Exit Poll 2023: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ! ਫਿੱਕਾ ਪੈ ਗਿਆ ਪੀਐਮ ਮੋਦੀ ਦਾ ਜਾਦੂ?

Exit Poll 2023: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਆਏ ਜ਼ਿਆਦਾਤਰ ਚੋਣ ਸਰਵੇਖਣਾਂ (ਐਗਜ਼ਿਟ ਪੋਲ) ’ਚ ਪੀਐਮ ਮੋਦੀ ਦਾ ਜਾਦੂ ਦਿਖਾਈ ਨਹੀਂ ਦੇ ਰਿਹਾ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦਾ ਮੁੜ ਉਭਾਰ ਦਿਖਾਈ ਦੇ ਰਿਹਾ ਹੈ। 

Exit Poll 2023: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਆਏ ਜ਼ਿਆਦਾਤਰ ਚੋਣ ਸਰਵੇਖਣਾਂ (ਐਗਜ਼ਿਟ ਪੋਲ) ’ਚ ਪੀਐਮ ਮੋਦੀ ਦਾ ਜਾਦੂ ਦਿਖਾਈ

Related Articles