ਪੜਚੋਲ ਕਰੋ

ਨਵੇਂ ਸਾਲ ਦੀ ਸ਼ੁਰੁਆਤ ਤੋਂ ਪਹਿਲਾਂ ਗ੍ਰੈਨੇਡ ਧਮਾਕਾ, ਉਧਮਪੁਰ ‘ਚ ਅਲਰਟ ਜਾਰੀ

ਜੰਮੂ: ਨਵੇਂ ਸਾਲ ਦੀ ਸ਼ੁਰੂਆਤ ‘ਚ ਹੀ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਵਿਭਾਗ ਮੁਤਾਬਕ, ਜੈਸ਼ ਦੇ ਅੱਤਵਾਦੀ ਉਦਮਪੁਰ ਜ਼ਿਲ੍ਹੇ ਦੀ ਸੁਰਖਿਅੱਤ ਥਾਂਵਾਂ ਨੂੰ ਨਿਸ਼ਾਨਾਂ ਬਣਾ ਸਕਦੇ ਹਨ। ਇਸ ਦੌਰਾਨ ਹੀ ਸ਼ੁਕਰਵਾਰ ਦੇਰ ਰਾਤ ਜੰਮੂ ਦੇ ਬਸ ਸਟੈਂਡ ‘ਤੇ ਘੱਟ ਤਾਕਤ ਵਾਲੇ ਬੰਬ ਨਾਲ ਹਮਲਾ ਕੀਤਾ ਗਿਆ। ਜਿਸ ‘ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਜਾਣਕਾਰੀ ਮੁਤਾਬਕ ਜੰਮੂ ਦੇ ਬਸ ਸਟੈਂਡ ‘ਚ ਅਣਪਛਾਤੇ ਵਿਅਕਤੀ ਨੇ ਕੁਝ ਸੁਟਿਆ ਅਤੇ ਇਸ ਤੋਂ ਬਾਅਦ ਇੱਕ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਉੱਥੇ ਮੌਜੂਦ ਲੋਕ ਡਰ ਗਏ। ਇਸ ਦੌਰਾਨ ਪੁਲਿਸ ਸਟੇਸ਼ਨ ‘ਤੇ ਤੈਨਾਤ ਜਵਾਨ ਹੋਰ ਅਲਰਟ ਹੋ ਗਏ ਹਨ। ਧਮਾਕੇ ਦੀ ਖ਼ਬਰ ਮਿਲਣ ਤੋਂ ਬਾਅਦ ਸੁਰਖਿਆ ਏਜੰਸੀਆਂ ਦੇ ਅਧਿਕਾਰੀ ਵੀ ਮੌਕੇ ‘ਤੇ ਆ ਗਏ ਜਿਨ੍ਹਾਂ ਨੇ ਇਲਾਕੇ ਨੂੰ ਘੇਰ ਸਰਚ ਆਪ੍ਰੈਸ਼ਨ ਸ਼ੁਰੂ ਕਰ ਦਿੱਤਾ ਹੈ। ਧਮਾਕੇ ਅਤੇ ਸੁਰਖਿਆ ਬੱਲਾਂ ਦੇ ਇੰਨਪੁਟ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਸੁਰਖਿਆ ਬੱਲਾਂ ‘ਤੇ ਵੀ ਹਮਲੇ ਦਾ ਅਲਰਟ ਹੇ। ਕਈ ਥਾਂਵਾਂ ‘ਤੇ ਨਿਗਰਾਨੀ ਵਧਾ ਦਿੱਤੀ ਗਈ ਹੇ। ਬਾਰਡਰ ‘ਤੇ ਬੀਐਸਐਫ ਨੂੰ ਅਲਰਟ ਕੀਤਾ ਗਿਆ ਹੈ।

ਟਾਪ ਹੈਡਲਾਈਨ

Property Dealer Shot: ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
ਵੱਡੀ ਵਾਰਦਾਤ, ਨਾਮੀ ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਦਫ਼ਤਰ ਦੇ ਬਾਹਰ 14 ਤੋਂ 15 ਗੋਲੀਆਂ ਚਲਾਈਆਂ; ਫਿਰ...
Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਨਾਮੀ ਵਿਧਾਇਕ ਦੇ ਪਿਤਾ 'ਤੇ ਲੱਗੇ ਗੰਭੀਰ ਦੋਸ਼, CMO ਤੱਕ ਪਹੁੰਚਿਆ ਮਾਮਲਾ...
ਸਿਆਸੀ ਜਗਤ ਤੋਂ ਵੱਡੀ ਖਬਰ, ਨਾਮੀ ਵਿਧਾਇਕ ਦੇ ਪਿਤਾ 'ਤੇ ਲੱਗੇ ਗੰਭੀਰ ਦੋਸ਼, CMO ਤੱਕ ਪਹੁੰਚਿਆ ਮਾਮਲਾ...
IT Raid: ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ 'ਚ IT ਨੇ ਮਾਰਿਆ ਛਾਪਾ, ਨਾਮੀ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਜਾਰੀ; ਵਿੱਤੀ ਰਿਕਾਰਡਾਂ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Embed widget