ਪੜਚੋਲ ਕਰੋ

ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ

ਨਵੀਂ ਦਿੱਲੀ: ਚੁਰਾਸੀ ਸਿੱਖ ਕਤਲੇਆਮ ਮਾਮਲੇ ਵਿੱਚ ਮੌਤ ਦੀ ਸਜ਼ਾ ਪਾ ਚੁੱਕੇ ਯਸ਼ਪਾਲ ਸਿੰਘ ਨੇ ਰਾਹਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਯਸ਼ਪਾਲ ਨੇ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਤੇ ਨਾਲ ਹੀ ਉਸ ਨੇ ਆਪਣੀ ਜ਼ਮਾਨਤ ਲਈ ਵੀ ਅਰਜ਼ੀ ਦਿੱਤੀ ਹੈ। ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ: ਅਦਾਲਤ ਨੇ ਦੋਸ਼ੀਆਂ ਨੂੰ ਦਿੱਤੀ ਫਾਂਸੀ ਤੇ ਉਮਰ ਕੈਦ ਦੀ ਸਜ਼ਾ ਹਾਈਕੋਰਟ ਦੇ ਜਸਟਿਸ ਸਿੱਧਾਰਥ ਮ੍ਰਿਦੁਲ ਤੇ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ 19 ਦਸੰਬਰ ਨੂੰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਤੇ ਤਿਹਾੜ ਜੇਲ੍ਹ ਵਿੱਚ ਬੰਦ ਦੋਸ਼ੀ ਯਸ਼ਪਾਲ ਨੂੰ ਪੇਸ਼ ਕੀਤੇ ਜਾਣ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਖ਼ਬਰ: '84 ਸਿੱਖ ਕਤਲੇਆਮ 'ਚ ਅਦਾਲਤ ਦੇ ਫੈਸਲੇ ਤੋਂ ਲੀਡਰ ਸੰਤੁਸ਼ਟ, ਪਰ ਪੀੜਤਾਂ ਦੀ ਇਹ ਮੰਗ ਜ਼ਿਕਰਯੋਗ ਹੈ ਕਿ ਪਹਿਲੀ ਜਨਵਰੀ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਉਕਤ ਅਵਤਾਰ ਸਿੰਘ ਤੇ ਹਰਦੇਵ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ ਸੰਨ 1994 ਦੌਰਾਨ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਸੀ, ਪਰ ਵਿਸ਼ੇਸ਼ ਜਾਂਚ ਟੀਮ ਨੇ ਇਸ ਨੂੰ ਫਿਰ ਤੋਂ ਖੋਲ੍ਹਿਆ ਗਿਆ ਸੀ, ਜਿਸ ਵਿੱਚ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਬੀਤੀ 14 ਨਵੰਬਰ ਨੂੰ ਦੋਸ਼ੀ ਐਲਾਨ ਦਿੱਤਾ ਗਿਆ ਸੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 20 ਨਵੰਬਰ ਨੂੰ ਯਸ਼ਪਾਲ ਸਿੰਘ ਨੂੰ ਫਾਂਸੀ ਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਸੁਣਾਈ ਸੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget