆਈ ਪਲਾਜ਼ਾ ਮੋਹਰਾ ਨੇੜੇ ਜੀਟੀ ਰੋਡ ’ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਯੂਪੀ ਦੇ ਬੁਲੰਦਸ਼ਹਿਰ ਦੇ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟਰੈਵਲਰ ਕਾਰ ਖੜ੍ਹੀ ਟਰਾਲੀ ਨਾਲ ਟਕਰਾ ਗਈ।

ਇਸ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 25 ਲੋਕ ਜ਼ਖਮੀ ਵੀ ਹਨ। ਜ਼ਖ਼ਮੀ ਯਾਤਰੀਆਂ ਨੂੰ ਨੇੜਲੇ ਆਦੇਸ਼ ਹਸਪਤਾਲ ਅਤੇ ਹੋਰਨਾਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅੰਬਾਲਾ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਇਹ ਹਾਦਸਾ ਸਵੇਰੇ ਤੜਕੇ ਵਾਪਰਿਆ।

 

ਇਹ ਵੀ ਪੜ੍ਹੋ : ਅੱਜ ਦੀ ਰਾਤ ਹੋਵੇਗੀ ਸਭ ਤੋਂ ਗਰਮ, ਮੌਸਮ ਨੂੰ ਲੈ ਕੇ ਨਵੀਂ ਚਿਤਾਵਨੀ, ਗਰਮੀ ਕਾਰਨ 8 ਮੌਤਾਂ, ਰੈੱਡ ਅਲਰਟ 'ਤੇ ਪੰਜਾਬ 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

ਕਰਮਚਾਰੀਆਂ ਨੇ ਘੇਰਿਆ ਪੰਜਾਬ  ਸਕੂਲ ਸਿੱਖਿਆ  ਬੋਰਡ  ਦੇਖੋ ਮੌਕੇ ਦੀਆਂ ਤਸਵੀਰਾਂShambhu Border | ਆਹਮੋ-ਸਾਹਮਣੇ ਦੇਸ਼ ਦੇ ਜਵਾਨ ਤੇ ਕਿਸਾਨ, ਸਥਾਨਕ ਲੋਕ ਪ੍ਰੇਸ਼ਾਨRaja Warring |'ਮੁੱਖ ਮੰਤਰੀ ਸਾਹਿਬ ਹੁਣ ਚਾਹੇ ਸੁਖਬੀਰ ਬਾਦਲ ਨੂੰ ਜੁਆਇਨ ਕਰਵਾ ਲਓ ਪਰ ਗੱਲ ਨੀ ਬਣਨੀ'ਜ਼ਿਮਨੀ ਚੋਣਾਂ ਤੋਂ ਪਹਿਲਾਂ Amritpal Singh ਗਰੁੱਪ ਦੋ ਹਿੱਸਿਆਂ ਵਿੱਚ ਵੰਡਿਆ ?ਪਿਤਾ ਦਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget