ਪੜਚੋਲ ਕਰੋ

90 ਕੁੱਤਿਆਂ ਦਾ ਹੱਤਿਆਰਾ ਕੌਣ? ਪੁਲਿਸ ਨੂੰ ਪੋਸਟਮਾਰਟਮ ਰਿਪੋਰਟ ਦੀ ਉਡੀਕ

ਮਹਾਰਾਸ਼ਟਰ ਦੇ ਬੁਲਢਾਣਾ ‘ਚ ਜੰਗਲ ਵਿੱਚ 90 ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਸਾਰਿਆਂ ਦੇ ਮੂੰਹ ਤੇ ਪੈਰ ਬੰਨ੍ਹੇ ਹੋਏ ਸੀ। ਇਹ ਮਾਮਲਾ ਵੀਰਵਾਰ ਦਾ ਹੈ ਪਰ ਐਤਵਾਰ ਨੂੰ ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਮਾਮਲਾ ਸਾਹਮਣੇ ਆਇਆ।

ਬੁਲਢਾਣਾ: ਮਹਾਰਾਸ਼ਟਰ ਦੇ ਬੁਲਢਾਣਾ ‘ਚ ਜੰਗਲ ਵਿੱਚ 90 ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਸਾਰਿਆਂ ਦੇ ਮੂੰਹ ਤੇ ਪੈਰ ਬੰਨ੍ਹੇ ਹੋਏ ਸੀ। ਇਹ ਮਾਮਲਾ ਵੀਰਵਾਰ ਦਾ ਹੈ ਪਰ ਐਤਵਾਰ ਨੂੰ ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਕੁੱਤਿਆਂ ਦੀਆਂ ਲਾਸ਼ਾਂ ਨੂੰ ਜੰਗਲ ਵਿਭਾਗ ਨੇ ਪੋਸਟਮਾਰਟਮ ਲਈ ਭੇਜਿਆ ਗਿਆ। ਫਿਲਹਾਲ ਪੁਲਿਸ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਪੁਲਿਸ ਅਧਿਾਕਰੀ ਆਰ.ਪਾਟਿਲ ਨੇ ਦੱਸਿਆ, “ਜੰਗਲਾਤ ‘ਚ ਗਿਰਡਾ-ਸਵਾਲਦਾਬਰਾ ਰਾਹ ‘ਤੇ ਪੰਜ ਸਥਾਨਾਂ ‘ਤੇ 100 ਤੋਂ ਜ਼ਿਆਦਾ ਕੁੱਤੇ ਮਿਲੇ ਹਨ। ਇਨ੍ਹਾਂ ‘ਚ 90 ਮ੍ਰਿਤਕ ਤੇ ਕੁਝ ਜ਼ਿੰਦਾ ਸੀ। ਕੁੱਤਿਆਂ ਦੇ ਮੂੰਹ ਤੇ ਪੈਰ ਬੰਨ੍ਹੇ ਹੋਏ ਸੀ। ਲਾਸ਼ਾਂ ਸੜਨ ਤੋਂ ਬਾਅਦ ਬਦਬੂ ਫੈਲਣ ਨਾਲ ਘਟਨਾ ਸਾਹਮਣੇ ਆਈ ਸੀ।” ਪਾਟਿਲ ਨੇ ਦੱਸਿਆ ਕਿ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਜੰਗਲਾਤ ਵਿਭਾਗ ਨੂੰ ਮੌਕੇ ‘ਤੇ ਬੁਲਾਇਆ। ਕੁਝ ਕੁੱਤੇ ਜ਼ਿੰਦਾ ਸੀ ਜਿਨ੍ਹਾਂ ਨੂੰ ਮੁਕਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਦੀ ਸ਼ਿਕਾਇਤ ‘ਤੇ ਜਾਨਵਰਾਂ ‘ਤੇ ਅੱਤਿਆਚਾਰ ਰੋਕਥਾਮ ਕਾਨੂੰਨ, 1960 ਤੇ ਆਈਪੀਸੀ ਦੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ‘ਚ ਕੁੱਤਿਆਂ ਦੀ ਮੌਤ ਦੀ ਵਜ੍ਹਾ ਸਾਹਮਣੇ ਆ ਜਾਵੇਗੀ। ਪਾਟਿਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਸ਼ਹਿਰ ‘ਚ ਆਵਾਰਾ ਕੁੱਤਿਆਂ ਨੂੰ ਫੜ੍ਹਕੇ ਮਾਰਿਆ ਗਿਆ ਤੇ ਉਨ੍ਹਾਂ ਨੂੰ ਜੰਗਲ ‘ਚ ਸੁੱਟ ਦਿੱਤਾ ਗਿਆ। ਇਸ ਬਾਰੇ ਪੁਲਿਸ ਪੁੱਛਗਿਛ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget