ਪੜਚੋਲ ਕਰੋ

ਪੜ੍ਹਾਈ ਦਾ ਹੱਬ ਬਣਿਆ ਖ਼ੁਦਕੁਸ਼ੀਆਂ ਦਾ ਗੜ੍ਹ ! ਕੋਟਾ 'ਚ 18 ਦਿਨਾਂ 'ਚ 5 ਵਿਦਿਆਰਥੀਆਂ ਨੇ ਕੀਤੀ ਖ਼ੁਦਕੁਸ਼ੀ

ਕੋਟਾ ਦੇ ਐਲਨ ਇੰਸਟੀਚਿਊਟ 'ਚ ਸਿਰਫ ਇੱਕ ਮਹੀਨੇ 'ਚ 5 ਵਿਦਿਆਰਥੀਆਂ ਨੇ ਖੁਦਕੁਸ਼ੀ ਕਰ ਲਈ ਅਤੇ ਹੁਣ ਮ੍ਰਿਤਕਾਂ ਦੇ ਰਿਸ਼ਤੇਦਾਰ ਦੋਸ਼ ਲਗਾ ਰਹੇ ਹਨ ਕਿ ਪੁਲਿਸ ਨੇ ਸੁਸਾਈਡ ਨੋਟ ਛੁਪਾਏ ਹਨ

Kota Suicide News: ਸਿੱਖਿਆ ਨਗਰੀ 'ਚ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਦੀ ਮੌਤ ਨਾਲ ਹਰ ਕੋਈ ਦੁਖੀ ਹੈ, ਅਜਿਹੇ 'ਚ ਇਸ ਮਹੀਨੇ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਮਈ ਮਹੀਨੇ 'ਚ ਕੋਚਿੰਗ ਦੇਣ ਵਾਲੇ ਪੰਜ ਵਿਦਿਆਰਥੀਆਂ ਦੀ ਮੌਤ ਆਪਣੇ-ਆਪ 'ਚ ਚਿੰਤਾਜਨਕ ਹੈ। ਜਦਕਿ ਇਸੇ ਸਾਲ ਹੁਣ ਤੱਕ 9 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।

ਜ਼ਿਕਰ ਕਰ ਦਈਏ ਕਿ ਕੋਟਾ ਦੇ ਐਲਨ ਇੰਸਟੀਚਿਊਟ 'ਚ ਸਿਰਫ ਇੱਕ ਮਹੀਨੇ 'ਚ 5 ਵਿਦਿਆਰਥੀਆਂ ਨੇ ਖੁਦਕੁਸ਼ੀ ਕਰ ਲਈ ਅਤੇ ਹੁਣ ਮ੍ਰਿਤਕਾਂ ਦੇ ਰਿਸ਼ਤੇਦਾਰ ਦੋਸ਼ ਲਗਾ ਰਹੇ ਹਨ ਕਿ ਪੁਲਿਸ ਨੇ ਸੁਸਾਈਡ ਨੋਟ ਛੁਪਾਏ ਹਨ। ਰਿਸ਼ਤੇਦਾਰ ਜਾਣਨਾ ਚਾਹੁੰਦੇ ਹਨ ਕਿ, ਵਿਦਿਆਰਥੀਆਂ ਨੇ ਆਪਣੇ ਇਸ ਸਖ਼ਤ ਕਦਮ ਦਾ ਕਾਰਨ ਕੀ ਦੱਸਿਆ ?

9 ਮਈ ਤੋਂ 27 ਮਈ ਤੱਕ ਪੰਜ ਖ਼ੁਦਕੁਸ਼ੀਆਂ 

ਮਾਪਿਆਂ ਵੱਲੋਂ ਸੰਸਥਾ ਦੇ ਪ੍ਰਸ਼ਾਸਨ ਤੋਂ ਸਵਾਲ ਉਠਾਏ ਜਾ ਰਹੇ ਹਨ ਕਿ ਅਜਿਹੀਆਂ ਲਗਾਤਾਰ ਹੋ ਰਹੀਆਂ ਖ਼ੁਦਕੁਸ਼ੀਆਂ ਦੇ ਬਾਵਜੂਦ ਉਹ ਚਿੰਤਾ ਕਿਉਂ ਨਹੀਂ ਕਰ ਰਹੇ। ਉਨ੍ਹਾਂ ਦਲੀਲ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਕਾਰਵਾਈ ਕਰ ਕੇ ਜਾਂਚ ਕੀਤੀ ਹੁੰਦੀ ਕਿ ਇੰਸਟੀਚਿਊਟ ਵਿੱਚ ਕਿਹੜੀਆਂ ਕਮੀਆਂ ਹਨ ਤਾਂ ਵਿਦਿਆਰਥੀਆਂ ਨੇ ਖੁਦਕੁਸ਼ੀ ਕਰਨ ਬਾਰੇ ਸੋਚਿਆ ਵੀ ਨਹੀਂ ਹੁੰਦਾ।ਪਰਿਵਾਰ ਵਾਲਿਆਂ ਨੇ ਇਹ ਵੀ ਦਲੀਲ ਦਿੱਤੀ ਕਿ ਪੰਜ ਕੇਸ ਸਿਰਫ ਉਹ ਅੰਕੜੇ ਹਨ ਜੋ ਪ੍ਰਸ਼ਾਸਨ ਨੇ ਜਾਰੀ ਕੀਤੇ ਹਨ ਅਤੇ ਸੰਭਵ ਹੈ ਕਿ ਉਨ੍ਹਾਂ ਨੇ ਅਸਲ ਗਿਣਤੀ ਦਾ ਖੁਲਾਸਾ ਨਹੀਂ  ਕੀਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਵਿਦਿਆਰਥੀਆਂ ਦੇ ਕਮਰਿਆਂ ਵਿੱਚੋਂ ਬਰਾਮਦ ਹੋਏ ਸੁਸਾਈਡ ਨੋਟਾਂ ਨੂੰ ਛੁਪਾ ਰਹੀ ਹੈ।

