ਪੜਚੋਲ ਕਰੋ

DA Hike Update: ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤੀ ਵੱਡੀ ਰਾਹਤ, 3 ਫੀਸਦੀ ਵਧਾਇਆ DA

DA Hike: ਕੇਂਦਰੀ ਕਰਮਚਾਰੀ ਪੈਨਸ਼ਨਰਾਂ ਲਈ ਜਨਵਰੀ 2022 ਤੋਂ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 3% ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਕਦਮ ਨਾਲ 47 ਲੱਖ ਕਰਮਚਾਰੀਆਂ ਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

7th Pay Commission Breaking News, DA Hike 3 Percent for Government Employees

DA Hike: ਮਹਿੰਗਾਈ ਤੋਂ ਪ੍ਰੇਸ਼ਾਨ ਕੇਂਦਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1 ਜਨਵਰੀ, 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਵਿੱਚ 3% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਡੀਏ 28% ਤੋਂ ਵਧਾ ਕੇ 31% ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਡੀਏ ਵਧ ਕੇ 31 ਫੀਸਦੀ ਹੋ ਜਾਵੇਗਾ।

ਕੇਂਦਰੀ ਕਰਮਚਾਰੀਆਂ ਦੀ ਬੱਲੇ-ਬੱਲੇ

ਇਸ ਸਮੇਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 31 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਪਰ ਸਰਕਾਰ ਨੇ ਇਸ ਨੂੰ 3 ਫੀਸਦੀ ਵਧਾ ਕੇ 34 ਫੀਸਦੀ ਕਰ ਦਿੱਤਾ ਹੈ। ਕੇਂਦਰੀ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੀ ਤਨਖਾਹ ਦੇ ਨਾਲ ਨਵੇਂ ਮਹਿੰਗਾਈ ਭੱਤੇ ਦਾ ਪੂਰਾ ਭੁਗਤਾਨ ਕੀਤਾ ਜਾਵੇਗਾ।

ਅਪ੍ਰੈਲ ਮਹੀਨੇ ਵਿੱਚ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਦੇ ਸਾਰੇ ਬਕਾਏ ਵੀ ਦੇ ਦਿੱਤੇ ਜਾਣਗੇ। 3 ਫੀਸਦੀ ਦੇ ਮਹਿੰਗਾਈ ਭੱਤੇ ਦੇ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਨੂੰ 73,440 ਰੁਪਏ ਤੋਂ ਲੈ ਕੇ 2,32,152 20 ਰੁਪਏ ਤੱਕ ਦੇ ਬਕਾਏ ਦਾ ਲਾਭ ਮਿਲੇਗਾ।

ਲੱਖਾਂ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ

ਇੱਕ ਅੰਦਾਜ਼ੇ ਮੁਤਾਬਕ, ਮਹਿੰਗਾਈ ਭੱਤੇ ਵਿੱਚ ਵਾਧੇ ਨਾਲ ਕੇਂਦਰ ਸਰਕਾਰ ਦੇ ਖਜ਼ਾਨੇ 'ਤੇ ਪ੍ਰਤੀ ਸਾਲ 10,000 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਕਦਮ ਨਾਲ 47 ਲੱਖ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਹੋਲੀ ਤੋਂ ਪਹਿਲਾਂ ਹੀ ਸਰਕਾਰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰੇਗੀ ਪਰ ਹੁਣ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਅਧਿਆਪਕਾਂ ਤੋਂ ਪੜ੍ਹਾਈ ਬਗੈਰ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ, ਚੋਣਾਂ ਤੇ ਜਨਗਣਨਾ ਨਹੀਂ ਕਰਨਗੇ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget