ਪੜਚੋਲ ਕਰੋ
Advertisement
ਭਾਰਤੀ ਫੌਜ ਨੇ ਬਣਾਇਆ ਰਿਕਾਰਡ, 15000 ਫੁੱਟ ਦੀ ਉਚਾਈ 'ਤੇ 76 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ
ਫੌਜ ਨੇ 15,000 ਫੁੱਟ ਦੀ ਉਚਾਈ 'ਤੇ 76 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ।
ਲੱਦਾਖ: ਭਾਰਤੀ ਫੌਜ ਨੇ ਲੱਦਾਖ ਦੀ ਹੇਨਲੇ ਘਾਟੀ ਵਿੱਚ ਸਰਹੱਦੀ ਵਿਵਾਦ ਦਰਮਿਆਨ ਇੱਕ ਰਿਕਾਰਡ ਬਣਾਇਆ ਹੈ। ਦਰਅਸਲ, ਫੌਜ ਨੇ 15,000 ਫੁੱਟ ਦੀ ਉਚਾਈ 'ਤੇ 76 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ।
#WATCH | A 76 ft tall National Flag at 15000 ft constructed by Indian Army and Flag Foundation of India, hoisted overlooking the Hanle Valley in Ladakh: Fire and Fury Corps, Indian Army
— ANI (@ANI) November 21, 2021
(Video Source: Fire and Fury Corps Twitter account) pic.twitter.com/Wi9zfgs18m
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਲੁਧਿਆਣਾ
ਸਿਹਤ
Advertisement