ਪੜਚੋਲ ਕਰੋ

ਮੋਦੀ ਸਰਕਾਰ ਨੇ ਅਧਿਆਪਕਾਂ ਲਈ ਮਨੀ 7ਵੇਂ ਪੇ ਕਮਿਸ਼ਨ ਦੀਆਂ ਮੰਗਾਂ

ਨਵੀਂ ਦਿੱਲੀ: ਮੱਨੁਖੀ ਸ੍ਰੋਤ ਵਿਕਾਸ ਮੰਤਰਾਲੇ (ਐਚਆਰਡੀ) ਨੇ ਮੰਗਲਵਾਰ ਨੂੰ ਸਰਕਾਰੀ ਤੇ ਸਰਕਾਰੀ ਹਿੱਸੇਦਾਰੀ ਨਾਲ ਚੱਲ ਰਹੀਆਂ ਤਕਨੀਕੀ ਸੰਸਥਾਵਾਂ ਦੇ ਅਧਿਆਪਕਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਫਾਇਦਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰਾਲੇ ਨੇ ਇਸ ਲਈ 1241 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਕੇਂਦਰੀ ਮੱਨੁਖੀ ਸੰਸਾਧਨ ਵਿਕਾਸ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਮੀਡੀਆ ਨੂੰ ਦੱਸਿਆ, “ਇਸ ਨਾਲ ਸਰਕਾਰ ਵੱਲੋਂ ਵਿੱਤੀ ਸੰਸਥਾਵਾਂ ਦੇ ਕੁੱਲ 29,264 ਅਧਿਆਪਕਾਂ ਤੇ ਹੋਰ ਵਿਦਿਅਕ ਕਰਮੀਆਂ ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਅਖਿਲ ਭਾਰਤੀ ਤਕਨੀਕੀ ਸਿੱਖਿਆ ਕੌਂਸਲ ਦੇ ਦਾਇਰੇ ‘ਚ ਆਉਣ ਵਾਲੇ ਪਾਈਵੇਟ ਕਾਲਜਾਂ ਜਾਂ ਸੰਸਥਾਵਾਂ ਦੇ ਕਰੀਬ ਸਾਢੇ ਤਿੰਨ ਲੱਖ ਅਧਿਆਪਕਾਂ ਤੇ ਅਕਾਦਮਿਕ ਕਰਮਚਾਰੀਆਂ ਨੂੰ ਇਸ ਨਾਲ ਫਾਇਦਾ ਹੋਵੇਗਾ।” ਉਨ੍ਹਾਂ ਨੇ ਕਿਹਾ, “ਕੇਂਦਰ ਸਰਕਾਰ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਲਾਗੂ ਕਰਨ ਲਈ ਬਕਾਏ ਦਾ ਭੁਗਤਾਨ ਕਰਨ ਲਈ ਇਨ੍ਹਾਂ ਸੰਸਥਾਵਾਂ ਵੱਲੋਂ ਕੀਤੇ ਜਾਣ ਵਾਲੇ ਕੁੱਲ ਖ਼ਰਚ ਦੇ 50% ਵੀ ਚੁੱਕਾਵੇਗੀ।”

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget