ਪੜਚੋਲ ਕਰੋ

ਆਸਮਾਨੀ ਬਿਜਲੀ ਡਿੱਗਣ ਨਾਲ 83 ਦੀ ਮੌਤ, ਕਈ ਜ਼ਖ਼ਮੀ, ਸਰਕਾਰ ਨੇ ਐਲਾਨ ਕੀਤਾ ਮੁਆਵਜ਼ਾ

ਗੋਪਾਲਗੰਜ ਵਿੱਚ ਵੱਧ ਤੋਂ ਵੱਧ 13 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮਧੂਬਨੀ-ਨਵਾਦਾ ਵਿਚ 8-8 ਲੋਕਾਂ ਦੀ ਮੌਤ ਹੋਈ ਹੈ। ਦਰਭੰਗਾ ਅਤੇ ਬਾਂਕਾ ‘ਚ ਵੀ 5-5 ਜਾਨਾਂ ਚਲੇ ਗਈਆਂ।

ਪਟਨਾ: ਬਿਹਾਰ ਵਿਚ ਬਿਜਲੀ ਡਿੱਗਣ ਕਾਰਨ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਸੂਬੇ 'ਚ ਬਿਜਲੀ ਡਿੱਗਣ ਕਾਰਨ 83 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਬਹੁਤ ਸਾਰੇ ਲੋਕ ਝੁਲਸ ਗਏ। ਕੁੱਲ 38 ਜ਼ਿਲ੍ਹਿਆਂ ਚੋਂ 23 ਜ਼ਿਲ੍ਹਿਆਂ ‘ਚ ਆਸਮਾਨੀ ਬਿਜਲੀ ਦੀ ਤਬਾਹੀ ਦਾ ਮੰਜ਼ਰ ਵੇਖਣ ਨੂੰ ਮਿਲਿਆ। ਸਭ ਤੋਂ ਵੱਧ 13 ਲੋਕਾਂ ਦੀ ਮੌਤ ਗੋਪਾਲਗੰਜ ਵਿੱਚ ਹੋਈ। ਇਸ ਦੇ ਨਾਲ ਹੀ ਮਧੂਬਨੀ-ਨਵਾਦਾ ਵਿਚ 8-8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਰਭੰਗਾ ਅਤੇ ਬਾਂਕਾ ‘ਚ ਵੀ 5-5 ਲੋਕਾਂ ਨੇ ਜਾਨ ਗਵਾਈਆਂ। ਇਸ ਦਰਦਨਾਕ ਘਟਨਾ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜ ਵਿੱਚ ਤੂਫਾਨੀ ਆਸਮਾਨੀ ਬਿਜਲੀ ਕਰਕੇ ਆਪਣੀ ਜਾਨ ਗਵਾਉਣ ਵਾਲੇ 83 ਲੋਕਾਂ ਨੂੰ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਇਸ ਤਬਾਹੀ ਦੇ ਵਿਚਕਾਰ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਹੈ। ਬਿਹਾਰ ਲਈ 72 ਘੰਟੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 72 ਘੰਟਿਆਂ ਵਿੱਚ ਬਿਹਾਰ ਵਿੱਚ ਭਾਰੀ ਬਾਰਸ਼ ਦਾ ਅਲਰਟ ਵੀਰਵਾਰ ਨੂੰ ਜਾਰੀ ਕੀਤਾ। ਉਧਰ ਮੌਨਸੂਨ ਨੇ ਉੱਤਰ ਭਾਰਤ ਦੇ ਕਈ ਰਾਜਾਂ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਅਤੇ ਕਸ਼ਮੀਰ ਵਿੱਚ ਦਸਤਕ ਦਿੱਤੀ ਹੈ। ਅੱਜ ਰਾਜਧਾਨੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਨੇਰੀ ਦੇ ਨਾਲ ਬਾਰਸ਼ ਹੋਈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget