ਪੜਚੋਲ ਕਰੋ

ਦੇਸ਼ ਅੱਜ ਮਨਾ ਰਿਹਾ 70ਵਾਂ ਗਣਤੰਤਰ ਦਿਹਾੜਾ, ਰਾਜਪਥ ‘ਤੇ ਦਿਖੇਗੀ ਦੇਸ਼ ਦੀ ਤਾਕਤ

ਨਵੀਂ ਦਿੱਲੀ: ਦੇਸ਼ ਅੱਜ 70ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ‘ਤੇ ਰਾਜਪਥ ‘ਤੇ ਦੇਸ਼ ਦੀ ਸੈਨਿਕ ਤਾਕਤ ਦੇ ਨਾਲ-ਨਾਲ ਦੇਸ਼ ਦੇ ਸਭਿਆਚਾਰ ਅਤੇ ਵਿਕਾਸ ਦੀ ਝਲਕ ਵੀ ਦੇਖਣ ਨੂੰ ਮਿਲੇਗੀ। ਇਸ ਸਾਲ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸੀਰੀਲ ਰਾਮਫੋਸਾ ਅਤੇ ਉਨ੍ਹਾਂ ਦੀ ਪਤਨੀ ਡਾ. ਸ਼ੇਪੋ ਮੋਸੇਪੇ ਇਸ ਖਾਸ ਮੌਕੇ ‘ਤੇ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਣਗੇ। ਦੇਸ਼ ਅੱਜ ਮਨਾ ਰਿਹਾ 70ਵਾਂ ਗਣਤੰਤਰ ਦਿਹਾੜਾ, ਰਾਜਪਥ ‘ਤੇ ਦਿਖੇਗੀ ਦੇਸ਼ ਦੀ ਤਾਕਤ ਇਸ ਸਾਲ ਦੀ ਗਣਤੰਤਰ ਪਰੇਡ ਦਾ ਸਮਾਂ ਕਰੀਬ 90 ਮਿੰਟ ਦਾ ਰਹੇਗਾ। ਜਿਸ ‘ਚ 58 ਕਬਾਇਲੀ ਮਹਿਮਾਨਾਂ, ਵੱਖ-ਵੱਖ ਸੂਬਿਆਂ ਅਤੇ ਕੇਂਦਰ ਸਰਕਾਰ ਦੇ ਵਿਭਾਗਾਂ ਦੀ 22 ਝਾਕੀਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦੀਆਰਥੀਆਂ ਵੱਲੋਂ ਪੇਸ਼ਕਾਰੀਆਂ ਹੋਣਗੀਆਂ। ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇੰਡੀਆ ਗੇਟ ‘ਚ ਸ਼ਹਿਦਾਂ ਨੂੰ ਪ੍ਰਣਾਮ ਕਰ ਕਰਨਗੇ। ਜਿਸ ਤੋਂ ਬਾਅਦ ਰਾਸ਼ਟਰਪਤੀ, ਉੱਪਰਾਸ਼ਟਰਪਤੀ ਅਤੇ ਮੁੱਖ ਮਹਿਮਾਨ ਰਾਜਪਥ ‘ਤੇ ਪਹੁੰਚਣਗੇ। ਦੇਸ਼ ਅੱਜ ਮਨਾ ਰਿਹਾ 70ਵਾਂ ਗਣਤੰਤਰ ਦਿਹਾੜਾ, ਰਾਜਪਥ ‘ਤੇ ਦਿਖੇਗੀ ਦੇਸ਼ ਦੀ ਤਾਕਤ ਇਸ ਸਾਲ ਦੀ ਪਰੇਡ ‘ਚ ਪਹਿਲੀ ਵਾਰ ਹਿੰਦ ਫੌਜ ਦੇ 90 ਸਾਲ ਤੋਂ ਉਮਰ ਤੋਂ ਵਧ ਦੇ ਚਾਰ ਸੈਨਿਕ ਵੀ ਪਰੇਡ ‘ਚ ਹਿੱਸਾ ਲੈਣਗੇ। ਤੋਪ ਐਮ 777 ਅਮਰੀਕਨ ਅਲਟ੍ਰਾਂ ਹੋਵੀਤਜਰ ਅਤੇ ਕੇ 9 ਵਰਜ ਨੂੰ ਵੀ ਇਸ ਸਾਲ ਪਰੇਡ ‘ਚ ਸ਼ਾਮਲ ਕੀਤਾ ਗਿਆ ਹੈ। ਹਾਲ ਹੀ ‘ਚ ਅਮਰੀਕਾ ਤੋਂ ਐਮ 777 ਨੂੰ ਖਰੀਦੀਆ ਗਿਆ ਹੈ। ਆਟੋਮੈਟਿਕ ਵਰਜ ਪ੍ਰਧਾਨਮੰਤਰੀ ਦੀ ਮੇਕ ਇੰਨ ਇੰਡੀਆ ਦੀ ਪਹਿਲਕਦਮੀ ਦਾ ਪ੍ਰਤੀਕ ਹੈ। ਰਾਸ਼ਟਰੀ ਅਵਾਰਡ ਨਾਲ ਨਵਾਜ਼ੇ ਗਏ 26 ਬੱਚੇ ਵੀ ਖੁਲੀ ਜੀਪ ‘ਚ ਬੈਠ ਕੇ ਝਾਂਕੀ ਦਾ ਹਿੱਸਾ ਬਣਗੇ। ਗਣਤੰਤਰ ਦਿਵਸ ਮੌਕੇ ਰਾਜਪਥ ਤੋਂ ਲੈ ਕੇ ਲਾਲਕਿਲਾ ਤਕ 8 ਕਿਲੋਮੀਟਰ ਦੇ ਪਰੇਡ ਮਾਰਗ ‘ਤੇ ਸੁਰਖੀਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਮੁੱਖ ਥਾਂਵਾਂ ‘ਤੇ ਨਿਸ਼ਾਨੇਬਾਜ਼ਾਂ ਦੀ ਚਲਦੀਆਂ ਟੀਮਾਂ ਅਤੇ ਐਂਟੀ-ਵਿਜੇਟਰ ਤੋਪਾਂ ਦੇ ਨਾਲ-ਨਾਲ ਨਿਸ਼ਾਨੇਬਾਜ਼ ਤਾਇਨਾਤ ਕੀਤੇ ਗਏ ਹਨ। ਮਧ ਦਿੱਲੀ ‘ਚ 25,000 ਸੁਰਖੀਆ ਕਰਮੀ ਤਾਇਨਾਤ ਹਨ। ਇਸ ਤੋਂ ਇਲਾਵਾ ਕਈਂ ਥਾਂਵਾਂ ‘ਤੇ ਸੀਸੀਟੀਵੀ ਵੀ ਲਗਾਏ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Embed widget