ਪੜਚੋਲ ਕਰੋ

ਭਾਰਤ-ਚੀਨ ਝੜਪ ਤੋਂ ਬਾਅਦ 76 ਸੈਨਿਕ ਹਸਪਤਾਲ 'ਚ ਦਾਖਲ, ਹਾਲਾਤ ਸਥਿਰ

ਭਾਰਤੀ ਫੌਜ ਨੇ ਕਿਹਾ ਸੀ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ ਦੇ ਜਵਾਨਾਂ ਨਾਲ ਹਿੰਸਕ ਝੜਪਾਂ ਵਿੱਚ ਸ਼ਾਮਲ ਕੋਈ ਵੀ ਭਾਰਤੀ ਜਵਾਨ ਲਾਪਤਾ ਨਹੀਂ ਹੈ।

ਨਵੀਂ ਦਿੱਲੀ: ਲੱਦਾਖ (Ladakh) ਦੀ ਗਲਵਾਨ ਵੈਲੀ (Galwan Valley) ਵਿਚ ਭਾਰਤ-ਚੀਨ ਵਿਵਾਦ (Indo-China dispute) ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਗਲਵਾਨ ਵੈਲੀ ਟਕਰਾਅ ਵਿੱਚ ਤਕਰੀਬਨ 76 ਭਾਰਤੀ ਜਵਾਨ (Indian Army) ਹਸਪਤਾਲ ਵਿੱਚ ਦਾਖਲ ਹਨ। ਜ਼ਖਮੀ ਹੋਏ ਕਿਸੇ ਜਵਾਨ ਦੀ ਹਾਲਤ ਨਾਜ਼ੁਕ ਨਹੀਂ ਹੈ। ਦੱਸ ਦਈਏ ਕਿ ਲੇਹ ਹਸਪਤਾਲ ਵਿਚ 18 ਫੌਜੀ ਦਾਖਲ ਹਨ, 15 ਦਿਨਾਂ ਵਿਚ ਸਿਪਾਹੀ ਕੰਮ ‘ਤੇ ਪਰਤਣ ਦੀ ਸਥਿਤੀ ਵਿਚ ਹੋਣਗੇ। ਦੂਜੇ ਹਸਪਤਾਲਾਂ ਵਿੱਚ 58 ਸੈਨਿਕ ਹਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਹ ਇੱਕ ਹਫਤੇ ਦੇ ਅੰਦਰ ਕੰਮ ‘ਤੇ ਵਾਪਸੀ ਕਰਨ ਦੀ ਸਥਿਤੀ ਵਿੱਚ ਹੋਣਗੇ। ਦੱਸ ਦਈਏ ਕਿ ਸੋਮਵਾਰ ਦੀ ਰਾਤ ਨੂੰ ਗਲਵਾਨ ਘਾਟੀ ਵਿੱਚ ਭਾਰਤੀ ਅਤੇ ਚੀਨੀ ਫੌਜੀਆਂ ਦਰਮਿਆਨ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 20 ਭਾਰਤੀ ਸੈਨਿਕ ਮਾਰੇ ਗਏ ਸੀ। ਅਜਿਹੀਆਂ ਖ਼ਬਰਾਂ ਹਨ ਕਿ ਝੜਪ ਤੋਂ ਬਾਅਦ ਸੋਮਵਾਰ ਰਾਤ ਤੋਂ 10 ਭਾਰਤੀ ਸੈਨਿਕ ਲਾਪਤਾ ਸੀ। ਇਸ ਝੜਪ ਵਿੱਚ 43 ਚੀਨੀ ਸੈਨਿਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ ਕੀਤਾ ਹੈ ਕਿ ਹਮਲੇ ਸਮੇਂ ਫੌਜੀਆਂ ਕੋਲ ਹਥਿਆਰ ਸੀ, ਪਰ ਉਨ੍ਹਾਂ ਨੇ ਚੀਨੀ ਸੈਨਿਕਾਂ 'ਤੇ ਫਾਇਰ ਨਹੀਂ ਕੀਤਾ। ਇਸ ਦੌਰਾਨ ਤਣਾਅ ਨੂੰ ਘੱਟ ਕਰਨ ਲਈ ਵੀਰਵਾਰ ਨੂੰ ਗੈਲਵਾਨ ਵੈਲੀ ਵਿਚ ਪੈਟਰੋਲਿੰਗ ਪੁਆਇੰਟ ਨੰਬਰ-14 ‘ਤੇ ਮੇਜਰ ਜਨਰਲ ਪੱਧਰੀ ਗੱਲਬਾਤ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਚੀਨ ਕੋਲ ਇੰਨਾ ਫੌਜੀ ਸਾਜੋ-ਸਾਮਾਨ, ਭਾਰਤ ਦੇ ਸਕੇਗਾ ਟੱਕਰ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget