ਪੜਚੋਲ ਕਰੋ

ਰਸਾਇਣਕ ਗੁਦਾਮ 'ਚ ਅੱਗ, 70 ਲੋਕਾਂ ਦੀ ਮੌਤ, ਕਈ ਜ਼ਖਮੀ

ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਚੌਕ ਬਾਜ਼ਾਰ 'ਚ ਸਥਿਤ ਆਪਰਟਮੈਂਟ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ 70 ਲੋਕਾਂ ਦੀ ਮੌਤ ਹੋ ਗਈ। ਇਸ ਆਪਰਟਮੈਂਟ ਨੂੰ ਕੈਮੀਕਲ ਗੁਦਾਮ ਵਜੋਂ ਵੀ ਵਰਤਿਆ ਜਾਂਦਾ ਸੀ। ਅੱਗ ਬੁਝਾਉ ਦਸਤੇ ਦੀਆਂ ਦਰਜਨਾਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਦੀਆਂ ਤੇਜ ਲਪਟਾਂ 'ਚ ਸਾਰੀ ਇਮਰਾਤ ਝੁਲਸ ਗਈ। ਇਨ੍ਹਾਂ ਇਮਰਾਤਾਂ 'ਚ ਪਲਾਸਟਿਕ ਦੇ ਦਾਣੇ ਤੇ ਬੌਡੀ ਸਪ੍ਰੇਅ ਰੱਖੇ ਜਾਂਦੇ ਸਨ। ਇਸ ਨਾਲ ਅੱਗ ਹੋਰ ਤੇਜ਼ ਹੋ ਗਈ ਤੇ ਨੇੜੇ ਦੇ ਘਰਾਂ ਤੱਕ ਪੰਹੁਚ ਗਈ। ਹਾਦਸੇ 'ਚ ਵੱਡੀ ਗਿਣਤੀ ਲੋਕ ਜ਼ਖਮੀ ਵੀ ਹੋ ਗਏ ਜਿਨ੍ਹਾਂ 'ਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਤਪਾਤ ਦਾਖਲ ਕਰਵਾਇਆ ਗਿਆ। ਸ਼ੁਰੂਆਤੀ ਜਾਂਚ 'ਚ ਦੌਰਾਨ ਕਿਹਾ ਗਿਆ ਕਿ ਅੱਗ ਸਿਲੰਡਰ ਫਟਣ ਨਾਲ ਲੱਗੀ। ਸਿੰਲਡਰ ਨਾਲ ਲੱਗੀ ਅੱਗ ਕੰਟੇਨਰ ਤਕ ਪਹੁੰਚ ਗਈ। ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਭੱਗਦੜ ਮੱਚ ਗਈ। ਇਸ ਕਾਰਨ ਟ੍ਰੈਫਿਕ ਵੀ ਕਾਫੀ ਸਮੇਂ ਤੱਕ ਜਾਮ ਰਿਹਾ। ਇਸ ਕਾਰਨ ਲੋਕ ਭੱਜ ਵੀ ਨਾ ਸਕੇ। ਜਿੱਥੇ ਅੱਗ ਲੱਗੀ ਉੱਥੇ ਗਲੀਆਂ ਬਹੁਤ ਹੀ ਤੰਗ ਹਨ। ਇਸ ਕਾਰਨ ਫਾਇਰ ਮੁਲਾਜ਼ਮਾਂ ਨੂੰ ਵੀ ਅੱਗ ਬੁਝਾਉਣ 'ਚ ਕਾਫੀ ਪ੍ਰੇਸ਼ਾਨੀਆਂ ਪਹੁੰਚੀਆਂ। ਇਸ ਤੋਂ ਪਹਿਲਾ ਸਾਲ 2010 'ਚ ਢਾਕਾ 'ਚ ਇਸ ਤਰ੍ਹਾਂ ਦੀ ਅਗਜਨੀ ਦੀ ਘਟਨਾ ਵਾਪਰੀ ਸੀ ਜਿਸ 'ਚ 120 ਲੋਕਾਂ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget