ਪੜਚੋਲ ਕਰੋ

Haryana Result Update: ਹਰਿਆਣਾ 'ਚ CM ਨਾਇਬ ਸੈਣੀ ਦੇ 8 ਮੰਤਰੀ ਤੇ ਸਪੀਕਰ ਹਾਰੇ ਚੋਣ, ਕਾਂਗਰਸ ਨੂੰ ਇਹਨਾਂ ਸੀਟਾਂ 'ਤੇ ਹੋਇਆ ਫਾਇਦਾ 

Haryana Result Update: ਸਪੀਕਰ ਗਿਆਨ ਚੰਦ ਗੁਪਤਾ ਨੂੰ ਪੰਚਕੂਲਾ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਵੱਡੇ ਪੁੱਤਰ ਕਾਂਗਰਸ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਹਰਾਇਆ। ਰਾਜ ਮੰਤਰੀ ਸੰਜੇ

Haryana Result Update: ਹਰਿਆਣਾ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੀ ਸਰਕਾਰ ਵਿੱਚ 8 ਮੰਤਰੀ ਅਤੇ ਸਪੀਕਰ ਵਿਧਾਨ ਸਭਾ ਚੋਣਾਂ ਹਾਰ ਗਏ ਹਨ। ਸਿਰਫ਼ 2 ਮੰਤਰੀ ਹੀ ਚੋਣ ਜਿੱਤ ਸਕੇ। ਜੇਤੂ ਮੰਤਰੀਆਂ ਵਿੱਚ ਪਾਣੀਪਤ ਦਿਹਾਤੀ ਸੀਟ ਤੋਂ ਰਾਜ ਮੰਤਰੀ ਮਹੀਪਾਲ ਢਾਂਡਾ ਅਤੇ ਬੱਲਭਗੜ੍ਹ ਸੀਟ ਤੋਂ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਸ਼ਾਮਲ ਹਨ।

ਸਪੀਕਰ ਗਿਆਨ ਚੰਦ ਗੁਪਤਾ ਨੂੰ ਪੰਚਕੂਲਾ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਵੱਡੇ ਪੁੱਤਰ ਕਾਂਗਰਸ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਹਰਾਇਆ। ਰਾਜ ਮੰਤਰੀ ਸੰਜੇ ਸਿੰਘ ਨੂਹ 'ਚ ਹਾਰ ਗਏ। ਇੱਥੇ ਕਾਂਗਰਸ ਦੇ ਉਮੀਦਵਾਰ ਆਫਤਾਬ ਅਹਿਮਦ ਨੇ ਜਿੱਤ ਦਰਜ ਕੀਤੀ।

ਜਗਾਧਰੀ ਤੋਂ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਹਾਰ ਗਏ। ਇੱਥੇ ਕਾਂਗਰਸ ਦੇ ਚੌਧਰੀ ਅਕਰਮ ਖਾਨ ਜੇਤੂ ਰਹੇ। ਹਿਸਾਰ ਵਿੱਚ ਕੈਬਨਿਟ ਮੰਤਰੀ ਡਾਕਟਰ ਕਮਲ ਗੁਪਤਾ ਤੀਜੇ ਸਥਾਨ ’ਤੇ ਰਹੇ। ਦੇਸ਼ ਦੀ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ, ਜੋ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੀ, ਜਿੱਤ ਗਈ।

ਰਾਣੀਆ ਵਿੱਚ ਮੰਤਰੀ ਰਣਜੀਤ ਚੌਟਾਲਾ, ਜੋ ਭਾਜਪਾ ਤੋਂ ਬਗਾਵਤ ਕਰਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ, ਵੀ ਚੋਣ ਹਾਰ ਗਏ ਸਨ। ਇੱਥੇ ਇਨੈਲੋ-ਬਸਪਾ ਉਮੀਦਵਾਰ ਅਤੇ ਅਭੈ ਚੌਟਾਲਾ ਦੇ ਪੁੱਤਰ ਅਰਜੁਨ ਚੌਟਾਲਾ ਨੇ ਜਿੱਤ ਹਾਸਲ ਕੀਤੀ।


ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ 'ਚ ਅਜਿਹਾ ਕਰਨ ਵਾਲੀ ਇਹ ਪਹਿਲੀ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ।

ਦੂਜੇ ਪਾਸੇ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ। ਇਸ ਚੋਣ ਵਿੱਚ ਵੀ ਕਾਂਗਰਸ ਨੂੰ 6 ਸੀਟਾਂ ਦਾ ਫਾਇਦਾ ਹੋਇਆ ਹੈ, ਕਾਂਗਰਸ ਨੇ ਇਸ ਨਤੀਜੇ ਨੂੰ ਹੈਰਾਨ ਕਰਨ ਵਾਲਾ ਦੱਸਿਆ ਹੈ। ਸੀਐਮ ਸੈਣੀ ਨੇ ਕਿਹਾ ਕਿ ਕਾਂਗਰਸ ਦੇ ਝੂਠ ਨੂੰ ਜਨਤਾ ਨੇ ਨਕਾਰ ਦਿੱਤਾ ਹੈ। ਭਾਜਪਾ ਦੀ ਲੀਡ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਫੋਨ ਕਰਕੇ ਜਿੱਤ ਦੀ ਵਧਾਈ ਦਿੱਤੀ।

ਇਸ ਦੌਰਾਨ ਖਬਰ ਆ ਰਹੀ ਹੈ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਦੁਸਹਿਰੇ ਯਾਨੀ 12 ਅਕਤੂਬਰ ਨੂੰ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget