ਪੜਚੋਲ ਕਰੋ

ਅੱਠ ਸਾਲ ਦੇ ਨੰਨ੍ਹੇ ਪਰਬਤਾਰੋਹੀ ਦੀ ਵੱਡੀ ਕਾਮਯਾਬੀ, ਆਸਟ੍ਰੇਲੀਆ ਦੀ ਸਭ ਤੋਂ ਉੱਚੀ ਚੋਟੀ ਕੀਤੀ ਸਰ

ਨਵੀਂ ਦਿੱਲੀ: ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਤੋਂ ਬਾਅਦ ਹੈਦਰਾਬਾਦ ਦੇ 'ਨਿਆਣੇ ਪਰਬਤਾਰੋਹੀ' ਨੇ ਆਸਟ੍ਰੇਲੀਆ ਦੀ ਸਭ ਤੋਂ ਉੱਚੀ ਚੋਟੀ 'ਤੇ ਸਫ਼ਲ ਚੜ੍ਹਾਈ ਕਰ ਲਈ ਹੈ। ਅੱਠ ਸਾਲ ਦੇ ਸਮੰਨਿਊ ਪੋਥੁਰਾਜੂ ਦੀ ਪੰਜ ਮੈਂਬਰੀ ਟੀਮ ਨੇ ਇਹ ਕਾਰਨਾਮਾ ਬੀਤੀ 12 ਦਸੰਬਰ ਨੂੰ ਕੀਤਾ ਹੈ। ਉਸ ਦੀ ਟੀਮ ਵਿੱਚ ਮਾਂ ਤੇ ਭੈਣ ਵੀ ਸ਼ਾਮਲ ਸਨ। ਆਸਟ੍ਰੇਲੀਆ ਦੀ 2,228 ਮੀਟਰ ਉੱਚੀ ਮਾਊਂਟ ਕੋਸ਼ੀਊਜ਼ਕੋ ਚੋਟੀ 'ਤੇ ਫ਼ਤਹਿ ਹਾਸਲ ਕਰਨ ਮਗਰੋਂ ਖ਼ਬਰ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਸਮੰਨਿਊ ਨੇ ਆਪਣੇ ਕਾਰਨਾਮੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਸ ਨੇ ਦੱਸਿਆ ਕਿ ਉਸ ਦਾ ਅਗਲਾ ਟੀਚਾ ਜਾਪਾਨ ਦੀ ਮਾਊਂਟ ਫੂਜੀ ਹੈ ਅਤੇ ਉਹ ਇਸ ਲਈ ਪੂਰੀ ਤਿਆਰੀ ਕਰ ਰਿਹਾ ਹੈ। ਸਮੰਨਿਊ ਦਾ ਇਰਾਦਾ ਭਾਰਤੀ ਹਵਾਈ ਫ਼ੌਜ ਵਿੱਚ ਵੱਡਾ ਅਫਡਸਰ ਬਣਨ ਦਾ ਹੈ। ਇੰਨੀ ਨਿੱਕੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਹੀ ਨਹੀਂ ਸਗੋਂ ਉਹ ਤੇ ਉਸ ਦਾ ਪਰਿਵਾਰ ਮਨੁੱਖਤਾ ਲਈ ਵੀ ਕਾਫੀ ਕੰਮ ਕਰਦਾ ਹੈ। ਸਮੰਨਿਊ ਦੇ ਮਾਤਾ ਲਾਵੰਨਿਆ ਮੁਤਾਬਕ ਉਹ ਕਿਸੇ ਨੇਕ ਉਦੇਸ਼ ਲਈ ਹੀ ਇਸ ਕੰਮ ਦੀ ਸ਼ੁਰੂਆਤ ਕਰਦੇ ਹਨ। ਆਸਟ੍ਰੇਲੀਆਈ ਪਹਾੜੀ ਲਈ ਸਮੰਨਿਊ ਦਾ ਪਰਿਵਾਰ ਤੇਲੰਗਾਨਾ ਦੇ ਛੀਂਬਿਆਂ (ਕੱਪੜਾ ਬੁਣਨ ਵਾਲੇ ਕਾਰੀਗਰ) ਦੀ ਭਲਾਈ ਦਾ ਸੰਦੇਸ਼ ਲੈਕੇ ਤੁਰਿਆ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget