ਪੜਚੋਲ ਕਰੋ
Advertisement
ਲੋਕ ਸਭਾ ਚੋਣਾਂ ਤੋਂ ਪਹਿਲਾਂ 'ਚਿੱਟੇ' ਦੀ 332 ਕਰੋੜ ਦੀ ਖੇਪ ਜ਼ਬਤ
ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਵਿੱਚ ਨਸ਼ੇ ਦੀ ਬਹੁਤ ਵੱਡੀ ਖੇਪ ਫੜੀ ਗਈ ਹੈ। ਦਿੱਲੀ ਪੁਲਿਸ ਨੇ 83 ਕਿੱਲੋ ਹੈਰੋਇਨ ਫੜਨ ਦਾ ਦਾਅਵਾ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਦੱਖਣੀ ਤੇ ਉੱਤਰੀ ਰੇਂਜ ਦੇ ਸਪੈਸ਼ਲ ਸੈੱਲ ਦੀ ਕਾਰਵਾਈ ਵਿੱਚ ਕੁੱਲ 10 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ 10 ਮੁਲਜ਼ਮਾਂ ਵਿੱਚੋਂ ਤਿੰਨ ਅਫ਼ਗਾਨੀ ਅਤੇ ਇੱਕ ਨਾਈਜੀਰੀਅਨ ਮੂਲ ਦਾ ਵਿਅਕਤੀ ਵੀ ਸ਼ਾਮਲ ਹੈ।
ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤ ਲੈ ਚੁੱਕੀ ਹੈ ਅਤੇ ਪੁੱਛਗਿੱਛ ਵਿੱਚ ਹੋਰ ਖੁਲਾਸੇ ਹੋਣ ਦੀ ਆਸ ਹੈ।
Delhi: Southern and Northern range of Special Cell, Delhi Police recovered 83 kg heroin worth Rs 332 crore in the international market & arrested 10 people, today. pic.twitter.com/X0Bs2ooGuJ
— ANI (@ANI) March 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement