ਲੱਦਾਖ: ਭਾਰਤੀ ਫੌਜ ਨੇ ਲੱਦਾਖ ਦੀ ਹੇਨਲੇ ਘਾਟੀ ਵਿੱਚ ਸਰਹੱਦੀ ਵਿਵਾਦ ਦਰਮਿਆਨ ਇੱਕ ਰਿਕਾਰਡ ਬਣਾਇਆ ਹੈ। ਦਰਅਸਲ, ਫੌਜ ਨੇ 15,000 ਫੁੱਟ ਦੀ ਉਚਾਈ 'ਤੇ 76 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਦੇ ਦੁਸ਼ਮਣਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ।


 









 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