ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਕਸ਼ਮੀਰ 'ਚੋਂ ਸੁਰੱਖਿਆ ਬਲਾਂ ਦੀ ਵਾਪਸੀ ਦਾ ਹੁਕਮ

ਮੋਦੀ ਸਰਕਾਰ ਨੇ ਆਖਰ ਕਸ਼ਮੀਰ ਵਿੱਚੋਂ ਵਾਧੂ ਸੁਰੱਖਿਆ ਬਲ ਵਾਪਸ ਬਲਾਉਣੇ ਸ਼ੁਰੂ ਕਰ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਕਸ਼ਮੀਰ ਵਿੱਚੋਂ ‘ਤੁਰੰਤ ਪ੍ਰਭਾਵ ਨਾਲ’ 7,000 ਨੀਮ ਸੁਰੱਖਿਆ ਬਲਾਂ ਨੂੰ ਵਾਪਸ ਬੁਲਾਉਣ ਲਈ ਹੁਕਮ ਦਿੱਤਾ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 72 ਕੰਪਨੀਆਂ ਨੂੰ ਉਨ੍ਹਾਂ ਦੀ ਤਾਇਨਾਤੀ ਵਾਲੀਆਂ ਥਾਵਾਂ ਤੋਂ ਵਾਪਸ ਬੁਲਾ ਲਿਆ ਗਿਆ ਹੈ।ਇਕ ਕੰਪਨੀ ’ਚ ਕਰੀਬ 100 ਜਵਾਨ ਹਨ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਖਰ ਕਸ਼ਮੀਰ ਵਿੱਚੋਂ ਵਾਧੂ ਸੁਰੱਖਿਆ ਬਲ ਵਾਪਸ ਬਲਾਉਣੇ ਸ਼ੁਰੂ ਕਰ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਕਸ਼ਮੀਰ ਵਿੱਚੋਂ ‘ਤੁਰੰਤ ਪ੍ਰਭਾਵ ਨਾਲ’ 7,000 ਨੀਮ ਸੁਰੱਖਿਆ ਬਲਾਂ ਨੂੰ ਵਾਪਸ ਬੁਲਾਉਣ ਲਈ ਹੁਕਮ ਦਿੱਤਾ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 72 ਕੰਪਨੀਆਂ ਨੂੰ ਉਨ੍ਹਾਂ ਦੀ ਤਾਇਨਾਤੀ ਵਾਲੀਆਂ ਥਾਵਾਂ ਤੋਂ ਵਾਪਸ ਬੁਲਾ ਲਿਆ ਗਿਆ ਹੈ।ਇਕ ਕੰਪਨੀ ’ਚ ਕਰੀਬ 100 ਜਵਾਨ ਹਨ। ਇਹ ਯੂਨਿਟਾਂ ਸੀਆਰਪੀਐਫ, ਬੀਐਸਐਫ, ਆਈਟੀਬੀਪੀ, ਸੀਆਈਐਸਐਫ ਤੇ ਐਸਐਸਬੀ ਦੀਆਂ ਹਨ। ਇਨ੍ਹਾਂ ਨੂੰ ਧਾਰਾ 370 ਹਟਾਉਣ ਤੋਂ ਬਾਅਦ ਤਾਇਨਾਤ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਹੁਣ ਹਾਲਾਤ ਠੀਕ ਹੋਣੇ ਸ਼ੁਰੂ ਹੋ ਗਏ ਹਨ। ਇਸ ਲਈ ਸਰਕਾਰ ਹੌਲੀ-ਹੌਲੀ ਸੁਰੱਖਿਆ ਬਲ ਵਾਪਸ ਬੁਲਾ ਰਹੀ ਹੈ। ਪਿਛਲੇ ਮਹੀਨੇ ਵੀ 20 ਕੰਪਨੀਆਂ ਵਾਪਸ ਬੁਲਾਈਆਂ ਗਈਆਂ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਵਿਕਾਸ ਮਾਮਲਿਆਂ ਤੇ ਸੁਰੱਖਿਆ ਸਥਿਤੀ ’ਤੇ ਚਰਚਾ ਕਰਨ ਲਈ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਕੇਂਦਰੀ ਗ੍ਰਹਿ ਸਕੱਤਰ ਅਜੇ ਕੇ. ਭੱਲਾ , ਜੰਮੂ ਕਸ਼ਮੀਰ ਦੇ ਰਾਜਪਾਲ ਜੀਸੀ ਮੁਰਮੂ ਤੇ ਹੋਰ ਅਧਿਕਾਰੀਆਂ ਨੇ ਇਸ ਬੈਠਕ ਵਿੱਚ ਹਿੱਸਾ ਲਿਆ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget