ਪੜਚੋਲ ਕਰੋ

ਡੇਅਰੀ ‘ਚ 70 ਝੌਪੜੀਆਂ ਸੜ ਕੇ ਸੁਆਹ, 26 ਫਾਇਰ ਬ੍ਰਿਗੇਡ ਨੇ ਪਾਇਆ ਅੱਗ ‘ਤੇ ਕਾਬੂ

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਅੱਗ ਕਿਵੇਂ ਲੱਗੀ, ਇਸ ਬਾਰੇ ਪਤਾ ਨਹੀਂ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਹ ਰਾਹਤ ਦੀ ਗੱਲ ਹੈ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ।

ਨਵੀਂ ਦਿੱਲੀ: ਦਿੱਲੀ ਦੇ ਰੋਹਿਨੀ ਦੇ ਸ਼ਾਹਬਾਦ ਡੇਅਰੀ ਖੇਤਰ ਵਿੱਚ ਅੱਗ ਲੱਗਣ ਕਾਰਨ ਤਕਰੀਬਨ 70 ਝੌਪੜੀਆਂ ਸੜ ਕੇ ਸੁਆਹ ਹੋ ਗਈਆਂ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਇਸ ਘਟਨਾ ਦੀ ਜਾਣਕਾਰੀ ਬੁੱਧਵਾਰ ਦੇਰ ਰਾਤ ਮਿਲੀ, ਜਿਸ ਤੋਂ ਬਾਅਦ 26 ਦੇ ਕਰੀਬ ਅੱਗ ਬੁਝਾਉ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਅੱਗ ਬੁਝਾਊ ਅਮਲੇ ਨੇ ਵੀਰਵਾਰ ਦੇਰ ਰਾਤ ਕਰੀਬ 2 ਵਜੇ ਅੱਗ ‘ਤੇ ਕਾਬੂ ਪਾਇਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਸਾਨੂੰ ਬੁੱਧਵਾਰ ਰਾਤ 11:30 ਵਜੇ ਇੱਕ ਫੋਨ ਆਇਆ। ਲੋਕ ਜ਼ਿਆਦਾਤਰ ਅੱਗ ਨਾਲ ਸੜੀਆਂ ਛੋਟੀਆਂ ਝੌਪੜੀਆਂ ਵਿੱਚ ਸਕੈਰੇਪ ਦਾ ਕੰਮ ਕਰਦੇ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ।"
ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਛੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਪਹਿਲਾਂ ਮੌਕੇ ‘ਤੇ ਭੇਜਿਆ ਗਿਆ ਸੀ, ਪਰ ਬਾਅਦ ਵਿਚ ਅੱਗ ‘ਤੇ ਕਾਬੂ ਪਾਉਣ ਲਈ ਹੋਰ ਫਾਇਰ ਬ੍ਰਿਗੇਡਾਂ ਨੂੰ ਭੇਜਿਆ ਗਿਆ। ਇਸ ਦੇ ਨਾਲ ਹੀ ਐਤਵਾਰ ਅਤੇ ਸੋਮਵਾਰ ਅੱਧੀ ਰਾਤ ਨੂੰ ਦਿੱਲੀ ਗੇਟ ਖੇਤਰ ਵਿਚ ਅੱਗ ਲੱਗਣ ਦੀ ਵੱਡੀ ਘਟਨਾ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
ਵੱਡੀ ਖਬਰ, ਬੰਬ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 5 ਜ਼ਿਲ੍ਹਿਆਂ 'ਚ ਇੰਟਰਨੈੱਟ ਸਸਪੈਂਡ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ?
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Gangster Murder: ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਵੱਡੀ ਖ਼ਬਰ, ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਕਤਲ; ਜਾਣੋ ਕਿਸਨੇ ਗੋਲੀਆਂ ਨਾਲ ਭੁੰਨਿਆ...?
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਈਰਾਨ ਯੁੱਧ ਵਿਚਾਲੇ ਸਰਕਾਰ ਦਾ ਵੱਡਾ ਐਲਾਨ, ਹੁਣ ਮਿਲਣਗੇ ਡਬਲ ਸਿਲੰਡਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget