ਪੜਚੋਲ ਕਰੋ

Independence Day: ਆਜ਼ਾਦੀ ਦਿਵਸ ਸਮਾਗਮ ਦੌਰਾਨ CM ਦੇ ਕੋਲੋ ਨਿਕਲਿਆ ਕੋਬਰਾ ਸੱਪ, ਪਈਆਂ ਭਾਜੜਾਂ

ਹਰਿਆਣਾ ਦੇ ਫਤਿਹਾਬਾਦ ਵਿੱਚ ਹੋਏ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਮੁੱਖ ਮੰਤਰੀ ਮਨੋਹਰ ਲਾਲ ਦੇ ਪੰਡਾਲ ਦੇ ਬਿਲਕੁਲ ਕੋਲ ਇੱਕ ਜ਼ਹਿਰੀਲਾ ਕੋਬਰਾ ਸੱਪ ਨਿਕਲਿਆ।

Cobra Snake in CM Manohar Lal Independence Day Celebrations: ਹਰਿਆਣਾ ਦੇ ਫਤਿਹਾਬਾਦ ਵਿੱਚ ਹੋਏ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਮੁੱਖ ਮੰਤਰੀ ਮਨੋਹਰ ਲਾਲ ਦੇ ਪੰਡਾਲ ਦੇ ਬਿਲਕੁਲ ਕੋਲ ਇੱਕ ਜ਼ਹਿਰੀਲਾ ਕੋਬਰਾ ਸੱਪ ਨਿਕਲਿਆ। ਪੁਲਿਸ ਨੇ ਤੁਰੰਤ snake catcher ਪਵਨ ਜੋਗਪਾਲ ਦੀ ਟੀਮ ਨੂੰ ਬੁਲਾਇਆ। ਟੀਮ ਨੇ ਮੌਕੇ 'ਤੇ ਪਹੁੰਚ ਕੇ ਸੱਪ ਫੜ ਲਿਆ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੌਰਾਨ ਅਨਾਜ ਮੰਡੀ ਵਿੱਚ ਇੱਕ ਕਾਰਪੇਟ ਵਿੱਚੋਂ ਸੱਪ ਨਿਕਲਿਆ ਸੀ।

ਜਾਣਕਾਰੀ ਮੁਤਾਬਕ ਪੁਲਿਸ ਲਾਈਨ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਸੀ। ਜਿਸ ਦੇ ਮੁੱਖ ਮਹਿਮਾਨ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਸਨ। ਸਟੇਜ 'ਤੇ ਪਹੁੰਚਣ ਤੋਂ ਥੋੜ੍ਹੀ ਦੇਰ ਬਾਅਦ ਜਦੋਂ ਟੈਂਟ ਦੇ ਪਿਛਲੇ ਪਾਸੇ ਹਰਕਤ ਹੁੰਦੀ ਦਿਖਾਈ ਦਿੱਤੀ ਤਾਂ ਪੁਲਿਸ ਚੌਕਸ ਹੋ ਗਈ। ਇਸੇ ਦੌਰਾਨ ਵੇਖਿਆ ਕਿ ਉੱਥੇ ਇੱਕ ਕਾਲਾ ਕੋਬਰਾ ਨਿਕਲਿਆ ਹੈ।
ਪਵਨ ਜੋਗਪਾਲ ਨੇ ਦੱਸਿਆ ਕਿ ਕੋਬਰਾ 25 ਤੋਂ 30 ਦਿਨ ਦਾ ਹੁੰਦਾ ਹੈ ਪਰ ਇਹ ਉਨਾਂ ਹੀ ਖ਼ਤਰਨਾਕ ਹੈ, ਜਿਨ੍ਹਾਂ ਵੱਡਾ ਕੋਬਰਾ ਹੁੰਦਾ ਹੈ। ਖਤਰਾ ਉਦੋਂ ਹੋਰ ਵੀ ਵੱਧ ਜਾਂਦਾ ਹੈ, ਕਿਉਂਕਿ ਕਈ ਵਾਰ ਲੋਕ ਛੋਟੇ ਸੱਪ ਨੂੰ ਨਹੀਂ ਵੇਖ ਪਾਉਂਦੇ, ਜਦਕਿ ਵੱਡਾ ਸੱਪ ਦਿਖਾਈ ਦਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget