ਪੜਚੋਲ ਕਰੋ

Salary Increment: ਚੋਣਾਂ ਤੋਂ ਬਾਅਦ ਸਰਕਾਰ ਵੱਲੋਂ ਪਹਿਲੀ ਖੁਸ਼ਖ਼ਬਰੀ, ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਕੀਤਾ 8% ਦਾ ਵਾਧਾ

Salary Increment: ਸ਼੍ਰੇਣੀ-1 ਦੇ ਜ਼ਿਲ੍ਹਿਆਂ ਵਿੱਚ ਦਰਜਾ-1 ਮੁਲਾਜ਼ਮਾਂ ਨੂੰ 18,400 ਰੁਪਏ ਤੋਂ ਵਧ ਕੇ 19,872 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 21,650 ਰੁਪਏ ਤੋਂ 23,382 ਰੁਪਏ ਅਤੇ ਦਰਜਾ 3 ਮੁਲਾਜ਼ਮਾਂ ਨੂੰ 22,300 ਰੁਪਏ ਤੋਂ ਵਧ ਕੇ

Salary Increment: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ (ਐੱਚਕੇਆਰਐੱਨ) ਰਾਹੀਂ ਲੱਗੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇ 1 ਲੱਖ 19 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਤੋਹਫ਼ਾ ਦਿੰਦਿਆਂ, ਉਨ੍ਹਾਂ ਦੀਆਂ ਤਨਖਾਹਾਂ ਵਿੱਚ 8 ਫ਼ੀਸਦ ਦਾ ਵਾਧਾ ਕੀਤਾ ਹੈ।

ਮੁੱਖ ਮੰਤਰੀ ਦੇ ਇਹ ਆਦੇਸ਼ ਪਹਿਲੀ ਜੁਲਾਈ, 2024 ਤੋਂ ਲਾਗੂ ਹੋਣਗੇ। ਇਹ ਐਲਾਨ ਮੁੱਖ ਮੰਤਰੀ ਨੇ ਭਾਰਤੀ ਮਜ਼ਦੂਰ ਯੂਨੀਅਨ ਦੇ ਨਾਲ ਆਏ ਵੱਖ-ਵੱਖ ਮਜ਼ਦੂਰ ਯੂਨੀਅਨਾਂ ਅਤੇ ਐਚਕੇਆਰਐੱਨ ਦੇ ਮੁਲਾਜ਼ਮਾਂ ਦੇ ਨਾਲ ਮੀਟਿੰਗ ਦੌਰਾਨ ਕੀਤਾ। 

ਇਸ ਮੌਕੇ ਵਿਧਾਇਕ ਮੋਹਨ ਲਾਲ ਬੜੌਲੀ, ਸੀਤਾਰਾਮ ਯਾਦਵ ਅਤੇ ਲਛਮਣ ਸਿੰਘ ਯਾਦਵ ਵੀ ਮੌਜੂਦ ਰਹੇ। ਸ੍ਰੀ ਸੈਣੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ  ਆਊਟਸੋਰਸਿੰਗ ਪਾਲਸੀ ਤਹਿਤ ਲੱਗੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਹੁੰਦਾ ਸੀ। ਭਾਜਪਾ ਸਰਕਾਰ ਨੇ ਮੁਲਾਜ਼ਮਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦਾ ਗਠਨ ਕੀਤਾ।


ਤਨਖਾਹ ਦੇ ਵੇਰਵੇ

ਸ਼੍ਰੇਣੀ-1 ਦੇ ਜ਼ਿਲ੍ਹਿਆਂ ਵਿੱਚ ਦਰਜਾ-1 ਮੁਲਾਜ਼ਮਾਂ ਨੂੰ 18,400 ਰੁਪਏ ਤੋਂ ਵਧ ਕੇ 19,872 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 21,650 ਰੁਪਏ ਤੋਂ 23,382 ਰੁਪਏ ਅਤੇ ਦਰਜਾ 3 ਮੁਲਾਜ਼ਮਾਂ ਨੂੰ 22,300 ਰੁਪਏ ਤੋਂ ਵਧ ਕੇ 24,084 ਰੁਪਏ ਤਨਖਾਹ ਮਿਲੇਗੀ।

ਸ਼੍ਰੇਣੀ-2 ਦੇ ਜ਼ਿਲ੍ਹਿਆਂ ਵਿੱਚ ਦਰਜਾ-1 ਮੁਲਾਜ਼ਮਾਂ ਨੂੰ 16:250 ਰੁਪਏ ਤੋਂ ਵਧ ਕੇ 17,550 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 19,450 ਰੁਪਏ ਤੋਂ 21,600 ਰੁਪਏ ਅਤੇ ਦਰਜਾ-3 ਮੁਲਾਜ਼ਮਾਂ ਨੂੰ 20,100 ਰੁਪਏ ਤੋਂ ਵਧ ਕੇ 21,708 ਰੁਪਏ ਦੀ ਤਨਖਾਹ ਮਿਲੇਗੀ। 

ਇਸੇ ਤਰ੍ਹਾਂ ਸ਼੍ਰੇਣੀ-3 ਦੇ ਜ਼ਿਲ੍ਹਿਆ ਵਿਚ ਦਰਜਾ-1 ਮੁਲਾਜ਼ਮਾਂ ਨੂੰ 15,050 ਰੁਪਏ ਤੋਂ ਵਧ ਕੇ 16.254 ਰੁਪਏ, ਦਰਜਾ-2 ਮੁਲਾਜ਼ਮਾਂ ਨੂੰ 18,300 ਰੁਪਏ ਤੋਂ 19,764 ਰੁਪਏ ਅਤੇ ਦਰਜਾ-3 ਮੁਲਾਜ਼ਮਾਂ ਨੂੰ 18,900 ਰੁਪਏ ਤੋਂ ਵਧ ਕੇ 20,412 ਰੁਪਏ ਤਨਖਾਹ ਮਿਲੇਗੀ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget