ਪੜਚੋਲ ਕਰੋ
Advertisement
ਕੋਰੋਨਾ ਦੀ ਦੂਜੀ ਲਹਿਰ 'ਚ 724 ਡਾਕਟਰਾਂ ਦੀ ਮੌਤ, IMA ਵਿੱਤ ਸਕੱਤਰ ਨੇ ਕਿਹਾ-ਡਾਕਟਰਾਂ ਨੂੰ ਮਿਲੇ ਸ਼ਹੀਦ ਦਾ ਦਰਜਾ
ਆਈਐਮਏ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਸ ਸਾਲ ਤੇ ਪਿਛਲੇ ਸਾਲ ਨੂੰ ਮਿਲਾ ਕੇ ਹੁਣ ਤਕ ਦੇਸ਼ 'ਚ ਕੁੱਲ 1,466 ਡਾਕਟਰਾਂ ਦੀ ਮੌਤ ਹੋਈ ਹੈ।
ਨਵੀਂ ਦਿੱਲੀ: ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੁਤਾਬਕ ਭਾਰਤ 'ਚ ਕੋਰੋਨਾ ਦੀ ਦੂਜੀ ਲਹਿਰ 'ਚ ਹੁਣ ਤਕ 724 ਡਾਕਟਰਾਂ ਦੀ ਮੌਤ ਹੋਈ ਹੈ। ਜਿਸ 'ਚੋਂ ਅੱਠ ਗਰਭਵਤਾ ਮਹਿਲਾ ਡਾਕਟਰ ਸ਼ਾਮਲ ਹਨ। ਆਈਐਮਏ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ ਕੋਰੋਨਾ ਲਹਿਰ 'ਚ 742 ਡਾਕਟਰਾਂ ਦਾੀ ਮੌਤ ਹੋਈ ਸੀ। ਆਈਐਮਏ ਮੁਤਾਬਕ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਡਾਕਟਰਾਂ ਦੀ ਮੌਤ ਬਿਹਾਰ, ਦਿੱਲੀ ਤੇ ਉੱਤਰ ਪ੍ਰਦੇਸ਼ 'ਚ ਹੋਈ।
ਆਈਐਮਏ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਸ ਸਾਲ ਤੇ ਪਿਛਲੇ ਸਾਲ ਨੂੰ ਮਿਲਾ ਕੇ ਹੁਣ ਤਕ ਦੇਸ਼ 'ਚ ਕੁੱਲ 1,466 ਡਾਕਟਰਾਂ ਦੀ ਮੌਤ ਹੋਈ ਹੈ। 2021 'ਚ ਹੁਣ ਤਕ 724 ਡਾਕਟਰਾਂ ਦੀ ਜਾਨ ਕੋਰੋਨਾ ਇਨਫੈਕਸ਼ਨ ਨਾਲ ਗਈ ਹੈ ਤੇ ਅਜੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਸਿਹਤ
Advertisement