5 ਮਹੀਨਿਆਂ 'ਚ ਖੁਦਕੁਸ਼ੀ ਦੀਆਂ 9 ਘਟਨਾਵਾਂ

14 ਜਨਵਰੀ: ਯੂਪੀ ਨਿਵਾਸੀ ਅਲੀ ਰਾਜਾ ਨੇ ਖੁਦਕੁਸ਼ੀ ਕਰ ਲਈ। ਕੋਟਾ ਵਿੱਚ ਕੋਚਿੰਗ ਕਰ ਰਿਹਾ ਸੀ। 

15 ਜਨਵਰੀ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਰਹਿਣ ਵਾਲੇ ਰਣਜੀਤ (22) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 

19 ਜਨਵਰੀ: ਜਵਾਹਰ ਨਗਰ ਥਾਣਾ ਖੇਤਰ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਵਿਦਿਆਰਥੀ ਨੇ ਜਲਣਸ਼ੀਲ ਪਦਾਰਥ ਪਾ ਕੇ ਖੁਦ ਨੂੰ ਅੱਗ ਲਗਾ ਲਈ। ਸਮਾਂ ਰਹਿੰਦੇ ਸਥਾਨਕ ਲੋਕਾਂ ਨੇ ਉਸ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਵਿਦਿਆਰਥੀ ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

29 ਜਨਵਰੀ: ਵਿਗਿਆਨ ਨਗਰ ਇਲਾਕੇ ਵਿੱਚ ਕੋਚਿੰਗ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਵਿਦਿਆਰਥੀ ਨੇ ਹੋਸਟਲ ਦੀ ਚੌਥੀ ਮੰਜ਼ਿਲ ਦੀ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ। ਉਸ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵਿਦਿਆਰਥੀ ਦੇ ਬਾਲਕੋਨੀ ਤੋਂ ਡਿੱਗਣ ਦੀ ਹੈਰਾਨ ਕਰਨ ਵਾਲੀ ਫੁਟੇਜ ਵੀ ਸਾਹਮਣੇ ਆਈ ਹੈ।

8 ਫਰਵਰੀ: ਕੁੰਹੜੀ ਥਾਣਾ ਖੇਤਰ ਦੇ ਲੈਡਮਾਰਕ ਸਿਟੀ ਇਲਾਕੇ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਕ੍ਰਿਸ਼ਨਾ (17) ਬਾੜਮੇਰ ਦੀ ਰਹਿਣ ਵਾਲੀ ਸੀ।

24 ਫਰਵਰੀ : ਯੂਪੀ ਦੇ ਬਦਾਯੂੰ ਦੇ ਰਹਿਣ ਵਾਲੇ 17 ਸਾਲਾ ਅਭਿਸ਼ੇਕ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਦੋ ਸਾਲਾਂ ਤੋਂ ਕੋਟਾ ਵਿੱਚ ਰਹਿ ਰਿਹਾ ਸੀ।

26 ਅਪ੍ਰੈਲ: ਜਵਾਹਰ ਨਗਰ ਥਾਣਾ ਖੇਤਰ 'ਚ NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ। ਉਸ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਲਿਆ। ਮ੍ਰਿਤਕ ਰਾਸ਼ੀ ਜੈਨ (19) ਮੱਧ ਪ੍ਰਦੇਸ਼ ਦੇ ਸਾਗਰ ਦੀ ਰਹਿਣ ਵਾਲੀ ਸੀ। 

9 ਮਈ :-ਵਿਗਿਆਨ ਨਗਰ ਥਾਣਾ ਖੇਤਰ 'ਚ ਇੱਕ ਬਹੁਮੰਜ਼ਿਲਾ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਨਾਸਿਰ (22) ਬੰਗਲੌਰ ਦਾ ਰਹਿਣ ਵਾਲਾ ਸੀ।

27 ਮਈ: ਕੁਨਹੜੀ ਥਾਣਾ ਖੇਤਰ ਵਿੱਚ ਆਪਣੇ ਚਾਚੇ ਦੇ ਘਰ ਰਹਿ ਰਹੀ ਟੋਂਕ ਦੀ 17 ਸਾਲਾ ਸਾਕਸ਼ੀ ਨੇ ਚੁੰਨੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।ਉਹ ਕੋਟਾ ਵਿੱਚ ਰਹਿ ਕੇ NEET ਦੀ ਤਿਆਰੀ ਕਰ ਰਹੀ ਸੀ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget